Now Reading
8 ਅਪਰੈਲ ਦੀ ਰੈਲੀ ‘ਚ ਪੁੱਜਣ ਦੀ ਅਪੀਲ ਕੀਤੀ

8 ਅਪਰੈਲ ਦੀ ਰੈਲੀ ‘ਚ ਪੁੱਜਣ ਦੀ ਅਪੀਲ ਕੀਤੀ

ਬਿਲਗਾ: ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਔਜਲਾ ਵਿਖੇ ਮੀਟਿੰਗ ਕੀਤੀ ਗਈ, ਜਿਸ ਚ 8 ਅਪਰੈਲ ਦੀ ਰੈਲੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਮਾ. ਕੁਲਦੀਪ ਵਾਲੀਆ ਨੇ ਸੰਬੋਧਨ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਰੈਲੀ ਚ ਪੁੱਜਣ ਦੀ ਅਪੀਲ ਕੀਤੀ।

Scroll To Top