Now Reading
30 ਦੇ ਧਰਨੇ ਪ੍ਰਦਰਸ਼ਨ ਚ ਸ਼ਾਮਲ ਹੋਣ ਲਈ ਕੀਤੀ ਮੀਟਿੰਗ

30 ਦੇ ਧਰਨੇ ਪ੍ਰਦਰਸ਼ਨ ਚ ਸ਼ਾਮਲ ਹੋਣ ਲਈ ਕੀਤੀ ਮੀਟਿੰਗ


ਫਿਲੌਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਸਥਾਨਕ ਮੁਹੱਲਾ ਸੰਤੋਖਪੁਰਾ ਵਿਖੇ ਮੀਟਿੰਗ ਕੀਤੀ ਗਈ। ਜਿਸ ਦੌਰਾਨ ਨੌਜਵਾਨ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ 30 ਮਾਰਚ ਨੂੰ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਵਿੱਚ ਪੁੱਜਣ ਦੀ ਅਪੀਲ ਕੀਤੀ ਗਈ। ਇਹ ਧਰਨਾ ਪ੍ਰਦਰਸ਼ਨ ਸ਼ਹਿਰ ਚ ਸ਼ਹੀਦਾਂ ਦੇ ਨਾਂ ਤੇ ਚੌਂਕ ਦਾ ਨਾਮ ਰੱਖਣ ਅਤੇ ਬੁੱਤ ਲਾਉਣ ਲਈ ਕੀਤਾ ਜਾ ਰਿਹਾ ਹੈ।ਇਸ ਪ੍ਰਦਰਸ਼ਨ ਦੌਰਾਨ ਮਹੱਲਾ ਸੰਤੋਖਪੁਰਾ ਦੇ ਰਸਤੇ ਦੀ ਮੰਗ ਨੂੰ ਲੈ ਕੇ ਵੀ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੀਟਿੰਗ ਨੂੰ ਐਡਵੋਕੇਟ ਅਜੈ ਫਿਲੌਰ ਨੇ ਸੰਬੋਧਨ ਕੀਤਾ।

Scroll To Top