8 ਤੋਂ 10 ਅਕਤੂਬਰ ਤੱਕ ਮੰਡੀ ਚੱਲੋ ਸੰਘਰਸ਼

ਅਜਨਾਲਾ : ਅੱਜ ਇਥੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੈਦਪੁਰ ਤੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੀਟਿੰਗ ‘ਚ…

ਮੀਂਹ ਕਾਰਨ ਹੋਏ ਖਰਾਬੇ ਲਈ ਮੁਆਵਜ਼ੇ ਦੀ ਮੰਗ

ਫਿਲੌਰ : ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਦੱਸਿਆ ਕਿ ਮੰਡ ਦੇ ਆਲੇ ਦੁਆਲੇ ਦੇ ਕਿਸਾਨਾਂ ਦਾ ਵਧੇਰੇ ਨੁਕਸਾਨ ਹੋਇਆ ਹੈ, ਜਿਸ…

ਫਗਵਾੜਾ ਤੋਂ ਖਟਕੜ ਕਲਾਂ ਵੱਲ ਸਕੂਟਰ-ਮੋਟਰਸਾਈਕਲ ਮਾਰਚ ਕੀਤਾ

ਫਗਵਾੜਾ- ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਵਲੋਂ ਖਟਕੜ ਕਲਾਂ ਵੱਲ ਸਕੂਟਰ-ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਲਾਲ ਰੰਗ ਦੀਆਂ ਪੱਗਾਂ ਬੰਨੀ ਨੌਜਵਾਨ ਅਤੇ ਵਿਦਿਆਰਥੀ…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਉਨੀਂਵੇਂ ਦਿਨ ਵਿਚ ਦਾਖ਼ਲ

ਐਸ.ਏ.ਐਸ. ਨਗਰ (ਮੁਹਾਲੀ) :ਮਨੁੱਖੀ ਹੱਕਾਂ ਬਾਰੇ ਪੰਜ ਕਾਰਕੁਨਾਂ ਐਡਵੋਕੇਟ ਸੁਧਾ ਭਾਰਦਵਾਜ, ਗੌਤਮ ਨਵਲੱਖਾ, ਪ੍ਰੋ. ਵਰਵਰਾ ਰਾਓ, ਅਰੁਣ ਫਰੇਰਾ ਤੇ ਵਰਨੋਨ ਗੋਂਜ਼ਾਲਵਿਸ ਦੀ ਰਿਹਾਈ ਲਈ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ…

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਧਾਰੀਵਾਲ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਧਾਰੀਵਾਲ ਨੇੜਲੇ ਪਿੰਡ ਸਿੱਧਵਾਂ ਵਿਖੇ ਸੁਨੀਤਾ ਤੇ ਮਨਜੀਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ ਨੇ…

ਗਿਰਦਾਵਰੀਆਂ ਕਰਵਾ ਕੇ ਯੋਗ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ

ਨੁਸ਼ਹਿਰਾ ਪੰਨੂਆਂ : ਅੱਜ ਭਾਰਤੀ ਇਨਕਲਾਬੀ ਮਾਰਕਵਾਦੀ ਪਾਰਟੀ (ਆਰਐਮਪੀਆਈ) ਅਤੇ ਜਮਹੂਰੀ ਕਿਸਾਨ ਸਭਾ ਨੇ ਹਲਕਾ ਨੁਸ਼ਹਿਰਾ ਪੰਨੂਆਂ ਦੇ ਪਿੰਡਾਂ ਦਾ ਦੌਰਾ ਕੀਤਾ। ਜਿਸ ‘ਚ ਨੁਸ਼ਹਿਰਾ ਪੰਨੂਆਂ ਦੇ ਆਸ ਪਾਸ ਪਿੰਡਾਂ…

ਸਾਮਰਾਜਵਾਦ ਖਿਲਾਫ ਆਰੰਭੀ ਜੰਗ ਅੰਤਿਮ ਸਾਹਾਂ ਤੱਕ ਲੜਨ ਦਾ ਐਲਾਨ

ਬੰਗਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ .ਐਸ. ਐਫ) ਵਲੋਂ ਖਟਕੜ ਕਲਾਂ ਤੱਕ ਵੱਖ-ਵੱਖ ਥਾਵਾਂ ਤੋਂ ਆਰੰਭੇ ਮੋਟਰਸਾਈਕਲ ਮਾਰਚ ‘ਚ ਸ਼ਾਮਲ ਸੈਂਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ…

सरकार की मदद से ही नशा बिक रहा है : मनदीप नथवान

फतेहाबाद : शहीद भगत सिंह नौजवान सभा का धरना पांचवें दिन पहुंचा नशे में गुंडागर्दी के खिलाफ हरियाणाके मुख्यमंत्री मनोहर लाल खट्टर का पुतला जलाया गया आज धरने की अध्यक्षता…

ਨੌਜਵਾਨ ਸਭਾ ਨੇ ਅਜਲਾਸ ਕਰਨ ਉਪਰੰਤ ਬਜ਼ਾਰਾਂ ‘ਚ ਮਾਰਚ ਕੀਤਾ

ਪੱਟੀ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਪੱਟੀ ਦਾ ਡੈਲੀਗੇਟ ਅਜਲਾਸ ਪਿੰਡ ਜੌਣੇਕੇ ਵਿਖੇ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਜਗਜੀਤ ਸਿੰਘ, ਅਮਰਜੀਤ ਸਿੰਘ ਹਰੀਕੇ, ਪ੍ਰਗਟ ਸਿੰਘ ਨੇ ਕੀਤੀ।…

ਮਜ਼ਦੂਰਾਂ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ

ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ, ਅਰਸਾਲ ਸਿੰਘ ਸੰਧੂ, ਜਮੂਹਰੀ ਕਿਸਾਨ ਸਭਾ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ, ਮੁਖਤਾਰ ਸਿੰਘ ਮੱਲ੍ਹਾ,…

ਜਮਹੂਰੀ ਕਿਸਾਨ ਸਭਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਮਿਲਿਆ

ਪਠਾਨਕੋਟ : ਜਮਹੂਰੀ ਕਿਸਾਨ ਸਭਾ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਨੂੰ ਸਭਾ ਦੇ ਪ੍ਰਧਾਨ ਸਾਥੀ ਬਲਦੇਵ ਰਾਜ ਭੋਆ ਤੇ ਸਕੱਤਰ ਸਾਥੀ…

ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਉਨੀਂਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ ਉਨੀਂਵੇਂ ਦਿਨ ਵਿਚ ਦਾਖ਼ਲ ਹੋ ਗਿਆ| ਲਗਾਏ ਗਏ ਪੱਕੇ ਮੋਰਚੇ ਵਿਚ ਮਜ਼ਦੂਰ…

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਰੈਲੀ ਕੀਤੀ

ਸੁਲਤਾਨਪੁਰ ਲੋਧੀ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਸਾਂਝੀ ਰੈਲੀ ਚੌਾਕ ਚੇਲਿਆ ਵਿਖੇ ਪ੍ਰਧਾਨ ਸਤ ਨਰਾਇਣ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗ ਕੀਤੀ…

ਬਿਜਲੀ ਸਪਲਾਈ ਚਾਲੂ ਕਰਵਾਉਣ ਲਈ ਧਰਨਾ ਲਗਾਇਆ

ਫਿਲੌਰ : ਇੱਥੋਂ ਦੇ ਮੁਹੱਲਾ ਸੰਤੋਖਪੁਰਾ ‘ਚ 23 ਸਤੰਬਰ ਰਾਤ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਇਕੱਠੇ ਹੋਏ ਲੋਕਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਧਰਨਾ ਦਿੱਤਾ। ਲੋਕਾਂ ਨੇ…

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਜ਼ਿਲ੍ਹਾ ਇਕਾਈ ਵੱਲੋਂ ਜਥਾ ਮਾਰਚ ਕੀਤਾ

ਬੰਗਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਹੇਠ ਮੁਕੰਦਪੁਰ ਤੋਂ ਆਰੰਭ ਕਰਕੇ ਬੰਗਾ ਤੱਕ ਜਥਾ ਮਾਰਚ ਕੀਤਾ ਗਿਆ। ਇਹ ਜਥੇ ਇੱਥੋਂ ਬਾਕੀ ਜਥਿਆਂ ਦੇ ਨਾਲ ਖਟਕੜ ਕਲਾਂ ਨੂੰ…

ਫਰੀਦਕੋਟ ਇਸਤਰੀ ਸਭਾ ਦੀ ਚੋਣ ਹੋਈ

ਫਰੀਦਕੋਟ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਇਕਾਈ ਜ਼ਿਲਾ ਫਰੀਦਕੋਟ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਰੇਖਾ ਰਾਣੀ ਨੂੰ ਸਰਬਸੰਮਤੀ ਨਾਲ ਚੇਅਰਪਰਸਨ ਬਣਾਇਆ ਗਿਆ। ਇਸ ਮੌਕੇ ਕੰਮਕਾਜੀ ਔਰਤਾਂ…

ਕਿਸਾਨਾਂ ਵੱਲੋਂ ਮੰਗਾਂ ਦੇ ਹੱਕ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ

ਤਰਨ ਤਾਰਨ : ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਹ…

4 ਅਕਤੂਬਰ ਨੂੰ ਸੂਬਾਈ ਕਨਵੈਨਸ਼ਨ ਕਰਨ ਦਾ ਐਲਾਨ

ਜਲੰਧਰ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਹੋਈ ਬਾਰਸ਼ ਨਾਲ ਕਿਸਾਨਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਲਈ ਪੰਜਾਬ ਸਰਕਾਰ ਕੋਲੋਂ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜਾ ਜਾਰੀ ਕਰਨ ਦੀ ਮੰਗ ਕੀਤੀ…

111ਵੇਂ ਜਨਮ ਦਿਨ ਮੌਕੇ ਤਹਿਸੀਲ ਪੱਧਰੀ ਮਾਰਚ ਤੇ ਮੁਜ਼ਾਹਰਾ

ਅਜਨਾਲਾ :ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 111ਵੇਂ ਜਨਮ ਦਿਨ ਮੌਕੇ ਤਹਿਸੀਲ ਪੱਧਰੀ ਮਾਰਚ ਤੇ ਮੁਜ਼ਾਹਰਾ ਕਰਕੇ ਮੋਦੀ ਸਰਕਾਰ ਦੀਆਂ ਫਾਸ਼ਿਸਟ, ਫਿਰਕਾਪ੍ਰਸਤ, ਮਹਿੰਗਾਈ, ਬੇਰੁਜ਼ਗਾਰੀ ਤੇ…

ਜੱਸੇਆਣਾ ਦੇ ਖੇਤ ਮਜ਼ਦੂਰਾਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕਬਜ਼ਾ

ਸ੍ਰੀ ਮੁਕਤਸਰ ਸਾਹਿਬ : ਬੇਘਰੇ ਖੇਤ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ ਪਲਾਟ ਕੱਟ ਕੇ ਦੇਣ ਦੀ ਸੰਵਿਧਾਇਕ ਹਦਾਇਤ ਹੋਣ ਦੇ ਬਾਵਜੂਦ ਅਮਲੀ ਰੂਪ ‘ਚ ਲਾਗੂ ਨਾ ਹੋਣ ਕਰਕੇ ਹੁਣ ਖੇਤ…