Now Reading
ਰੁੜਕਾ ਕਲਾਂ ‘ਚ ਬਿੱਲਾਂ ਦੀਆਂ ਕਾਪੀਆਂ ਫੂਕੀਆਂ

ਰੁੜਕਾ ਕਲਾਂ ‘ਚ ਬਿੱਲਾਂ ਦੀਆਂ ਕਾਪੀਆਂ ਫੂਕੀਆਂ


ਗੁਰਾਇਆ: ਪਿੰਡ ਰੁੜਕਾ ਕਲਾਂ ਦੇ ਪਾਵਰਕੌਮ ਦੇ ਦਫ਼ਤਰ ਅੱਗੇ ਜਮਹੂਰੀ ਕਿਸਾਨ ਸਭਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਦੀਆਂ ਕਾਪੀਆਂ ਫੂਕ ਕੇ ਰੋਹ ਦਾ ਪ੍ਰਗਟਾਵਾਂ ਕੀਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਅਤੇ ਟੀਐੱਸਯੂ ਦੇ ਸਾਬਕਾ ਆਗੂ ਸ਼ਿਵ ਤਿਵਾੜੀ ਨੇ ਸੰਬੋਧਨ ਕੀਤਾ।

Scroll To Top