ਫਿਲੌਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 26 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਅੱਜ ਇਥੇ ਕੀਤੀ ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰੇਤ ਦੇ ਮੈਂਬਰ ਡਾ.…
ਫਰੀਦਕੋਟ: ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਕਨਵੀਨਰ ਜੇਪੀਐੱਮਓ ਫਰੀਦਕੋਟ ਦੀ ਪ੍ਰਧਾਨਗੀ ਹੇਠ ਇਥੇ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ…
ਅਜਨਾਲਾ: ਪੰਜਾਬ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ, ਚੰਡੀਗੜ੍ਹ ਪੰਜਾਬ ਨੂੰ ਦੇਣ, ਦਰਿਆਈਂ ਪਾਣੀਆਂ ਦੀ ਨਿਆਂਈ ਵੰਡ ਕਰਕੇ ਰਾਇਪੇਰੀਅਨ ਸਿਧਾਂਤ ਅਨੁਸਾਰ ਕਰਵਾਉਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ‘ਚ…
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਅੱਜ ਕਿਸਾਨ ਭਵਨ ਵਿਖੇ ਹੋਈ ਇੱਕ ਅਹਿਮ ਮੀਟਿੰਗ ਵਿੱਚ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੇ ਫਰੀ ਟਰੇਡ ਸਮਝੌਤੇ ਵਿੱਚ ਖੇਤੀ ਅਤੇ…
ਰਾਏਕੋਟ: ਜਮਹੂਰੀ ਕਿਸਾਨ ਸਭਾ ਪੰਜਾਬ, ਸੀ ਟੀ ਯੂ ਪੰਜਾਬ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਸਾਂਝੀ ਮੀਟਿੰਗ ਅੱਜ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਇਥੇ ਹੋਈ। ਮੀਟਿੰਗ ‘ਚ ਫ਼ੈਸਲਾ ਕੀਤਾ…
ਖਡੂਰ ਸਹਿਬ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਤਹਿਸੀਲ ਕਮੇਟੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆ ਆਰ ਐੱਮ ਪੀ…
ਸਰਦੂਲਗੜ੍ਹ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸਥਾਨਕ ਦਫਤਰ ਵਿਖੇ ਸਾਥੀ ਅਮਰੀਕ ਸਿੰਘ ਫਫੜੇ ਭਾਈਕੇ ਤੇ ਆਤਮਾ ਰਾਮ ਸਰਦੂਲਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ ਜ਼ਿਲ੍ਹਾ ਪੱਧਰੀ ਜਰਨਲ…
फतेहाबाद: शहीद भगत सिंह नौजवान सभा अलिका व ग्रामीणों के द्वारा कुछ दिन पहले विद्यालय के 5 अध्यापकों का प्रशाशन के द्वारा जबरदस्ती तबादला कर दिया स्कूल प्रबंधक कमेटी व…
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ…
ਕੋਟਕਪੂਰਾ: ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਨੂੰ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਸੰਬੋਧਨ ਕਰਦਿਆਂ 8 ਅਪਰੈਲ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਦਾ ਸੱਦਾ ਦਿੱਤਾ। ਇਸ…
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਤੇ ਜਮਹੂਰੀ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਦੇਵਰਾਜ ਅਤੇ ਰਣਵੀਰ ਸਿੰਘ ਰੁੜਕਾ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ।…
ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਸ੍ਰੀ ਲਾਲ ਸਿੰਘ ਦੇ ਦੇਹਾਂਤ ’ਤੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ…
ਫਤਿਆਬਾਦ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਪਿੰਡ ਛਾਪੜੀ ਸਹਿਬ ਵਿਖੇ ਜਥੇਬੰਦਕ ਇਜਲਾਸ ਕੀਤਾ ਗਿਆ। ਇਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਲੱਖਣ ਸਿੰਘ ਤੁੜ ਨੇ ਕੀਤੀ। ਇਜਲਾਸ ਦਾ ਉਦਘਾਟਨ ਕਰਦਿਆਂ ਸੂਬਾਈ…
ਜੋਧਾਂ: “ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨੌਜਵਾਨਾਂ ਨੂੰ ਜਥੇਬੰਦ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ।”…
ਗੁਰਾਇਆ: ਪਿੰਡ ਚੱਕ ਦੇਸ ਰਾਜ ਤੋਂ ਮਾ. ਸਤਪਾਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਅਮਰੀਕਾ ਚ ਦੇਹਾਂਤ ਹੋ ਗਿਆ। ਅੱਜ ਪਾਠ ਦੇ ਭੋਗ ਮੌਕੇ ਵੱਖ-ਵੱਖ ਆਗੂਆਂ ਨੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ।…
ਰਈਆ: ਅੱਜ ਦਿਹਾਤੀ ਮਜਦੂਰ ਸਭਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਜਨਰਲ ਬਾਡੀ ਮੀਟਿੰਗ ਪਲਵਿੰਦਰ ਸਿੰਘ ਮਹਿਸਮਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ…
ਜੋਧਾਂ: ਪਾਵਰਕਾਮ ਅਤੇ ਟਰਾਂਸਕੋ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ‘ਤੇ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਡਵੀਜ਼ਨ ਲਲਤੋਂ ਕਲਾਂ ਵਿਖੇ ਦੇਸ਼ ਵਿਆਪੀ ਮੁਕੰਮਲ ਹੜਤਾਲ ਕੀਤੀ ਗਈ। ਇਸ ਮੌਕੇ ਡਵੀਜ਼ਨ…
ਮਲੇਰਕੋਟਲਾ: ਕੇੰਦਰੀ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਮਜ਼ਦੂਰ/ ਮੁਲਾਜ਼ਮ ਯੂਨੀਅਨਾਂ ਤੇ ਫੈਡਰੇਸ਼ਨਾਂ ਦੇ ਸੱਦੇ ‘ਤੇ ਅੱਜ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ‘ਚ ਸੀਟੀਯੂ ਪੰਜਾਬ ਅਧੀਨ ਕੰਮ ਕਰਦੇ…
ਤਲਵਾੜਾ: ਅੱਜ ਕੌਮੀ ਹੜਤਾਲ ਦੇ ਸਮੱਰਥਨ ਵਿੱਚ ਤਲਵਾੜਾ ਵਿੱਖੇ ਸਾਂਝੇ ਫਰੰਟ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ ਲੋਕ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਬਜ਼ਾਰ…
ਮਾਹਿਲਪੁਰ: ਕੇਂਦਰੀ ਟਰੇਡ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਤੇ ਬਲਾਕ ਮਾਹਿਲਪੁਰ ਵਿਖੇ ਜਨਤਕ ਜੱਥੇਬੰਦੀਆਂ ਵਲੋਂ ਮਾਹਿਲਪੁਰ ਵਿਖੇ ਰੈਲੀ ਕਰਕੇ ਆਪਣਾ ਰੋਸ ਪ੍ਰਦਰਸ਼ਨ ਪੈਨਸ਼ਨਰ ਆਗੂ ਸੋਹਣ ਸਿੰਘ…