/* SC_TH_END:4.3.24:fc0ffc30 */ ਫਾਜ਼ਲਿਕਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਆਯੋਜਿਤ – Sangrami Lehar
Now Reading
ਫਾਜ਼ਲਿਕਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਆਯੋਜਿਤ

ਫਾਜ਼ਲਿਕਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਆਯੋਜਿਤ

ਫਾਜ਼ਲਿਕਾ: ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਫਾਜ਼ਲਿਕਾ ਦੀ ਜਨਰਲ ਬਾਡੀ ਮੀਟਿੰਗ ਸਾਥੀ ਜੱਗਾ ਸਿੰਘ ਅਬੋਹਰ ਦੀ ਪ੍ਰਧਾਨਗੀ ਹੇਠ ਪਿੰਡ ਦਲਮੀਰ ਖੇੜਾ ਨੇੜੇ ਖੂਹੀਆਂ ਸਰਵਰ) ਵਿਖੇ ਹੋਈ। ਜਿਸ ਵਿੱਚ ਸਾਥੀ ਦਰਸ਼ਨ ਨਾਹਰ ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਤੇ ਸੂਬਾ ਜਾਇੰਟ ਸਕੱਤਰ ਸਾਥੀ ਜਗਜੀਤ ਸਿੰਘ ਜੱਸੇਆਣਾ ਅਤੇ ਸਾਥੀ ਮਹੀਪਾਲ ਨੇ ਸੰਬੋਧਨ ਕੀਤਾ। ਆਗੂਆਂ ਨੇ 8 ਅਪਰੈਲ ਨੂੰ ਕੀਤੀ ਜਾਣ ਵਾਲੀ ਰੈਲੀ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।

Scroll To Top