ਮਜੀਠਾ ਦੇ ਬਜ਼ਾਰਾਂ ਵਿਚ ਰੋਸ ਮਾਰਚ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਮਜੀਠਾ : ਭਾਰਤੀ ਇਨਕਾਬੀ ਮਾਰਕਸਵਾਦੀ ਪਾਰਟੀ, ਜ਼ਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਗੁਰਮੀਤ ਸਿੰਘ ਵਡਾਲਾ, ਰਣਬੀਰ ਸਿੰਘ, ਸਵਰਾਜ ਸਿੰਘ ਮਜੀਠਾ ਤੇ…

ਸੰਗਤ ਮੰਡੀ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਫੂਕਿਆ

ਸੰਗਤ ਮੰਡੀ : ਕੇਂਦਰੀ ਕਮੇਟੀ ਦੇ ਸੱਦੇ ‘ਤੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕਾਰਕੁਨਾਂ ਨੇ ਸੰਗਤ ਮੰਡੀ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਬੱਸ ਅੱਡੇ ਅੱਗੇ…

ਅੱਡਾ ਝਬਾਲ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਝਬਾਲ : ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਸੀ.ਪੀ.ਆਈ, ਸੀ.ਪੀ.ਆਈ.ਐੱਮ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਸਾਂਝੇ ਤੌਰ ‘ਤੇ ਅੱਡਾ ਝਬਾਲ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ…

ਪਾਥੀਆਂ ਦੀ ਅੱਗ ਬਾਲ ਕੇ ਤਵੇ ‘ਤੇ ਰੋਟੀਆਂ ਪਕਾ ਕੇ ਰੋਸ ਮੁਜ਼ਾਹਰਾ ਕੀਤਾ

ਅਜਨਾਲਾ : ਅੱਜ ਸਥਾਨਕ ਬਜ਼ਾਰਾਂ ‘ਚ ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਤਹਿਸੀਲ ਅਜਨਾਲਾ ਦੀਆਂ ਸੈਂਕੜੇ ਮਹਿਲਾ ਕਾਰਕੁੰਨਾਂ ਨੇ ਪਾਰਟੀ ਦੇ 3 ਰੋਜ਼ਾ ਰਸੋਈ ਗੈਸ ਤੇ ਪੈਟਰੋਲ -ਡੀਜ਼ਲ…

ਆਰ ਐਮ ਪੀ ਆਈ ਦੇ ਸੱਦੇ ‘ਤੇ ਫੂਕੇ ਗਏ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ ਐਮ ਪੀ ਆਈ ) ਦੀ ਕੇਂਦਰੀ ਤੇ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਸੂਬੇ ਅੰਦਰ ਕਈ ਥਾਵਾਂ ‘ਤੇ ਨਿੱਤ ਛਾਲਾਂ ਮਾਰ ਕੇ…

ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਗਿਆ ਪੱਕਾ ਮੋਰਚਾ ਪੰਦਰਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਗਿਆ ਪੱਕਾ ਮੋਰਚਾ ਪੰਦਰਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਪੱਕੇ ਮੋਰਚੇ ਵਿਚ ਖੇਤ ਮਜ਼ਦੂਰ ਮਰਦ ਤੇ ਔਰਤਾਂ ਪਰਿਵਾਰਾਂ ਸਮੇਤ ਪੰਹੁਚ…

ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰਾਂ ਵਲੋਂ ਗੁਰਦੇਵ ਸਿੰਘ ਮਨਿਹਾਲਾ ਤੇ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ | ਪੁਤਲਾ ਫੂਕਣ ਤੋਂ…

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਟਰੇਡ ਯੂਨੀਅਨ ਆਗੂ ਸਾਥੀ ਮੰਗਤ ਰਾਮ…

ਲਗਾਤਾਰ ਵੱਧ ਰਹੀ ਕੀਮਤਾਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਡੀਜ਼ਲ-ਪੈਟਰੋਲ ਦੀਆਂ ਲਗਾਤਾਰ ਵੱਧ ਰਹੀ ਕੀਮਤਾਂ ਵਿਰੁੱਧ ਵੇਰਕਾ ਡੇਅਰੀ ਚੌਾਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ |…

ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਭਿੱਖੀਵਿੰਡ ਦੇ ਬਾਜ਼ਾਜਾਂ ‘ਚ ਰੋਸ ਮਾਰਚ ਕਰਕੇ ਮੇਨ ਚੌਾਕ ‘ਚ ਨਰਿੰਦਰ ਮੋਦੀ ਦਾ ਪੁਤਲਾ…

ਜੋਧਾਂ ‘ਚ ਆਰ.ਐੱਮ.ਪੀ.ਆਈ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਜੋਧਾਂ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਹੋਰ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਲੋਕਾਂ ਦਾ ਜੀਣਾ ਹਰਾਮ ਕਰਕੇ ਰੱਖ ਦਿੱਤਾ ਹੈ ਉਥੇ ਆਏ ਦਿਨ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ…

ਮਹਿਲ ਕਲਾਂ ਅਤੇ ਵਜੀਦਕੇ ਕਲਾਂ ‘ਚ ਪੁਤਲੇ ਫੂਕੇ

ਬਰਨਾਲਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਅਗਵਾਈ ਹੇਠ ਮਹਿਲ ਕਲਾਂ ਅਤੇ ਵਜੀਦਕੇ ਵਿਖੇ ਪੁਤਲੇ ਸਾੜੇ ਗਏ। ਵੱਧ ਰਹੀਆਂ ਤੇਲ ਦੀਆਂ ਕੀਮਤਾਂ ‘ਚੇ ਵਿਰੋਧ ਦਾ ਪ੍ਰਗਟਾਵਾ ਕਰਨ ਲਈ ਪਾਰਟੀ ਕਾਰਕੁਨਾ…

नशा व गुंडागर्दी के खिलाफ धरना लगातार तीसरे दिन भी जारी

शहीद भगत सिंह नौजवान सभा का नशा व गुंडागर्दी के खिलाफ धरना लगातार तीसरे दिन भी जारी रहा जिसकी अध्यक्षता काला रतिया ने कि मचं संचालन मनजीत अलीका ने किया …

ਪਿੰਡ ਬਰਕੰਦੀ ਦੇ ਖੇਤ ਮਜ਼ਦੂਰਾਂ ਵਲੋਂ ਰੈਲੀ ਕਰਕੇ ਪਿੰਡ ਵਿਚ ਰੋਸ ਮਾਰਚ ਕੀਤਾ

ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਬਰਕੰਦੀ ਦੇ ਖੇਤ ਮਜ਼ਦੂਰਾਂ ਵਲੋਂ ਪੰਚਾਇਤੀ ਸ਼ਾਮਲਾਤ ਜ਼ਮੀਨ ਤੇ ਵਿਸ਼ਾਲ ਰੈਲੀ ਕਰਕੇ ਪਿੰਡ ਵਿਚ ਰੋਸ ਮਾਰਚ ਕੀਤਾ ਗਿਆ |…

ਆਰ.ਐੱਮ.ਪੀ. ਆਈ ਨੇ ਮੋਦੀ ਸਰਕਾਰ ਦੇ ਪੁਤਲੇ ਸਾੜੇ

ਲੋਹਟ ਬੱਦੀ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਡੀਜਲ ਤੇ ਪੈਟਰੋਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਖਿਲਾਫ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ) ਵੱਲੋਂ ਲੋਹਟਬੱਦੀ ਦੇ ਨਜਦੀਕੀ ਪਿੰਡ ਬਡੂੰਦੀ ਵਿਖੇ…

ਬੜੂੰਦੀ ‘ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ

ਲੋਹਟ ਬੱਦੀ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜਿਲ੍ਹਾ ਲੁਧਿਆਣਾ ਵੱਲੋਂ ਲੋਹਟਬੱੀ ਦੇ ਨਜਦੀਕੀ ਪਿੰਡ ਬੜੂੰਦੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ‘ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ…

ਜਲੰਧਰ ਦੇ ਬਿਸ਼ਪ ਫ੍ਰੈਂਕੋ ਮੁਲੱਕਲ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਔਰਤਾਂ ਨੇ ਰੋਹ ਭਰਪੂਰ ਮਾਰਚ ਕੀਤਾ

ਜਲੰਧਰ : ਬਿਸ਼ਪ ਫ੍ਰੈਂਕੋ ਮੁਲੱਕਲ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਆਰ.ਐਮ.ਪੀ.ਆਈ. ਦੇ ਮਹਿਲਾ ਫਰੰਟ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੱਦੇ ‘ਤੇ ਸੈਂਕੜਿਆਂ ਦੀ ਗਿਣਤੀ ਵਿਚ ਔਰਤਾਂ ਨੇ ਰੋਸ…

ਜੇ. ਪੀ. ਐਮ. ਓ. ਮਾਹਿਲਪੁਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ ਕੱਢੀ

ਮਾਹਿਲਪੁਰ : ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਜੇ. ਪੀ. ਐਮ. ਓ. ਮਾਹਿਲਪੁਰ ਵਲੋਂ ਪਿ੍ੰ: ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ‘ਚ ਕੀਤੇ ਭਾਰੀ ਵਾਧੇ…

ਵਧਦੀ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਫਿਲੌਰ : ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਸੱਦੇ ’ਤੇ ਇਕੱਠੇ ਹੋਏ ਕਾਰਕੁਨਾਂਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਸ਼ਰਧਾ ਰਾਮ ਫਿਲੌਰੀ ਚੌਂਕ ’ਚ ਆਰਐਮਪੀਆਈ…

ਨੌਸ਼ਹਿਰਾ ਪੰਨੂਆ ਵਿਚ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਨੌਸ਼ਹਿਰਾ ਪੰਨੂਆ : ਪੈਟਰੋਲ ਡੀਜ਼ਲ ਅਤੇ ਬੇਰੁਜ਼ਗਾਰੀ ਦੇ ਵਾਧੇ ਦੇ ਵਿਰੋਧ ਚ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਅੈਮ.ਪੀ.) ਵੱਲੋਂ ਕਸਬਾ ਨੌਸ਼ਹਿਰਾ ਪੰਨੂਆ ਵਿਖੇ ਕਮਲਜੀਤ…