ਝੂਠੇ ਕੇਸ ਦਰਜ ਕਰਨ ਖਿਲਾਫ਼ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰਈਆ : ਅੱਜ ਇਥੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਮੁਕਤਸਰ ਦੇ ਮਜ਼ਦੂਰ ਸਾਥੀਆਂ ‘ਤੇ ਝੂਠੇ ਕੇਸ ਦਰਜ ਕਰਨ ਖਿਲਾਫ਼ ਸੂਬਾ ਸਰਕਾਰ ਦਾ ਪੁਤਲਾ ਫੂਕਿਆ| ਇਸ ਮੌਕੇ ਸਾਥੀ ਅਮਰੀਕ ਸਿੰਘ ਦਾਊਦ ਅਤੇ…

ਮਾਰਕੀਟ ਕਮੇਟੀ ਤਰਨ ਤਾਰਨ ਦਾ ਘਿਰਾਓ ਕੀਤਾ

ਤਰਨ ਤਾਰਨ : ਕਿਸਾਨੀ ਮਸਲਿਅਾ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਮਾਰਕੀਟ ਕਮੇਟੀ ਤਰਨ ਤਾਰਨ ਦਾ ਘਿਰਾਓ ਕੀਤਾ ਗਿਅਾ।ੲਿਸਦੀ ਅਗਵਾੲੀ ਜਮਹੂਰੀ ਕਿਸਾਨ ਸਭਾ ਪੰਜਾਬ…

ਕੈਪਟਨ ਸਰਕਾਰ ਦਾ ਪੁਤਲਾ ਫੂਕ ਪਿੱਟ ਸਿਆਪਾ ਕੀਤਾ

ਅਜਨਾਲਾ : ਅੱਜ ਸਥਾਨਕ ਸ਼ਹਿਰ ‘ਚ ਦਿਹਾਤੀ ਮਜਦੂਰ ਸਭਾ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਉਮਰਪੁਰਾ ਤੇ ਤਹਿਸੀਲ ਜਨਰਲ ਸਕੱਤਰ ਜਸਬੀਰ ਸਿੰਘ ਜਸਰਾਊਰ ਦੀ ਸਾਂਝੀ ਪ੍ਰਧਾਨਗੀ ‘ਚ ਦਿਹਾਤੀ ਮਜ਼ਦੂਰਾਂ ਨੇ ਤਹਿਸੀਲ ਪੱਧਰੀ…

ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਦੀਆਂ ਨੀਤੀਆਂ ‘ਚ ਕੋਈ ਅੰਤਰ ਨਹੀਂ

ਤਰਨ ਤਾਰਨ : ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਵਿੱਚ ਕੋਈ ਅੰਤਰ ਨਹੀਂ। ਹੈ, ਇਹ ਨੀਤੀਆਂ ਲੋਕ ਵਿਰੋਧੀ ਹਨ। ਇਨ੍ਹਾਂ ਨੀਤੀਆਂ ਕਾਰਨ ਮਹਿੰਗਾਈ…

ਮਾਰਕੀਟ ਕਮੇਟੀ ਮਹਿਲ ਕਲਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ

ਮਹਿਲ ਕਲਾਂ : ਕਿਸਾਨੀ ਮੰਗਾਂ ਨੂੰ ਲੈ ਕੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਮਾਰਕੀਟ ਕਮੇਟੀ ਮਹਿਲ ਕਲਾਂ…

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਪੱਟੀ : ਜਮਹੂਰੀ ਕਿਸਾਨ ਸਭਾ ਦੀ ਲੀਡਰਸ਼ਿਪ ਵਲੋਂ ਅਰਸਾਲ ਸਿੰਘ ਤੇ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਹੜ੍ਹ ਪੀੜ੍ਹਤ ਕਿਸਾਨਾਂ ਦੇ ਪਿੰਡਾਂ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਜ਼ਮੀਨੀ ਹਕੀਕਤ…

ਪੁਲਿਸ ਚੌਂਕੀ ਮਾਣੋਚਾਲ੍ਹ ਅੱਗੇ ਧਰਨਾ ਲਗਾਇਆ

ਸ਼ਾਹਬਾਜ਼ਪੁਰ : ਜ਼ਮਹੂਰੀ ਕਿਸਾਨ ਸਭਾ ਵਲੋਂ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨਿਹਾਲਾ, ਦਲਜੀਤ ਸਿੰਘ ਦਿਆਲਪੁਰ, ਨਿਰਪਾਲ ਸਿੰਘ ਜੌਣੇਕੇ, ਹਰਭਜਨ ਸਿੰਘ ਚੂਸਲੇਵੜ੍ਹ ਅਤੇ ਮਹਿਲਾ ਪ੍ਰਧਾਨ ਦਲਬੀਰ ਕੌਰ ਦੀ ਅਗਵਾਈ ਹੇਠ ਪੁਲਿਸ ਚੌਂਕੀ…

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ

ਮਾਨਸਾ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਜ਼ਿਲ੍ਹੇ ਦੀਆਂਾ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ | ਮਾਨਸਾ ਵਿਖੇ ਦਿੱਤੇ…

ਨੌਜਵਾਨ ਸਭਾ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਫਤਿਆਬਾਦ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪਿੰਡ ਤੁੜ ਵਿਖੇ ਗ੍ਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ,…

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਹੋਈ

ਹਰੀਕੇ ਪੱਤਣ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਹਰੀਕੇ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਵਿਸ਼ੇਸ਼ ਤੌਰ ‘ਤੇ ਪਹੁੰਚੇ…

ਸੈਂਕੜੇ ਕਿਸਾਨਾਂ ਨੇ ਧਰਨਾ ਦਿੱਤਾ

ਭੀਖੀ : ਸਥਾਨਕ ਅਨਾਜ ਮੰਡੀ ਦੇ ਗੇਟ ਮੂਹਰੇ ਸੈਂਕੜੇ ਕਿਸਾਨਾਂ ਨੇ ਇਕੱਤਰ ਹੋ ਕੇ ਧਰਨਾ ਦਿੱਤਾ| ਭੋਲਾ ਸਿੰਘ ਸਮਾਉਂ, ਸੁਖਦੇਵ ਸਿੰਘ ਅਤਲਾ ਕਲਾਂ, ਭੁਪਿੰਦਰ ਸਿੰਘ ਬੱਪੀਆਣਾ ਅਤੇ ਰਾਜ ਸਿੰਘ ਅਕਲੀਆ…

किसानों के साथ मजाक बंद करे सरकार : मनदीप नथवान

रतिया : पराली की समस्या को लेकर किसान संघर्ष समिति की बैठक हु बैठक की अध्यक्षता सुरजीत बोला ने की बैठक को संबोधित करने के लिए शहीद भगत सिंह नौजवान…

8, 9, 10 ਅਕਤੂਬਰ ਨੂੰ ਮਾਰਕੀਟ ਕਮੇਟੀਆਂ ਦੇ ਘਿਰਾਓ ਕੀਤੇ ਜਾਣਗੇ

ਤਰਨ ਤਾਰਨ : ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੀ ਮੀਟਿੰਗ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਇੰਦਰਜੀਤ ਸਿੰਘ ਕੋਟ ਬੁੱਢਾ…

ਤਹਿਸੀਲ ਪਠਾਨਕੋਟ ਦਾ ਜਥੇਬੰਦਕ ਅਜਲਾਸ ਹੋਇਆ

ਪਠਾਨਕੋਟ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਪਠਾਨਕੋਟ ਦਾ ਜਥੇਬੰਦਕ ਅਜਲਾਸ ਪਿੰਡ ਭੋਆ ਵਿਖੇ ਹੋਇਆ।ਜਿਸ ਨੂੰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਅਤੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ…

ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦਿੱਤਾ

ਸਰਦੂਲਗੜ੍ਹ : ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਕੱੁਲ…

ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਮੀਟਿੰਗ

ਜਲੰਧਰ : ਦਿਹਾਤੀ ਮਜ਼ਦੂਰ ਸਭਾ ਪੰਜਾਬ ਵੱਲੋਂ ਮੀਟਿੰਗ ਦੌਰਾਨ ਬੇਜ਼ਮੀਨੇ, ਸਾਧਨਹੀਣ, ਦਲਿਤ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੇ ਚੋਣ ਵਾਅਦੇ ਤੋਂ ਮੁਨਕਰ ਹੋਣ ਅਤੇ ਪਲਾਟ ਪ੍ਰਾਪਤੀ ਲਈ ਸੰਘਰਸ਼ ਕਰ ਰਹੇ…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 42ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਮੇਨ ਚੌਾਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ| ਰੋਸ ਮਾਰਚ ਦੀ…

ਨਵੀਂ ਸਰਕਾਰ ਦੇ ਆਉਣ ਮਗਰੋਂ ਲੱਖਾਂ ਮਜ਼ਦੂਰ ਹੋਏ ਸਰਕਾਰੀ ਲਾਭਾਂ ਤੋਂ ਵਾਂਝੇ

ਪਠਾਨਕੋਟ : ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਆਉਣ ਬਾਅਦ ਉਸਾਰੀ ਕੰਮਾਂ ਵਿੱਚ ਲੱਗੇ ਲੱਖਾਂ ਨਿਰਮਾਣ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਖੁੱਸ ਗਈਆਂ ਹਨ ਅਤੇ ਆਨਲਾਈਨ ਕਰਨ ਦੀ ਆੜ ਹੇਠ ਉਨ੍ਹਾਂ ਨੂੰ…

ਕਿਸਾਨੀ ਮਸਲਿਆਂ ਨੂੰ ਲੈ ਕੇ ਧਰਨਾ ਦਿੱਤਾ

ਬੁਢਲਾਡਾ : ਮਾਰਕੀਟ ਕਮੇਟੀ ਬੁਢਲਾਡਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ), ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਤੇ ਵਰਕਰਾਂ ਵਲੋਂ ਕਿਸਾਨੀ…

ਚੰਡੀਗੜ੍ਹ ਬਾਰੇ ਕੇਂਦਰ ਦੇ ਗੈਰ ਜਮਹੂਰੀ ਨੋਟੀਫਿਕੇਸ਼ਨ ਬਿਨਾ ਕਿਸੇ ਦੇਰੀ ਰੱਦ ਕੀਤਾ ਜਾਵੇ : ਪਾਸਲਾ, ਹਰਕੰਵਲ

ਨੋਟੀਫਿਕੇਸ਼ਨ ਖਿਲਾਫ਼ ਆਰਐੱਮਪੀਆਈ ਹਰ ਪੱਧਰ ‘ਤੇ ਸੰਘਰਸ਼ ਵਿੱਢੇਗੀ ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਨੇ ਚੰਡੀਗੜ੍ਹ ‘ਤੇ ਪੰਜਾਬ ਦੇ ਸਾਰੇ ਅਧਿਕਾਰ ਸਮਾਪਤ ਕਰਨ ਵਾਲੇ, ਕੇਂਦਰ ਸਰਕਾਰ ਦੇ ਹਾਲ ਹੀ…