ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਵੱਲੋਂ ਜਾਗਰੂਕਤਾ ਕੈਂਪ ਲਗਾਇਆ by admin December 14, 2020 0 Shares 0 0 See Also ਪੰਜਾਬ ਦੇ ਪਾਣੀਆਂ ਦਾ ਮਸਲਾ, ਐੱਮ ਐੱਸ ਪੀ, ਕਰਜ਼ਾ ਮੁਕਤੀ ਅਤੇ ਖੇਤੀ ਨੀਤੀ ਲਾਗੂ ਕਰਵਾਉਣ ਲਈ ਡੀਸੀ ਦਫਤਰਾਂ ‘ਤੇ ਦਿੱਤੇ ਜਾਣਗੇ ਧਰਨੇ ਪਠਾਨਕੋਟ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਵੱਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਸਾਥੀ ਸੁਭਾਸ਼ ਸ਼ਰਮਾ ਦੀ ਅਗਵਾਈ ‘ਚ ਲਗਾਏ ਇਸ ਕੈਂਪ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲੜਕੀਆਂ ਪ੍ਰਤੀ ਪੈਦਾ ਕੀਤੇ ਜਾ ਰਹੇ ਡਰ ਖ਼ਿਲਾਫ ਜਾਗਰੂਕ ਕੀਤਾ ਗਿਆ। 0 0