ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਈ ਲਗਾਇਆ ਗਿਆ ਪੱਕਾ ਮੋਰਚਾ 55 ਵੇਂ ਦਿਨ ਵਿੱਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋ  5-5 ਮਰਲੇ ਦੇ ਪਲਾਂਟਾਂ ਲਈ ਲੱਗਾ ਪੱਕਾ ਮੋਰਚਾ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ ਸਕੱਤਰ ਕਾਮਰੇਡ ਸੰਤੋਖ…

ਕਿਸਾਨ ਨਿਰਪਾਲ ਸਿੰਘ ‘ਤੇ ਹਮਲਾ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਨ ਦੀ ਮੰਗ

ਫਤਿਆਬਾਦ : ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਪੰਚ ਸੁਲੱਖਣ ਸਿੰਘ ਤੁੜ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਸਬੀਰ ਸਿੰਘ ਵੈਰੋਵਾਲ ਵਲੋਂ…

ਆਰਐਸਐਸ ਤੇ ਮੋਦੀ ਦੇਸ਼ ਨੂੰ ਵੰਡਣਾ ਚਾਹੁੰਦੇ ਨੇ: ਪਾਸਲਾ

ਪਠਾਨਕੋਟ : ਆਰਐਸਐਸ ਦਾ ਮੁਖੀ ਮੋਹਨ ਭਾਗਵਤ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਕਾਨੂੰਨ ਪਾਸ ਕਰਾਉਣ ਦੀ ਮੰਗ ਕਰ ਰਿਹਾ ਹੈ। ਉਹ ਇਸ ਸਮੇਂ ਇਸ ਮੁੱਦੇ ਨੂੰ ਇਸ ਲਈ ਉਠਾ…

12 ਨਵੰਬਰ ਨੂੰ ਲੋਕ ਜਗਾਓ, ਲੁਟੇਰੇ ਭਜਾਓ ਨਾਅਰੇ ਤਹਿਤ ਰੋਸ ਮਾਰਚ

ਖਡੂਰ ਸਾਹਿਬ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ 12 ਨਵੰਬਰ ਨੂੰ ਲੋਕ ਜਗਾਓ, ਲੁਟੇਰੇ ਭਜਾਓ ਨਾਅਰੇ ਤਹਿਤ ਲੋਕ ਮਸਲਿਆਂ ਨੂੰ ਲੈ ਕੇ ਜਲਿ੍ਹਆਂ ਵਾਲੇ ਬਾਗ ਤੋਂ ਰੋਸ ਮਾਰਚ ਅਰੰਭ ਕਰਕੇ…

ਦਿਹਾਤੀ ਮਜ਼ਦੂਰ ਸਭਾ ਦਾ ਪੱਕਾ ਮੋਰਚਾ 56ਵੇਂ ਦਿਨ ਵਿੱਚ ਦਾਖ਼ਲ

ਭਿੱਖੀਵਿੰਡ :ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਮੱਖੀ ਕਲਾਂ ਵਿੱਚ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 56ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮੋਰਚੇ ਵਿੱਚ ਖੇਤ ਮਜ਼ਦੂਰ ਪਰਿਵਾਰਾਂ ਸਮੇਤ…

ਨਰਮੇ ਦੀ ਖ਼ਰੀਦ ਸਮੇਂ ਕਿਸਾਨਾਂ ਦੀ ਹੋ ਰਹੀ ਲੁੱਟ ਦੇ ਿਖ਼ਲਾਫ਼ ਧਰਨਾ ਦਿੱਤਾ

ਮਾਨਸਾ : ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਕਿਸਾਨ ਵਰਕਰਾਂ ਨੇ ਮਾਰਕੀਟ ਕਮੇਟੀ ਮਾਨਸਾ ਦੇ ਦਫ਼ਤਰ ਅੱਗੇ ਨਰਮੇ ਦੀ ਖ਼ਰੀਦ ਸਮੇਂ ਕਿਸਾਨਾਂ ਦੀ ਹੋ…

ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜ਼ਲੀ ਭੇਟ ਕਰਨ ਲਈ ਕੈਂਡਲ ਮਾਰਚ ਕੀਤਾ

ਅਜਨਾਲਾ : ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ ‘ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਸੂਬਾ ਸਕੱਤਰੇਤ ਮੈਂਬਰ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ…

ਦਿਹਾਤੀ ਮਜ਼ਦੂਰ ਸਭਾ, ਧਿਆਨਪੁਰ ਇਕਾਈ ਦੀ ਚੋਣ ਹੋਈ

ਬਾਬਾ ਬਕਾਲਾ ਸਾਹਿਬ : ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ, ਧਿਆਨਪੁਰ ਇਕਾਈ ਦੀ ਚੋਣ ਮੀਟਿੰਗ ਜ਼ਿਲ੍ਹਾ ਸਕੱਤਰ ਕਾਮਰੇਡ ਅਮਰੀਕ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਹੋਈ, ਇਜਲਾਸ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ…

ਆਰ ਐਮ ਪੀ ਆਈ ਰਾਜਸੀ ਬਦਲ ਦੀ ਉਸਾਰੀ ਲਈ ਪੂਰਾ ਤਾਣ ਲਾਵੇਗੀ : ਪਾਸਲਾ

ਬਠਿੰਡਾ : “ਲਹੂ ਦੇ ਤਿਹਾਏ ਫਿਰਕੂ – ਫਾਸ਼ੀਵਾਦੀ ਗਰੋਹਾਂ ਦੀ ਫਿਰਕੂ ਕਤਾਰਬੰਦੀ ਦੇ ਅਧਾਰ ਤੇ ਭਰਾ ਮਾਰੂ ਫਸਾਦ ਕਰਾਉਣ ਦੀ ਸਾਜ਼ਿਸ਼ੀ ਵਿਉਂਤਬੰਦੀ ਅਤੇ ਸਾਮਰਾਜੀ ਹਿਤਾਂ ਦੀ ਰਾਖੀ ਲਈ ਘੜੀਆਂ ਗਈਆਂ…

ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ ਜਥਾ ਮਾਰਚ 12 ਤੋਂ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ. ਆਈ.) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਮਰਾਜੀ ਸਰਮਾਏਦਾਰੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ 12…

ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ

ਰਾਏਕੋਟ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਗਏ | ਜਿਸ ਤਹਿਤ ਰਾਏਕੋਟ ਵਿਖੇ ਮਾਰਕੀਟ ਕਮੇਟੀ ‘ਚ ਕੁੱਲ…

ਝੋਨੇ ਦੀ ਪਰਾਲੀ ਦੇ ਖਾਤਮੇ ਲਈ ਮੀਟਿੰਗ ਕੀਤੀ

ਫਿਲੌਰ : ਕਸਬਾ ਬਿਲਗਾ ‘ਚ ਅੱਜ ਜਮਹੂਰੀ ਕਿਸਾਨ ਸਭਾ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ‘ਚ ਪਰਾਲੀ ਦੇ ਖਾਤਮੇ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ…

ਰੇਲ ਹਾਦਸੇ ਦੀ ਨਿਆਂਇਕ ਜਾਂਚ ਕਰਾਉਣ ਦੇ ਹੱਕ ’ਚ ਪ੍ਰਦਰਸ਼ਨ

ਅੰਮ੍ਰਿਤਸਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਦਸਹਿਰੇ ਮੌਕੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਦੀ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਹਾਦਸੇ ਵਿਚ 57 ਪੁਰਸ਼, ਔਰਤਾਂ ਤੇ ਬੱਚੇ…

अप्रत्यक्ष प्रणाली के विरोध में प्रदर्शन किया

रतिया : हरियाणा छात्र यूनियन की तरफ से प्रधान गुरतेज नागपुर व  गुरदीप खोखर की अध्यक्षता में खालसा त्रिशताब्दी राजकीय महाविद्यालय के गेट पर हरियाणा सरकार की छात्र संघ अप्रत्यक्ष…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ, ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ…

ਅਧਿਆਪਕਾਂ ਤੇ ਭਰਾਤਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਫੁਹਾਰਾ ਚੌਕ ਨੇੜੇ ਧਰਨਾ ਲਾਇਆ

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਤੇ ਭਰਾਤਰੀ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਅੱਜ ਪੁਲੀਸ ਨੇ ਫੁਹਾਰਾ ਚੌਕ ਨੇੜੇ ਬੈਰੀਕੇਡ ਲਾ…

ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕਿਸਾਨਾਂ ਨੇ ਝੋਨੇ ਦੇ ਫੂਸ ਨੂੰ ਅੱਗ ਲਗਾਈ

ਫਿਲੌਰ : ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਅੱਜ ਝੋਨੇ ਦੇ ਫੂਸ ਨੂੰ ਅੱਗ ਲਗਾਈ। ਇਥੋਂ ਦੀ ਅਚਾਨਚੱਕ, ਗੜ੍ਹਾ ਰੋਡ ‘ਤੇ ਇਕੱਠੇ ਹੋਏ ਕਿਸਾਨਾਂ ਨੇ ਦੱਸਿਆ…

ਡੀਐਸਪੀ ਦਫ਼ਤਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਅਗਲੇ ਫ਼ੈਸਲੇ ਤੱਕ ਮੁਲਤਵੀ

ਤਰਨ ਤਾਰਨ : ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੱਟੀ ਡੀਐਸਪੀ ਦੇ ਦਫਤਰ ਅੱਗੇ 16 ਅਕਤੂਬਰ ਨੂੰ ਲਾਇਆ ਜਾਣ ਵਾਲਾ ਧਰਨਾ ਕੁਝ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਹੈ।।ਅਗਲੀ ਤਰੀਕ ਦਾ…

ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਾਪਿਆ

ਅਜਨਾਲਾ : ਅੱਜ ਮਾਰਕੀਟ ਕਮੇਟੀ ਅਜਨਾਲਾ ਦੇ ਮੁੱਖ ਦਫ਼ਤਰ ਅੱਗੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਲ ਇਨਕਲਾਬੀ ਕਿਸਾਨਾਂ ਦੀ ਜਥੇਬੰਦੀ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ:…

ਅਧਿਆਪਕ ਸੰਘਰਸ਼ ਨੂੰ ਦਬਾਉਣ ਵਾਲੀ ਜਾਬਰਾਨਾ ਪਹੁੰਚ ਤਿਆਗੇ ਪੰਜਾਬ ਸਰਕਾਰ : ਪਾਸਲਾ

ਆਰ.ਐਮ.ਪੀ.ਆਈ. ਵਲੋਂ ਅਧਿਆਪਕ ਤੇ ਵਿਦਿਆਰਥੀ ਸੰਘਰਸ਼ ਦਾ ਮੁਕੰਮਲ ਸਮਰਥਨ ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਦਬਾਉਣ ਲਈ ਪੰਜਾਬ ਸਰਕਾਰ…