Now Reading
ਪਟਿਆਲਾ ਵਿਖੇ ਧਰਨਾ ਲਗਾਇਆ

ਪਟਿਆਲਾ ਵਿਖੇ ਧਰਨਾ ਲਗਾਇਆ


ਪਟਿਆਲਾ: ਮਨਰੇਗਾ ਨੂੰ ਖਤਮ ਕਰਨ ਦੇ ਖਿਲਾਫ ਅੱਜ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਅੱਗੇ ਰੋਸ ਧਰਨਾ ਦਿੱਤਾ। ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਬੇਲੂ ਮਾਜਰਾ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਸੁੱਚਾ ਸਿੰਘ ਕੌਲ, ਭੱਠਾ ਮਜਦੂਰ ਯੂਨੀਅਨ ਦੇ ਆਗੂ ਪ੍ਰਲਾਦ ਸਿੰਘ ਨਿਆਲ ਅਤੇ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਕਾਦਰਾਬਾਦ ਨੇ ਸੰਬੋਧਨ ਕੀਤਾ।

Scroll To Top