ਘੁਮਾਣ ਵਿਖੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਘੁਮਾਣ : ਜਨਤਕ ਜਥੇਬੰਦੀਆਂ ਦੇ ਸਾਂਝੇ ਫ਼ਰੰਟ ਵੱਲੋਂ ਅਤੇ ਮੁਕਾਮੀ ਹੋਰ ਜਥੇਬੰਦੀਆਂ ਵੱਲੋਂ ਨਸ਼ੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਸਮੇਂ ਇਕੱਠ ਨੂੰ ਨੀਲਮ ਘੁਮਾਣ, ਗੁਰਦਿਆਲ ਸਿੰਘ ਘੁਮਾਣ, ਸੁਰਜੀਤ ਸਿੰਘ ਘੁਮਾਣ ਆਦਿ ਨੇ ਸੰਬੋਧਨ ਕੀਤਾ।