Now Reading
ਕਾਪੀਆਂ ਸਾੜ ਕੇ ਲੋਹੜੀ ਮਨਾਈ

ਕਾਪੀਆਂ ਸਾੜ ਕੇ ਲੋਹੜੀ ਮਨਾਈ

ਫਰੀਦਕੋਟ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇਥੋਂ ਦੇ ਥਾਣਾ ਕੋਤਵਾਲੀ ਦੇ ਸਾਹਮਣੇ ਕਿਸਾਨ, ਮੁਲਾਜ਼ਮ, ਮਜ਼ਦੂਰ , ਨੌਜਵਾਨ ਜਥੇਬੰਦੀਆਂ ਵੱਲੋਂ ਖੇਤੀਬਾੜ੍ਹੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾ ਕੇ ਰੋਸ ਪਰਦਰਸ਼ਨ ਕੀਤਾ ਗਿਆ।

Scroll To Top