ਤਹਿਸੀਲ ਪਠਾਨਕੋਟ ਦਾ ਜਥੇਬੰਦਕ ਅਜਲਾਸ ਹੋਇਆ

ਪਠਾਨਕੋਟ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਪਠਾਨਕੋਟ ਦਾ ਜਥੇਬੰਦਕ ਅਜਲਾਸ ਪਿੰਡ ਭੋਆ ਵਿਖੇ ਹੋਇਆ।ਜਿਸ ਨੂੰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਅਤੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ…

ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦਿੱਤਾ

ਸਰਦੂਲਗੜ੍ਹ : ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਕੱੁਲ…

ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਮੀਟਿੰਗ

ਜਲੰਧਰ : ਦਿਹਾਤੀ ਮਜ਼ਦੂਰ ਸਭਾ ਪੰਜਾਬ ਵੱਲੋਂ ਮੀਟਿੰਗ ਦੌਰਾਨ ਬੇਜ਼ਮੀਨੇ, ਸਾਧਨਹੀਣ, ਦਲਿਤ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੇ ਚੋਣ ਵਾਅਦੇ ਤੋਂ ਮੁਨਕਰ ਹੋਣ ਅਤੇ ਪਲਾਟ ਪ੍ਰਾਪਤੀ ਲਈ ਸੰਘਰਸ਼ ਕਰ ਰਹੇ…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 42ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਮੇਨ ਚੌਾਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ| ਰੋਸ ਮਾਰਚ ਦੀ…

ਨਵੀਂ ਸਰਕਾਰ ਦੇ ਆਉਣ ਮਗਰੋਂ ਲੱਖਾਂ ਮਜ਼ਦੂਰ ਹੋਏ ਸਰਕਾਰੀ ਲਾਭਾਂ ਤੋਂ ਵਾਂਝੇ

ਪਠਾਨਕੋਟ : ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਆਉਣ ਬਾਅਦ ਉਸਾਰੀ ਕੰਮਾਂ ਵਿੱਚ ਲੱਗੇ ਲੱਖਾਂ ਨਿਰਮਾਣ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਖੁੱਸ ਗਈਆਂ ਹਨ ਅਤੇ ਆਨਲਾਈਨ ਕਰਨ ਦੀ ਆੜ ਹੇਠ ਉਨ੍ਹਾਂ ਨੂੰ…

ਕਿਸਾਨੀ ਮਸਲਿਆਂ ਨੂੰ ਲੈ ਕੇ ਧਰਨਾ ਦਿੱਤਾ

ਬੁਢਲਾਡਾ : ਮਾਰਕੀਟ ਕਮੇਟੀ ਬੁਢਲਾਡਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ), ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਤੇ ਵਰਕਰਾਂ ਵਲੋਂ ਕਿਸਾਨੀ…

ਚੰਡੀਗੜ੍ਹ ਬਾਰੇ ਕੇਂਦਰ ਦੇ ਗੈਰ ਜਮਹੂਰੀ ਨੋਟੀਫਿਕੇਸ਼ਨ ਬਿਨਾ ਕਿਸੇ ਦੇਰੀ ਰੱਦ ਕੀਤਾ ਜਾਵੇ : ਪਾਸਲਾ, ਹਰਕੰਵਲ

ਨੋਟੀਫਿਕੇਸ਼ਨ ਖਿਲਾਫ਼ ਆਰਐੱਮਪੀਆਈ ਹਰ ਪੱਧਰ ‘ਤੇ ਸੰਘਰਸ਼ ਵਿੱਢੇਗੀ ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਨੇ ਚੰਡੀਗੜ੍ਹ ‘ਤੇ ਪੰਜਾਬ ਦੇ ਸਾਰੇ ਅਧਿਕਾਰ ਸਮਾਪਤ ਕਰਨ ਵਾਲੇ, ਕੇਂਦਰ ਸਰਕਾਰ ਦੇ ਹਾਲ ਹੀ…

ਝੂਠੇ ਕੇਸ ਦਰਜ ਕਰਨ ਿਖ਼ਲਾਫ਼ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਬੁਤਾਲਾ : ਅੱਜ ਇਥੇ ਦਿਹਾਤੀ ਮਜ਼ਦੂਰ ਨੇ ਸਭਾ ਜ਼ਿਲ੍ਹਾ ਮੁਕਤਸਰ ਦੇ ਮਜ਼ਦੂਰਾਂ ਸਾਥੀਆਂ ‘ਤੇ ਝੂਠੇ ਕੇਸ ਦਰਜ ਕਰਨ ਿਖ਼ਲਾਫ਼ ਸੂਬਾ ਸਰਕਾਰ ਦਾ ਪੁਤਲਾ ਫੂਕਿਆ| ਇਸ ਮੌਕੇ ਅਮਰੀਕ ਸਿੰਘ ਦਾਊਦ ਅਤੇ…

ਗੰਨਾ ਉਤਪਾਦਕਾਂ ਦੇ ਮਸਲੇ ਹੱਲ ਨਾ ਹੋਣ ਕਾਰਨ ਸੰਘਰਸ਼ ਦਾ ਐਲਾਨ

ਗੁਰਦਾਸਪੁਰ : ਪੰਜਾਬ ਦੀਆਂ ਛੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਨੁਮਾਇੰਦਿਆਂ ਦੀ ਇੱਕਤਰਤਾ ਕਾਮਰੇਡ ਸਤਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਜੇਲ੍ਹ ਰੋਡ…

ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਕਾਫ਼ਲੇ ’ਤੇ ਹਮਲਾ

ਤਰਨ ਤਾਰਨ : ਪੱਟੀ ਦੀ ਮਾਰਕੀਟ ਕਮੇਟੀ ਸਾਹਮਣੇ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਮੰਡੀ ਵਿੱਚ ਮਾਰਚ ਕਰਦਿਆਂ ਆੜ੍ਹਤੀਆਂ ਦੇ ਵੱਟੇ-ਕੰਡਿਆਂ ਦੀ ਚੈਕਿੰਗ ਕਰਨ ਤੋਂ ਖਿਝੇ ਆੜ੍ਹਤੀਆਂ…

चंडीगढ़ बारे केंद्र के ग़ैर लोकतांत्रिक नोटिफिकेशन आधार किसी देरी रद्द किया जाये – पासला, हरकंवल

नोटिफिकेशन खि़लाफ़ आरएमपीआई हर स्तर पर संघर्ष शुरु करेगीजालंधर : भारतीय इंकलाबी मार्कसवादी पार्टी (आरएमपीआई) ने चंडीगढ़ पर पंजाब के सभी अधिकार समाप्त करन वाले, केंद्र सरकार के हाल ही…

ਜਮਹੂਰੀ ਕਿਸਾਨ ਸਭਾ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਜੀਠਾ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇੱਕ ਮੀਟਿੰਗ ਮਾਸਟਰ ਹਰਭਜਨ ਸਿੰਘ ਟਰਪਟੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ…

ਪੂਰੀ ਤਨਖਾਹ ਨਾਲ ਅਧਿਆਪਕ ਭਰਤੀ ਕਰਨ ਦੀ ਮੰਗ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ, ਜਸਪਾਲ ਸਿੰਘ ਢਿੱਲੋਂ, ਕਾਮਰੇਡ ਬਲਬੀਰ ਸੂਦ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਾਰ…

ਕਿਸਾਨ ਆਗੂ ਨਿਰਪਾਲ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਤਰਨ ਤਾਰਨ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੱਟੀ ਮਾਰਕੀਟ ਕਮੇਟੀ ਦੇ ਸਾਹਮਣੇ ਧਰਨਾ ਦੇ ਕੇ ਮਾਰਚ ਕਰ ਰਹੇ ਕਿਸਾਨਾਂ ‘ਤੇ ਹਮਲਾ ਕਰਕੇ ਕਿਸਾਨ ਆਗੂ ਨਿਰਪਾਲ…

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮਸ਼ਾਲ ਮਾਰਚ ਕੀਤਾ

ਰਈਆ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੈਂਕੜੇ ਕਾਰਕੁੰਨਾਂ ਵਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਸਬਾ ਰਈਆ ਦੇ ਬਜ਼ਾਰਾਂ ਅੰਦਰ ਮਸ਼ਾਲ ਮਾਰਚ ਕੀਤਾ ਤੇ ਅਕਾਸ਼ ਗੁੰਜਾਊ ਨਾਅਰਿਆਂ…

9 अक्टूबर को डीसी फतेहाबाद का घेराव करेगें किसान

फतेहाबाद : हिजरावां खुर्द में पराली की समस्या को लेकर किसान संघर्ष समिति की बैठक हुई ! बैठक की अध्यक्षता सतनाम सिहं हिजरावां कलां ने की बैठक को संबोधित करने…

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਜੋਧਾਂ : ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਨੌਜਵਾਨ ਯਭਾ, ਮਨਿੰਦਰ ਆਰਟਸ ਐਂਡ ਸੱਭਿਆਚਾਰਕ ਗਰੁੱਪ, ਜਨਵਾਦੀ ਇਸਤਰੀ ਸਭਾ, ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋ ਸਮੂਹ ਨਗਰ…

ਤਾਲਮੇਲ ਕਮੇਟੀ ਦੇ ਸੱਦੇ ‘ਤੇ ਦਾਣਾ ਮੰਡੀ ਨੌਸ਼ਹਿਰਾ ਪੰਨੂੰਆ ਵਿਖੇ ਕਿਸਾਨ ਮਾਰਚ ਕੀਤਾ

ਨੌਸ਼ਹਿਰਾ ਪੰਨੂੰਆ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਦਾਣਾ ਮੰਡੀ ਨੌਸ਼ਹਿਰਾ ਪੰਨੂੰਆ ਵਿਖੇ ਕਿਸਾਨ ਮਾਰਚ ਕੀਤਾ ਗਿਆ ਤੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ,…

ਸਰਕਾਰੀ ਖ਼ਰੀਦ ਯਕੀਨੀ ਬਣਾਉਣ ਹਿੱਤ ਰੋਸ ਮੁਜ਼ਾਹਰਾ ਕੀਤਾ

ਅਜਨਾਲਾ : ਇਥੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਤੇ ਤਹਿਸੀਲ ਅਜਨਾਲਾ ਪ੍ਰਧਾਨ ਸ਼ੀਤਲ ਸਿੰਘ ਤਲਵੰਡੀ ਦੀ ਸਾਂਝੀ ਅਗਵਾਈ ‘ਚ ਸਭਾ ਦੇ ਕਾਰਕੁੰਨਾਂ ਨੇ ਝੋਨੇ ਦੀ…

ਕਿਸਾਨੀ ਮਸਲਿਆ ਲਈ ਕਨਵੈਸ਼ਨ ਚਾਰ ਅਕਤੂਬਰ ਨੂੰ

ਜਲੰਧਰ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਿਸਾਨੀ ਮਸਲਿਆ ਲਈ ਚਾਰ ਅਕਤੂਬਰ ਨੂੰ ਦੇਸ ਭਗਤ ਯਾਦਗਰ ਹਾਲ ਜਲੰਧਰ ਵਿੱਖੇ ਵਿਸਾਲ ਕਨਵੈਸ਼ਨ ਕੀਤੀ ਜਾਵੇਗੀ ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ…