ਸਮਾਣਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੱਦੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸ਼ਹਿਰ ‘ਚ ਰੋਸ ਮਾਰਚ ਕੀਤਾ ਗਿਆ। ਜਿਸ ‘ਚ ਵੱਖ ਵੱਖ…
ਅਜਨਾਲਾ : ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਪੰਜਾਬ-ਹਰਿਆਣਾ ਤਹਿਸੀਲ ਅਜਨਾਲਾ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸੂਬਾ ਆਗੂ ਕੁਲਵੰਤ ਸਿੰਘ ਮੱਲੂਨੰਗਲ, ਸਤਵਿੰਦਰ ਸਿੰਘ ਓਠੀਆਂ, ਸੁਰਜੀਤ ਸਿੰਘ…
ਬਠਿੰਡਾ : ਇੱਥੇ ਅੱਜ ਖੱਬੀਆਂ ਪਾਰਟੀਆਂ ਦੇ ਭਾਰਤ ਬੰਦ ਸੱਦੇ ਸਬੰਧੀ ਸੀਪੀਆਈ, ਆਰਐਮਪੀਆਈ ਤੇ ਸੀਪੀਆਈ ਐਮਐਲ ਲਿਬਰੇਸਨ ਨੇ ਸਾਂਝੇ ਤੌਰ ’ਤੇ ਭਾਰੀ ਰੈਲੀ ਕੀਤੀ। ਇਸ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ…
ਰਤੀਆ : ਦੇਸ਼ ਵਿਆਪੀ ਹੜਤਾਲ ਦੌਰਾਨ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸ਼ਹਿਰ ‘ਚ ਰੋਸ ਮਾਰਚ ਕੀਤਾ ਗਿਆ। ਜਿਸ ਦੀ ਆਰੰਭਤਾ ਸਥਾਨਕ ਸ਼ਹੀਦ ਭਗਤ ਸਿੰਘ…
ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਲਗਾ ਪੱਕਾ ਮੋਰਚਾ ਸਤਾਰਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ| ਲੱਗੇ ਇਸ ਪੱਕੇ ਮੋਰਚੇ ਵਿਚ ਮਜ਼ਦੂਰ ਪਰਿਵਾਰਾਂ ਸਮੇਤ ਪਹੰੁਚ ਰਹੇ…
ਅਜਨਾਲਾ : ਅੱਜ ਅਜਨਾਲਾ ਦੇ ਬਜ਼ਾਰਾਂ ਤੇ ਮੁਹਲਿਆਂ ‘ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ…
ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰਾਂ ਵਲੋਂ ਗੁਰਦੇਵ ਸਿੰਘ ਮਨਿਹਾਲਾ ਅਤੇ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਕੇਂਦਰ ਅਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕਣ ਤੋਂ…
ਖਡੂਰ ਸਾਹਿਬ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਤਹਿਸੀਲ ਖਡੂਰ ਸਾਹਿਬ ਦਾ ਅਜਲਾਸ ਪਿੰਡ ਸਰਾਂ ਵਿਖੇ ਸਭਾ ਦੇ ਆਗੂ ਰਾਜਬੀਰ ਸਿੰਘ ਸਰਾਂ, ਇੰਦਰਜੀਤ ਸਿੰਘ ਵੇਈਪੂਈਂ, ਸੁਰਜੀਤ ਸਿੰਘ ਕੋਟ…
फतेहाबाद : शहीद भगत सिंह नौजवान सभा द्वारा नशाखोरी पर गुंडागर्दी के खिलाफ धरना लगातार चौथे दिन जारी रहा! जिसकी अध्यक्षता प्रधान सुनील झलनिया धरने का मंच संचालन परमजीत लाली…
ਖਡੂਰ ਸਾਹਿਬ : ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਖਡੂਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ ਦੀ ਪ੍ਰਧਾਨਗੀ ਹੇਠ ਬਾਬਾ ਸਾਧੂ ਸਿੰਘ ਦੀ ਸਮਾਧ ‘ਤੇ ਹੋਈ | ਤਹਿਸੀਲ ਸਕੱਤਰ…
ਬਟਾਲਾ : ਸੀ.ਪੀ.ਆਈ., ਸੀ.ਪੀ.ਆਈ. (ਐਮ.), ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਤੇ ਆਰ.ਐਮ.ਪੀ.ਆਈ. ਦੀ ਅਗਵਾਈ ‘ਚ ਪੈਟਰੋਲੀਅਮ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੇ ਭਾਰਤੀ ਮੁਦਰਾ ਦੀ ਡਿੱਗ ਰਹੀ ਕੀਮਤ ਦੇ ਵਿਰੋਧ ‘ਚ…
ਮਾਨਸਾ : ਦੇਸ਼ ਵਿੱਚ ਵਧ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਪਿੰਡ ਫਫੜੇ ਭਾਈਕੇ, ਖੀਵਾ ਕਲਾਂ ਅਤੇ ਭੁਪਾਲ ਕਲਾਂ ਵਿੱਚ ਕਿਸਾਨਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ…
ਜੋਧਾਂ : ਜਨਵਾਦੀ ਇਸਤਰੀ ਸਭਾ ਜਿਲਾ ਲੁਧਿਆਣਾ ਵੱਲੋਂ ਚੋਣਾਂ ‘ਚ ਨਸ਼ੇ, ਧੰਨ ਤੇ ਹੋਰ ਕਈ ਤਰ੍ਹਾਂ ਲਾਲਚ ਦੇਣ ਵਾਲਿਆਂ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਲਾ ਲੁਧਿਆਣਾ ਦੀਆਂ…
ਖਡੂਰ ਸਾਹਿਬ : ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨੋ ਦਿਨ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ…
ਗੁਰਦਾਸਪੁਰ : ਖੱਬੇ ਪੱਖੀ ਪਾਰਟੀਆਂ ਦੇ ਸੱਦੇ ‘ਤੇ ਕੁੱਲ ਹਿੰਦ ਕਿਸਾਨ ਯੂਨੀਅਨ, ਸੀ.ਪੀ.ਆਈ, ਸੀ. ਪੀ. ਆਈ. ਐਮ. ਐਲ ਲਿਬਰੇਸ਼ਨ, ਆਰ.ਐਮ.ਪੀ.ਆਈ ਵਲੋਂ ਸਾਂਝੇ ਤੌਰ ‘ਤੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ‘ਚ ਕੀਤੇ…
ਲੋਹਟਬੱਧੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸਥਾਨਕ ਯੂਨਿਟ ਵੱਲੋਂ ਪੈਟਰੋਲ ਅਤੇ ਡੀਜਲ ਦੀਆਂ ਵਧੀਆਂ ਕੀਮਤਾਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਤੇ ਇਕੱਠੇ ਹੋਏ…
ਖਡੂਰ ਸਾਹਿਬ : ਇਥੋਂ ਨੇੜਲੇ ਕਸਬੇ ਵੈਰੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਨੇ ਇਕੱਠਿਆਂ ਹੋ ਕੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਪੁਤਲਾ…
ਪੱਟੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਲੌਹਕਾ ਵਿਖੇ ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨਾਲ ਵੱਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਿਖ਼ਲਾਫ਼ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ…
ਅੰਮਿ੍ਤਸਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਗੱਠਜੋੜ ਸਰਕਾਰ ਦੇ ਿਖ਼ਲਾਫ਼ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਕੱਢਿਆ…
ਤਲਵੰਡੀ ਸਾਬੋ : ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ, ਮਨੁੱਖੀ ਜਾਨਾਂ ਦਾ ਖੌਅ ਬਣੀ ਮਹਿੰਗਾਈ, ਖਤਰਨਾਕ ਹਦ ਤਕ ਵਧ ਚੁਕੀ ਅਤੇ ਰੋਜ਼ਾਨਾ ਵਧਦੀ ਜਾ ਰਹੀ ਬੇਰੁਜਗਾਰੀ ਖਿਲਾਫ…