ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਵਿਰੁੱਧ ਜਲੰਧਰ ਵਿਖੇ ਹੋਵੇਗੀ ਸੂਬਾਈ ਰੈਲੀ

ਜਲੰਧਰ: ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਹੋਈ।ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ…

ਐੱਸਕੇਐੱਮ ਵੱਲੋਂ 22 ਜੁਲਾਈ ਨੂੰ “ਐੱਫ ਟੀ ਏ ਵਿਰੁੱਧ ਕਿਸਾਨ ਸਹੁੰ ਦਿਵਸ” ਵਜੋਂ – ਟਰੰਪ ਅਤੇ ਮੋਦੀ ਦੇ ਪੁਤਲੇ ਸਾੜਨ ਦਾ ਐਲਾਨ

ਨਵੀਂ ਦਿੱਲੀ: ਕੇਂਦਰ ਸਰਕਾਰ 24 ਜੁਲਾਈ ਤੋਂ ਪਹਿਲਾਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕਰਨ ਲਈ ਦ੍ਰਿੜ ਜਾਪਦੀ ਹੈ, ਐੱਸਕੇਐੱਮ ਨੇ ਭਾਰਤ ਭਰ ਦੇ ਕਿਸਾਨਾਂ ਨੂੰ 22 ਜੁਲਾਈ ਨੂੰ “ਐੱਫ…

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ

ਲੁਧਿਆਣਾ : ​ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ, ‘ਖੁੰਡੇ ਵਾਲੇ ਬਾਬੇ’ ਵਜੋਂ ਮਸ਼ਹੂਰ ਰੁਲਦੂ ਸਿੰਘ ਮਾਨਸਾ ਦੀ ਸਿਹਤ‌ ਵਿਗੜਨ ਕਾਰਨ ਉਨ੍ਹਾਂ ਨੂੰ…

ਪਿੰਡ ਰੱਖਿਆ ਕਮੇਟੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਨਸ਼ਿਆਂ ਖ਼ਿਲਾਫ਼ ਸਕੂਲੀ ਬੱਚਿਆਂ ਦੀ ਰੈਲੀ ਕੱਢੀ

ਮਲਸੀਆਂ: ਪਿੰਡ ਲਕਸੀਆ ਦੇ ਸਰਪੰਚ ਕਾਮਰੇਡ ਨਿਰਮਲ ਸਹੋਤਾ ਦੀ ਪ੍ਰੇਰਨਾ ਸਦਕਾ ਪਿੰਡ ਰੱਖਿਆ ਕਮੇਟੀ ਲਕਸੀਆ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿ ਸ਼ਾਹਕੋਟ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ।…

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਸੂਬੇ ’ਚ ਜਨ ਜਾਗ੍ਰਤੀ ਮੁਹਿੰਮ ਆਰੰਭਣ ਦਾ ਐਲਾਨ

ਜਲੰਧਰ: ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ’ ਦੀ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਸਾਥੀ ਸੁਖਦਰਸ਼ਨ ਸਿੰਘ ਨੱਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਆਰ.ਐਸ.ਐਸ.-ਬੀਜੇਪੀ ਦੇ ਦੇਸ਼ ਨੂੰ ਪੂਰੀ ਤਰ੍ਹਾਂ ਅਮਰੀਕੀ ਸਾਮਰਾਜ…

ਦੇਸ਼ ਭਗਤ ਯਾਦਗਾਰ ਹਾਲ ’ਚ ਸਿਖਿਆਰਥੀ ਚੇਤਨਾ ਕੈਂਪ 28 ਤੋਂ 30 ਅਗਸਤ ਤੱਕ

ਜਲੰਧਰ: ​ਦੇਸ਼ ਭਗਤ ਯਾਦਗਾਰ ਕਮੇਟੀ ਦੇ ਬੋਰਡ ਆਫ਼ ਟਰੱਸਟ ਦੀ ਮੀਟਿੰਗ ’ਚ ਗੰਭੀਰ ਵਿਚਾਰ-ਵਟਾਂਦਰੇ ਉਪਰੰਤ ਅਗਲੇ ਮਹੀਨਿਆਂ ਦੀਆਂ ਸਰਗਰਮੀਆਂ ਉਲੀਕੀਆਂ ਗਈਆਂ। ਦੇਸ਼ ਭਗਤ ਯਾਦਗਾਰ ਹਾਲ ’ਚ ਹਰ ਵਰ੍ਹੇ ਲੱਗਦਾ ਸਿਖਿਆਰਥੀ…

ਬੱਬਰ ਅਕਾਲੀ ਲਹਿਰ ਸ਼ਹਾਦਤ ਸ਼ਤਾਬਦੀ ਸਬੰਧੀ ਵਿਸ਼ੇਸ਼ ਮਿਲਣੀ ਦੌਰਾਨ ਕੀਤੀ ਵਿਚਾਰ-ਚਰਚਾ

ਜਲੰਧਰ: ਆਜ਼ਾਦੀ ਸੰਗਰਾਮ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੀ ਬੱਬਰ ਅਕਾਲੀ ਲਹਿਰ ਦੀਆਂ ਸ਼ਹਾਦਤਾਂ ਦੀ ਸ਼ਤਾਬਦੀ (1926-2026) ਮਨਾਉਣ ਲਈ ਪ੍ਰਭਾਵਸ਼ਾਲੀ ਜਨਤਕ ਲਾਮਬੰਦੀ ਕਰਨ, ਧਰਤੀ ਨਾਲ ਜੁੜੀ ਮੁਹਿੰਮ ਚਲਾਉਣ ਅਤੇ ਇਸ ਮੁਹਿੰਮ…

ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਦਿਨੋ ਦਿਨ ਕਰਜ਼ਾਈ ਕਰਨ ਵੱਲ ਤੁਰੀ, 31 ਜੁਲਾਈ ਨੂੰ ਤਰਨ ਤਾਰਨ ਪੁੱਜਣ ਦਾ ਸੱਦਾ

ਨੌਸ਼ਹਿਰਾ ਪੰਨੂਆ: ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਦਿਨੋ ਦਿਨ ਕਰਜ਼ਈ ਕਰਨ ਵੱਲ ਤੁਲੀ ਹੋਈ ਹੈ ਅਤੇ ਆਪਣੀਆਂ ਮਨ ਮਰਜ਼ਈਆਂ ਕਰਨ ਲਈ ਕਰੋੜਾਂ ਰੁਪਏ ਦਾ ਕਰਜ਼ਾ ਪੰਜਾਬ ਸਿਰ ਚਾੜਿਆ ਜਾ…

ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਵਿਰੁੱਧਮਜ਼ਦੂਰ ਜਥੇਬੰਦੀਆਂ ਵੱਲੋਂ 5 ਅਗਸਤ ਨੂੰ ਜਲੰਧਰ ਵਿਖੇ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ

ਚੰਡੀਗੜ੍ਹ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ , ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ…

ਕਿਸਾਨ ਸੋਧੀ ਹੋਈ ਲੈਡ ਪੂਲਿੰਗ ਨੀਤੀ ਰਾਂਹੀ ਵੀ ਜ਼ਮੀਨਾਂ ਉੱਤੇ ਜਬਰੀ ਕਬਜ਼ੇ ਨਹੀਂ ਹੋਣ ਦੇਣਗੇ

ਡੇਹਲੋ: “ਪੰਜਾਬ ਦੀ ਸੂਬਾ ਸਰਕਾਰ ਵੱਲੋਂ ਮੁੱੜ ਲਿਆਂਦੀ ਜਾ ਰਹੀ ਸੋਧੀ ਹੋਈ ਲੈਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਆਖਿਆ ਕਿ ਇਹ ਕਾਰਪੋਰੇਟ ਪੱਖੀ ਨੀਤੀ ਰਾਹੀ ਕਿਸਾਨਾਂ ਦੀਆਂ…

ਪ੍ਰੇਮ ਸਿੰਘ ਗਹਿਲੋਤ ਦਾ ਦੇਹਾਂਤ, ਜਮਹੂਰੀ ਕਿਸਾਨ ਸਭਾ ਪੰਜਾਬ ਨੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ

ਝੁੰਝੁਨੂ: ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਪ੍ਰੇਮ ਸਿੰਘ ਗਹਿਲੋਤ ਦਾ ਦੇਹਾਂਤ ਹੋ ਗਿਆ। ਉਹ ਇਥੇ ਆਲ ਇੰਡੀਆ ਕਿਸਾਨ ਮਹਾਸਭਾ ਦੀ ਮੀਟਿੰਗ ਚ ਸ਼ਾਮਲ ਹੋਣ ਲਈ ਆਏ ਹੋਏ…

भारतीय क्रांतिकारी मार्क्सवादी पार्टी ने कड़े शब्दों में निंदा की

हांसी: चैनत गांव के धरने को कवर करने वाले चैनलों को बंद करना सरकार की तानाशाही भारतीय क्रांतिकारी मार्क्सवादी पार्टी के राज्य सचिव मण्डल के सदस्य जसपाल सिह खुण्डन, परमजीत…

31 ਜੁਲਾਈ ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ

ਤਰਨਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਤਹਿਸੀਲ ਦੀ ਜਰਨਲ ਬਾਡੀ ਮੀਟਿੰਗ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ…

ਰੁੜਕਾ ਕਲਾਂ ਵਿਖੇ ਲਗਾਇਆ ਕਿਸਾਨਾਂ ਨੇ ਧਰਨਾ

ਗੁਰਾਇਆ: ਅੱਜ ਜਮਹੂਰੀ ਕਿਸਾਨ ਸਭਾ ਵਲੋਂ ਖੇਤੀ ਸੈਕਟਰ ਵਾਸਤੇ 8 ਘੰਟੇ ਅਤੇ ਘਰੇਲੂ ਬਿਜਲੀ ਦੀ ਸਪਲਾਈ 24 ਘੰਟੇ ਦੀ ਮੰਗ ਨੂੰ ਲੈ ਕੇ ਪਾਵਰਕੌਮ ਦੀ ਸਬ ਡਵੀਜਨ ਰੁੜਕਾ ਕਲਾਂ ਵਿਖੇ…

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਯਾਦ ਪੱਤਰ

ਗੁਰਦਾਸਪੁਰ: ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਇਕੱਤਰ ਹੋ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੈਰ ਹਾਜ਼ਰੀ ਵਿੱਚ ਸੁਪਰਡੈਂਟ ਵਿਜੇ ਕੁਮਾਰ ਦੇ ਰਾਹੀਂ ਮੁੱਖ ਮੰਤਰੀ…

ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਟੌਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ, ਭਾਜਪਾ ਆਗੂਆਂ ਦੇ ਘਰਾਂ ਅੱਗੇ ਲਾਏ ਜਾਣਗੇ ਧਰਨੇ

ਲੁਧਿਆਣਾ: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਪ੍ਰੇਮ ਸਿੰਘ ਭੰਗੂ ਅਤੇ ਬਲਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ, ਜਿਸ ਵਿੱਚ ਸੂਬੇ…

ਮਨਰੇਗਾ ਵਰਕਰਾਂ ਨੇ ਤਰਨ ਤਾਰਨ ਵਿਖੇ ਕੀਤੀ ਮੀਟਿੰਗ

ਤਰਨ ਤਾਰਨ: ਮਨਰੇਗਾ ਵਰਕਰਜ਼ ਯੂਨੀਅਨ ਦੀ ਜਰਨਲ ਬਾਡੀ ਮੀਟਿੰਗ ਸਥਾਨਕ ਦਫਤਰ ‘ਚ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਕੈਰੋਵਾਲ ਦੀ ਪ੍ਰਧਾਨਗੀ ‘ਚ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਮੰਗਲ ਸਿੰਘ…

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ

ਤਰਨ ਤਾਰਨ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਵਾਲਾ ਮੰਗ ਪੱਤਰ ਏਡੀਸੀ ਤਰਨਤਾਰਨ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਇਕੱਠੇ ਹੋਏ…

ਬਿਜਲੀ ਦੇ ਕੱਟਾਂ ਤੋਂ ਤੰਗ ਹੋਇਆ ਕਿਸਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ

ਫਤਿਹਾਬਾਦ: ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲੰਮੇ ਕੱਟ ਲਗਾਏ ਜਾ ਰਹੇ ਹਨ। ਕਿਸਾਨਾਂ ਵਲੋਂ ਜਨਰੇਟਰ…

ਕੁਲ ਹਿੰਦ ਕਿਸਾਨ ਮਹਾਸਭਾ ਦੇ ਕੌਮੀ ਡੈਲੀਗੇਟ ਅਜਲਾਸ ਦੀ ਮੇਜ਼ਬਾਨੀ ਦੋ ਸੰਗਠਨ ਸਾਂਝੇ ਤੌਰ ’ਤੇ ਕਰਨਗੇ

ਜਲੰਧਰ: ‘ਜਮਹੂਰੀ ਕਿਸਾਨ ਸਭਾ ਪੰਜਾਬ’ ਤੇ ‘ਪੰਜਾਬ ਕਿਸਾਨ ਯੂਨੀਅਨ’ ਦੇ ਪ੍ਰਮੁੱਖ ਆਗੂਆਂ ਦੀ ਸਾਂਝੀ ਮੀਟਿੰਗ ਨੇ ਫੈਸਲਾ ਲਿਆ ਹੈ ਕਿ ਆਉਣ ਵਾਲੀ 13-14 ਸਤੰਬਰ 2026 ਨੂੰ ਦੇਸ਼ ਭਗਤ ਯਾਦਗਾਰ ਜਲੰਧਰ…