/* SC_TH_END:4.3.24:fc0ffc30 */ ਨੌਜਵਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ ਹੋਈ – Sangrami Lehar
Now Reading
ਨੌਜਵਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ ਹੋਈ

ਨੌਜਵਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ ਹੋਈ

ਫਿਲੌਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ ਹੋਈ, ਜਿਸ ਨੂੰ ਉਚੇਚੇ ਤੌਰ ‘ਤੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਅਜੈ ਫਿਲੌਰ ਨੇ ਸੰਬੋਧਨ ਕੀਤਾ। ਇਸ ਮੀਟਿੰਗ ‘ਚ ਸ਼ਹੀਦ ਗੁਰਨਾਮ ਸਿੰਘ ਉੱਪਲ ਦੀ 31ਵੀਂ ਬਰਸੀ ਮੌਕੇ ਯਾਦ ਕੀਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ‘ਚ ਸੁਨਾਮ ‘ਚ ਕੀਤੀ ਜਾ ਰਹੀ ਕਨਵੈਨਸ਼ਨ ਦੀਆਂ ਤਿਆਰੀਆਂ ਦੀ ਰੁਪੂ ਰੇਖਾ ਤਹਿ ਕੀਤੀ ਗਈ।

Scroll To Top