ਸੰਗਤ ਮੰਡੀ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਫੂਕਿਆ

ਸੰਗਤ ਮੰਡੀ : ਕੇਂਦਰੀ ਕਮੇਟੀ ਦੇ ਸੱਦੇ ‘ਤੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕਾਰਕੁਨਾਂ ਨੇ ਸੰਗਤ ਮੰਡੀ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਬੱਸ ਅੱਡੇ ਅੱਗੇ…

ਅੱਡਾ ਝਬਾਲ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਝਬਾਲ : ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਸੀ.ਪੀ.ਆਈ, ਸੀ.ਪੀ.ਆਈ.ਐੱਮ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਸਾਂਝੇ ਤੌਰ ‘ਤੇ ਅੱਡਾ ਝਬਾਲ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ…

ਪਾਥੀਆਂ ਦੀ ਅੱਗ ਬਾਲ ਕੇ ਤਵੇ ‘ਤੇ ਰੋਟੀਆਂ ਪਕਾ ਕੇ ਰੋਸ ਮੁਜ਼ਾਹਰਾ ਕੀਤਾ

ਅਜਨਾਲਾ : ਅੱਜ ਸਥਾਨਕ ਬਜ਼ਾਰਾਂ ‘ਚ ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਤਹਿਸੀਲ ਅਜਨਾਲਾ ਦੀਆਂ ਸੈਂਕੜੇ ਮਹਿਲਾ ਕਾਰਕੁੰਨਾਂ ਨੇ ਪਾਰਟੀ ਦੇ 3 ਰੋਜ਼ਾ ਰਸੋਈ ਗੈਸ ਤੇ ਪੈਟਰੋਲ -ਡੀਜ਼ਲ…

ਆਰ ਐਮ ਪੀ ਆਈ ਦੇ ਸੱਦੇ ‘ਤੇ ਫੂਕੇ ਗਏ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ ਐਮ ਪੀ ਆਈ ) ਦੀ ਕੇਂਦਰੀ ਤੇ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਸੂਬੇ ਅੰਦਰ ਕਈ ਥਾਵਾਂ ‘ਤੇ ਨਿੱਤ ਛਾਲਾਂ ਮਾਰ ਕੇ…

ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਗਿਆ ਪੱਕਾ ਮੋਰਚਾ ਪੰਦਰਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਗਿਆ ਪੱਕਾ ਮੋਰਚਾ ਪੰਦਰਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਪੱਕੇ ਮੋਰਚੇ ਵਿਚ ਖੇਤ ਮਜ਼ਦੂਰ ਮਰਦ ਤੇ ਔਰਤਾਂ ਪਰਿਵਾਰਾਂ ਸਮੇਤ ਪੰਹੁਚ…

ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰਾਂ ਵਲੋਂ ਗੁਰਦੇਵ ਸਿੰਘ ਮਨਿਹਾਲਾ ਤੇ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ | ਪੁਤਲਾ ਫੂਕਣ ਤੋਂ…

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਟਰੇਡ ਯੂਨੀਅਨ ਆਗੂ ਸਾਥੀ ਮੰਗਤ ਰਾਮ…

ਲਗਾਤਾਰ ਵੱਧ ਰਹੀ ਕੀਮਤਾਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਡੀਜ਼ਲ-ਪੈਟਰੋਲ ਦੀਆਂ ਲਗਾਤਾਰ ਵੱਧ ਰਹੀ ਕੀਮਤਾਂ ਵਿਰੁੱਧ ਵੇਰਕਾ ਡੇਅਰੀ ਚੌਾਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ |…

ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਭਿੱਖੀਵਿੰਡ ਦੇ ਬਾਜ਼ਾਜਾਂ ‘ਚ ਰੋਸ ਮਾਰਚ ਕਰਕੇ ਮੇਨ ਚੌਾਕ ‘ਚ ਨਰਿੰਦਰ ਮੋਦੀ ਦਾ ਪੁਤਲਾ…

ਦਲਿਤਾ ੳੁਪਰ ਜਾਤ ਪਾਤ ਦੇ ਅਾਧਾਰ ਤੇ ਕੀਤੇ ਵਿਤਕਰੇ ਬੰਦ ਕੀਤੇ ਜਾਨ

ਖੇਮਕਰਨ : ਦਿਹਾਤੀ ਮਜਦੂਰ ਸਭਾ ਵੱਲੋ ਪਿੰਡ ਮੱਖੀ ਕਲਾ ਵਿਖੇ ਪਲਾਟਾ ਸੰਬਧੀ ਲੱਗਾ ਪੱਕਾ ਮੋਰਚਾ ਚੌਥੇ ਦਿਨ ਵਿੰਚ ਦਾਖਲ ਹੋਗਿਅਾ  ਜਿਸ ਵਿੰਚ ਵੱਡੀ ਗਿਣਤੀ ਵਿਚ ਖੇਤ ਮਜਦੂਰ ਅੌਰਤਾ ਅਤੇ ਮਰਦਾ…

शहीदी कान्फ्रेंस के सम्बंध में आल गवर्मेंट एम्प्लॉई ट्रेड यूनियन कॉउन्सिल पठानकोट द्वारा मीटिंग

पठानकोट : 19 सितम्बर 1968 के शहीदों की याद में मनाया जाने वाला 50वां शहीदी कॉन्फ्रेंस को सफल बनाने हेतु आल गवर्मेंट ट्रेड यूनियन कौंसिल पठानकोट की मीटिंग अध्यक्ष कामरेड…

ਵਿਧਾਇਕ ਦਾ ਪੁਤਲਾ ਸਾੜਿਆ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਭਿੱਖੀਵਿੰਡ ਦੇ ਮੇਨ ਚੌਾਕ ਵਿਚ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਸਾੜਿਆ ਗਿਆ। ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਪੰਜਾਬ…

ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਰੈਲੀ ਕੱਢੀ ਅਤੇ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੱਦੇ ‘ਤੇ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਰੈਲੀ…

ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੁਕਤਸਰ ਸਾਹਿਬ : ਪਿੰਡ ਬਰਕੰਦੀ ਵਿਖੇ ਦਿਹਾਤੀ ਮਜ਼ਦੂਰ ਸਭਾ ਵਲੋਂ ਪ੍ਰਧਾਨ ਗੁਰਵਿੰਦਰ ਕੌਰ, ਸੁਖਵਿੰਦਰ ਸਿੰਘ ਤੇ ਸਰਬਜੀਤ ਕੌਰ ਦੀ ਅਗਵਾਈ ਵਿਚ ਮਜ਼ਦੂਰ ਆਗੂਆਂ ‘ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ…

प्रगतिशील लोगों पर हो रहे हमलों के खिलाफ मार्च निकाला जाएगा

फतेहाबाद : फतेहाबाद में सिविल सोसाइटी की एक मीटिंग पटवार भवन में हुई. भाजपा और RSS की तानाशाही नीतियों के खिलाफ देश में बुद्धिजीवी वह प्रगतिशील लोगों पर हो रहे…

ਤੇਲ ਕੀਮਤਾਂ ’ਚ ਵਾਧੇ ਖਿਲਾਫ਼ ਪੁਤਲੇ ਫੂਕੇਗੀ ਆਰਐਮਪੀਆਈ

ਬਠਿੰਡਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮਪੀਆਈ) ਨੇ ਨਿੱਤ ਛਾਲਾਂ ਮਾਰ ਕੇ ਵਧ ਰਹੀ ਮਹਿੰਗਾਈ ਅਤੇ ਭਿਆਨਕਤਾ ਦੀਆਂ ਹੱਦਾਂ ਪਾਰ ਕਰ ਗਈ ਬੇਰੁਜ਼ਗਾਰੀ ’ਤੇ ਕਾਬੂ ਪਾਉਣ ’ਚ ਨਾਕਾਮ ਰਹਿਣ…

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਫਿਲੌਰ ਦਾ ਅਜਲਾਸ ਆਯੋਜਿਤ

ਗੁਰਾਇਆ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਤਹਿਸੀਲ ਕਮੇਟੀ ਫਿਲੌਰ ਦਾ ਅਜਲਾਸ ਪਿੰਡ ਬੋਪਾਰਾਏ ਵਿਖੇ ਸਾਥੀ ਸ਼ਿਗਾਰਾ ਸਿੰਘ ਬੋਪਾਰਾਏ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਸਮਾਗਮ ‘ਚ…

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਪੱਟੀ ਇਕਾਈ ਦੇ ਆਹੁਦੇਦਾਰ ਚੁਣੇ

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਪੱਟੀ ਇਕਾਈ ਦਾ ਜਨਰਲ ਅਜਲਾਸ ਅੱਜ ਗਦਰੀ ਬਾਬਿਆਂ ਦੇ ਨਗਰ ਸੁਰਸਿੰਘ ਵਿੱਚ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਆਗੂ…

ਪਿੰਡ ਚੱਕ ਮਦਰੱਸਾ ‘ਚ ਰੋਸ ਮਾਰਚ ਕੀਤਾ

ਸ਼੍ਰੀ ਮੁਕਤਸਰ ਸਾਹਿਬ :ਪਿੰਡ ਚੱਕ ਮਦਰੱਸਾ ਦੇ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕੀਤਾ ਅਤੇ ਕਬਜ਼ੇਵਾਲੀ ਜਗ੍ਹਾ ‘ਤੇ ਰੈਲੀ ਕੱਢੀ | ਇਸ ਰੈਲੀ ਦੌਰਾਨ ਦੋ ਮਤੇ…

ਥਾਣਾ ਮੁਖੀ ਦਾ ਪੁਤਲਾ ਫੂਕਿਆ

ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਭਾਗਸਰ ‘ਚ 5-5 ਮਰਲੇ ਦੇ ਰਹਾਇਸ਼ੀ ਪਲਾਟਾਂ ਦੀ ਮੰਗ ਨੂੰ ਲੈ ਕਿ ਪਿੰਡ ਵਿਚ ਰੋਸ ਮੁਜ਼ਾਹਰਾ ਕੀਤਾ। ਪਿੰਡ ਚੱਕ…