ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ by admin January 14, 2021 0 Shares 0 0 ਗੁਰਦਾਸਪੁਰ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਕੋਟਲੀ ਲੇਹਲ ਵਿਖੇ ਜਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਜਨਵਾਦੀ ਇਸਤਰੀ ਸਭਾ ਦੀ ਅਗਵਾਈ ਹੇਠ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। 0 0