सरकार पराली का समाधान बताएं

फतेहाबाद : किसान सर्घष समिति द्वारा फतेहाबाद डीसी दफ्तर के गेट के आगे दूसरे दिन भी धरना जारी पराली की समस्या को हल करवाने  के लिए  धरना दूसरे दिन में…

ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇਕੱਠ ਕਰਕੇ ਝੋਨੇ ਦੇ ਫੂਸ ਨੂੰ ਅੱਗ ਲਾਉਣ ਦਾ ਫ਼ੈਸਲਾ ਕੀਤਾ

ਗੁਰਾਇਆ : ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਅੱਜ ਪਿੰਡ ਰੁੜਕਾ ਕਲਾਂ ‘ਚ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਝੋਨੇ ਦੇ ਫੂਸ ਨੂੰ ਅੱਗ ਲਾਉਣ…

ਅਧਿਆਪਕਾਂ ਵਿਰੋਧੀ ਨੀਤੀ ਦੇ ਿਖ਼ਲਾਫ਼ ਅੰਦੋਲਨ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੀ ਅਧਿਆਪਕਾਂ ਵਿਰੋਧੀ ਨੀਤੀ ਦੇ ਿਖ਼ਲਾਫ਼ ਪੰਜਾਬ ਭਰ ਦੇ ਅਧਿਆਪਕਾਂ ਵਲੋਂ ਸੜਕਾਂ ‘ਤੇ ਨਿਕਲ…

‘ਲੁਟੇਰੇ ਭਜਾਉ ਦੇਸ਼ ਬਚਾਓ’ ਦੇ ਨਾਹਰੇ ਤਹਿਤ ਪਾਰਟੀ ਵਰਕਰਾਂ ਦੀ ਮੀਟਿੰਗ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ‘ਲੁਟੇਰੇ ਭਜਾਉ ਦੇਸ਼ ਬਚਾਓ’ ਦੇ ਨਾਹਰੇ ਤਹਿਤ 12 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ਼ ਤੋਂ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਅਲਾਦੀਨਪੁਰ ‘ਚ…

ਮਾਰਕੀਟ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ

ਰਈਆ : ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ 8, 9, 10 ਅਕਤੂਬਰ ਨੂੰ ਦਿੱਤੇ ‘ਮੰਡੀ ਚਲੋ’ ਪ੍ਰੋਗਰਾਮ ਤਹਿਤ ਅੱਜ ਕਿਸਾਨਾਂ ਵੱਲੋਂ ਸਥਾਨਕ ਅਨਾਜ ਮੰਡੀ ‘ਚ ਮਾਰਚ ਕਰਨ ਉਪਰੰਤ ਮਾਰਕੀਟ…

ਗੁੰਡਾ ਅਨਸਰਾਂ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਤਰਨ ਤਾਰਨ : ਕਿਸਾਨ ਆਗੂ ਤੇ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਤੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ਪੱਟੀ ਦੀ ਦਾਣਾ ਮੰਡੀ ਵਿਖੇ…

ਸਰਕਾਰੀ ਬੇਰੁਖੀ ਕਾਰਨ ਕਿਸਾਨ ਪਰਾਲੀ ਫੂਕਣ ਲਈ ਮਜ਼ਬੂਰ: ਜਮਹੂਰੀ ਕਿਸਾਨ ਸਭਾ

ਫਿਲੌਰ : ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਤਹਿਸੀਲ ਫਿਲੌਰ ਦੇ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ ਕੀਤੀਆ ਗਈਆਂ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ…

ਲੋਕਾਂ ਦੇ ਬੁਨਿਆਦੀ ਮਸਲਿਆਂ ਬਾਰੇ ਉਲੀਕੇ ਪ੍ਰੋਗਰਾਮ ਦਾ ਐਲਾਨ

ਗੁਰਦਾਸਪੁਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਜ਼ਿਲ੍ਹਾ ਜਨਰਲ ਬਾਡੀ ਦੀ ਇੱਕਤਰਤਾ ਜਸਵੰਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰ ਟਰਸੱਟ ਵਿਖੇ ਹੋਈ। ਇਸ ਮੌਕੇ ਪਾਰਟੀ ਵੱਲੋਂ…

ਕਿਸਾਨੋ ਮੰਡੀ ਚਲੋ ਦੀ ਮੁਹਿੰਮ ਤਹਿਤ ਦਾਣਾ ਮੰਡੀ ਮਜੀਠਾ ਦਾ ਦੌਰਾ ਕੀਤਾ

ਮਜੀਠਾ : ਕਿਸਾਨਾਂ ਦੀ ਹੋ ਰਹੀ ਅੰਨੀ ਲੁੱਟ ਖਸੁੱਟ ਨੂੰ ਬੰਦ ਕਰਾਉਣ ਲਈ ਕਿਸਾਨੋ ਮੰਡੀ ਚਲੋ ਦੀ ਮੁਹਿੰਮ ਤਹਿਤ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਦੇਸ਼ ਪੱਧਰੀ ਸੱਦੇ ‘ਤੇ ਕੁੱਲ…

ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਕ ਵਫ਼ਦ ਮਿਲਿਆ

ਤਰਨ ਤਾਰਨ : ਕੁੱਲ ਹਿੰਦ ਕਿਸਾਨ ਸ਼ੰਘਰਸ ਤਾਲਮੇਲ ਕਮੇਟੀ ਵਲੋਂ ਕਿਸਾਨ ਆਗੂ ‘ਤੇ ਕੀਤੇ ਜਾਨ ਲੇਵਾ ਹਮਲੇ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਕ ਵਫ਼ਦ ਕਿਸਾਨ…

ਭਾਰਤ ਦੀ ਮੰਡੀ ’ਤੇ ਕਬਜ਼ਾ ਕਰ ਰਿਹੈ ਅਮਰੀਕਾ: ਪਾਸਲਾ

ਰਈਆ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇਸ਼ ਅੰਦਰ ਜਾਤ ਰਹਿਤ ਸਮਾਜ ਦੀ ਸਿਰਜਣਾ ਕਰਨ ਅਤੇ ਔਰਤਾਂ ਖ਼ਿਲਾਫ਼ ਹੋ ਰਹੇ ਜ਼ੁਲਮਾਂ ਖ਼ਿਲਾਫ਼ ਲਹੂ ਵਿਟਵਾਂ ਸੰਘਰਸ਼ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ…

ਮੋਦੀ ਸਰਕਾਰ ਆਰ.ਐਸ.ਐਸ. ਦੇ ਏਜੰਡੇ ਅਨੁਸਾਰ ਲੋਕਾਂ ਨੰੂ ਦੇਸ਼ ‘ਚ ਇਲਾਕਾਵਾਦ ਦੇ ਨਾਂਅ ‘ਤੇ ਵੰਡਣ ਦੀ ਕਰ ਰਹੀ ਕੋਸ਼ਿਸ਼ : ਪਾਸਲਾ

ਪਠਾਨਕੋਟ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਸਮਾਗਮ ਪਾਰਟੀ ਵਰਕਰਾਂ ਦੀ ਪ੍ਰਭਾਵਸ਼ਾਲੀ ਜਨਰਲ ਬਾਡੀ ਮੀਟਿੰਗ ਪਾਰਟੀ ਦੇ ਤਹਿਸੀਲ ਪ੍ਰਧਾਨ ਕਾਮਰੇਡ ਜਨਕ ਕੁਮਾਰ ਸਰਨਾ ਦੀ ਪ੍ਰਧਾਨਗੀ ਹੇਠ ਖੱਤਰੀ ਭਵਨ…

ਸੰਘਰਸ਼ ਕਮੇਟੀ ਦੇ ਸੱਦੇ ‘ਤੇ ਬਿਜਲੀ ਘਰ ਅਟਾਰੀ ਵਿਖੇ ਕਿਸਾਨਾਂ ਵਲੋਂ ਧਰਨਾ

ਅਟਾਰੀ : ਕੁਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਬਿਜਲੀ ਘਰ ਅਟਾਰੀ ਵਿਖੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ| ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਨਾਜ ਮੰਡੀਆਂ…

16 ਅਕਤੂਬਰ ਨੂੰ ਬਠਿੰਡਾ ਸ਼ਹਿਰ ਵਿਚ ਜਬਰਦਸਤ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ

ਬਠਿੰਡਾ : ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਬਠਿੰਡਾ ਇਕਾਈ ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ, ਜਿਸ ਵਿਚ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇ. ਪੀ. ਐਮ. ਓ.)…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 61ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 61ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਲੱਗੇ ਇਸ ਪੱਕੇ ਮੋਰਚੇ…

ਕਿਸਾਨਾਂ ਦੇ ਵਫ਼ਦ ਨੇ ਐਸ.ਡੀ.ਐਮ. ਅਜਨਾਲਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ

ਅਜਨਾਲਾ : ਇਥੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ‘ਚ ਤਹਿਸੀਲ ਕੰਪਲੈਕਸ ‘ਚ ਰੋਸ ਮਾਰਚ ਕਰਨ ਉਪਰੰਤ ਸਰਹੱਦੀ ਤੇ ਦਰਿਆ ਰਾਵੀ ਨੇੜਲੇ ਕਿਸਾਨਾਂ…

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਪੱਟੀ : ਜਮਹੂਰੀ ਕਿਸਾਨ ਸਭਾ ਦੀ ਲੀਡਰਸ਼ਿਪ ਵਲੋਂ ਅਰਸਾਲ ਸਿੰਘ ਤੇ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਹੜ੍ਹ ਪੀੜ੍ਹਤ ਕਿਸਾਨਾਂ ਦੇ ਪਿੰਡਾਂ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਜ਼ਮੀਨੀ ਹਕੀਕਤ…

ਪੁਲਿਸ ਚੌਂਕੀ ਮਾਣੋਚਾਲ੍ਹ ਅੱਗੇ ਧਰਨਾ ਲਗਾਇਆ

ਸ਼ਾਹਬਾਜ਼ਪੁਰ : ਜ਼ਮਹੂਰੀ ਕਿਸਾਨ ਸਭਾ ਵਲੋਂ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨਿਹਾਲਾ, ਦਲਜੀਤ ਸਿੰਘ ਦਿਆਲਪੁਰ, ਨਿਰਪਾਲ ਸਿੰਘ ਜੌਣੇਕੇ, ਹਰਭਜਨ ਸਿੰਘ ਚੂਸਲੇਵੜ੍ਹ ਅਤੇ ਮਹਿਲਾ ਪ੍ਰਧਾਨ ਦਲਬੀਰ ਕੌਰ ਦੀ ਅਗਵਾਈ ਹੇਠ ਪੁਲਿਸ ਚੌਂਕੀ…

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ

ਮਾਨਸਾ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਜ਼ਿਲ੍ਹੇ ਦੀਆਂਾ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ | ਮਾਨਸਾ ਵਿਖੇ ਦਿੱਤੇ…

ਨੌਜਵਾਨ ਸਭਾ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਫਤਿਆਬਾਦ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪਿੰਡ ਤੁੜ ਵਿਖੇ ਗ੍ਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ,…