
ਕੋਟਕਪੂਰਾ: ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਨੂੰ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਸੰਬੋਧਨ ਕਰਦਿਆਂ 8 ਅਪਰੈਲ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਦਾ ਸੱਦਾ ਦਿੱਤਾ। ਇਸ ਮੌਕੇ ਮੀਟਿੰਗ ਨੂੰ ਸਾਥੀ ਗੁਰਤੇਜ ਸਿੰਘ ਹਰੀ ਨੌ, ਬਲਕਾਰ ਸਿੰਘ ਔਲਖ ਨੇ ਵੀ ਸੰਬੋਧਨ ਕੀਤਾ।
/* SC_TH_END:4.3.24:fc0ffc30 */