Now Reading
ਡਾਕਟਰ ਬਲਵਿੰਦਰ ਸਿੰਘ ਛੇਹਰਟਾ ਦਾ ਸ਼ਹੀਦੀ ਸਮਾਗਮ 23 ਨਵੰਬਰ ਨੂੰ

ਡਾਕਟਰ ਬਲਵਿੰਦਰ ਸਿੰਘ ਛੇਹਰਟਾ ਦਾ ਸ਼ਹੀਦੀ ਸਮਾਗਮ 23 ਨਵੰਬਰ ਨੂੰ


ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਕ੍ਰਿਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਿਰਮੌਰ ਆਗੂ ਅਤੇ ਖੱਬੀ ਲਹਿਰ ਨੂੰ ਸਮਰਪਿਤ ਡਾਕਟਰ ਬਲਵਿੰਦਰ ਸਿੰਘ ਛੇਹਰਟਾ ਬੇਵਕਤੀ ਮੌਤ ਕਾਰਨ ਪਰਿਵਾਰ ਅਤੇ ਪਾਰਟੀ ਨੂੰ ਵਿਛੋੜਾ ਦੇ ਗਏ ਸਨ। ਉਹਨਾਂ ਦਾ ਸ਼ਰਧਾਂਜਲੀ ਸਮਾਗਮ 23 ਨਵੰਬਰ 2025 ਦਿਨ ਐਤਵਾਰ ਨੂੰ ਕ੍ਰਿਸ਼ਨਾ ਮੰਦਰ ਨਰਾਇਣਗੜ੍ਹ ਛੇਹਰਟਾ ਵਿਖੇ ਹੋਵੇਗਾ। ਸਮੂਹ ਵੀ ਸੱਜਣਾ ਮਿਤਰਾਂ, ਪਾਰਟੀ ਮੈਬਰਾਂ, ਹਮਦਰਦਾਂ ਅਤੇ ਸਾਕਸਨੇਹੀਆ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਸਮਾਗਮ ਵਿਚ ਧਾਰਮਿਕ ਸਮਾਜ ਸੇਵੀ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਮਜ਼ਦੂਰਾਂ ਦੇ ਨਿਧੜਕ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

Scroll To Top