ਜਲੰਧਰ ਵਿਖੇ ਮੰਗ ਪੱਤਰ ਦਿੱਤਾ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਨਸ਼ਿਆਂ ਦੇ ਖਿਲਾਫ ਅੱਜ ਜਲੰਦਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਨੇ ਕੀਤੀ।