/* SC_TH_END:4.3.24:fc0ffc30 */ ਬਿਲਗਾ ਸਬ ਡਵੀਜ਼ਨ ਅੱਗੇ ਬਿੱਲ ਦੀਆਂ ਕਾਪੀਆਂ ਫੂਕੀਆਂ – Sangrami Lehar
Now Reading
ਬਿਲਗਾ ਸਬ ਡਵੀਜ਼ਨ ਅੱਗੇ ਬਿੱਲ ਦੀਆਂ ਕਾਪੀਆਂ ਫੂਕੀਆਂ

ਬਿਲਗਾ ਸਬ ਡਵੀਜ਼ਨ ਅੱਗੇ ਬਿੱਲ ਦੀਆਂ ਕਾਪੀਆਂ ਫੂਕੀਆਂ


ਬਿਲਗਾ: ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਾਵਰਕੌਮ ਦੀ ਸਥਾਨਕ ਸਬ ਡਵੀਜ਼ਨ ਦਫ਼ਤਰ ਅੱਗੇ ਬਿਜਲੀ ਬਿੱਲ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਦੀ ਅਗਵਾਈ ਸੰਤੋਖ ਸਿੰਘ ਬਿਲਗਾ ਅਤੇ ਸੰਤੋਖ ਸਿੰਘ ਸੰਧੂ ਨੇ ਕੀਤੀ।

Scroll To Top