ਹਰੀਕੇ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਪੌਦੇ ਲਗਾਏ

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲਾ ਤਰਨਤਾਰਨ ਇਕਾਈ ਦੀ ਅਗਵਾਈ ਹੇਠ ਹਰੀਕੇ ਵਿਖੇ ਪੌਦੇ ਲਗਾਏ ਗਏ। 

ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਧਰਨਾ ਆਰੰਭ

ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਦੇ ਸੱਦੇ ‘ਤੇ ਅੱਜ ਇੱਥੇ ਤਿੰਨ ਰੋਜ਼ਾ ਧਰਨਾ ਆਰੰਭ ਕੀਤਾ ਗਿਆ। ਜਿਸ ਦੀ ਅਗਵਾਈ ਸਾਥੀ ਜਗਜੀਤ ਸਿੰਘ ਜੱਸੇਆਣਾ ਅਤੇ ਹਰਜੀਤ ਸਿੰਘ ਮਦਰੱਸਾ ਨੇ…

13 ਅਗਸਤ ਨੂੰ ਚੌਕੀ ਤੂਤ ਦਾ ਘਿਰਾਓ

ਪੱਟੀ : ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਅੰਗਰੇਜ਼ ਸਿੰਘ, ਨਿਸ਼ਾਨ ਸਿੰਘ ਘੁਰਕਵਿੰਡ, ਗੱਜਣ ਸਿੰਘ ਨਾਰਲਾ, ਅੰਗਰੇਜ਼ ਸਿੰਘ ਲੱਧੂ, ਲਾਜਰ ਸਿੰਘ ਲਾਖਣਾ…

ਔਰਤਾਂਂ ਨੂੰ ਸਮਾਜ ਵਿਚ ਬਰਾਬਰਤਾ ਦਾ ਰੁਤਬਾ ਹਾਸਲ ਕਰਨ ਲਈ ਜਥੇਬੰਦ ਹੋਣ ਦੀ ਲੋੜ

ਫਿਲੌਰ : ਜਨਵਾਦੀ ਇਸਤਰੀ ਸਭਾ ਪੰਜਾਬ ਤਹਿਸੀਲ ਫਿਲੌਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਲਾਨਾ ਧੀਆਂ ਬਚਾਓ, ਤੀਆਂ ਮਨਾਓ ਸਭਿਆਚਾਰਕ ਮੇਲਾ…

ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਦਾ ਹੱਲ ਕਰਨਾ ਬਹੁਤ ਜ਼ਰੂਰੀ

ਸ਼ਹੀਦ ਊਧਮ ਿਸੰਘ ਦੇ ਸ਼ਹਾਦਤ ਦਿਵਸ ਮੌਕੇ ਸੁਨਾਮ ਵਿਖੇ ਸੈਮੀਨਾਰ ਸੁਨਾਮ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਜਲ਼ਿਆ ਵਾਲੇ ਬਾਗ ਦੇ ਸ਼ਹੀਦਾਂ ਦੇ…

ਰਾਖਵੇਂਕਰਨ ਦੀ ਵਿਵਸਥਾ ਨੂੰ ਖ਼ਤਮ ਕਰਨ ਸਬੰਧੀ ਦਿੱਤੇ ਸੰਕੇਤ ਦੀ ਸਖਤ ਸ਼ਬਦਾਂ ‘ਚ ਨਿਖੇਧੀ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਨਿਤਿਨ ਗਡਕਰੀ ਵਲੋਂ ਰਾਖਵੇਂਕਰਨ ਦੀ ਵਿਵਸਥਾ ਨੂੰ ਖ਼ਤਮ ਕਰਨ ਸਬੰਧੀ ਦਿੱਤੇ ਗਏ ਸੰਕੇਤ ਦੀ ਸਖਤ ਸ਼ਬਦਾਂ…

ਦਿਹਾਤੀ ਮਜ਼ਦੂਰ ਸਭਾ ਦਾ ਤਿੰਨ ਰੋਜ਼ਾ ਧਰਨਾ ਸਮਾਪਤ

ਜਲੰਧਰ : ਦਿਹਾਤੀ ਮਜ਼ਦੂਰ ਸਭਾ ਵੱੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿਨ ਰਾਤ ਦੇ ਆਰੰਭ ਗਏ ਧਰਨੇ ਅੱਜ ਸਮਾਪਤ ਹੋ ਗਏ। ਅੱਜ ਆਖਰੀ ਦਿਨ ਜ਼ਿਲ੍ਹਿਆਂ ਦੇ ਡਿਪਟੀ…

ਜਨਵਾਦੀ ਇਸਤਰੀ ਸਭਾ ਵੱਲੋਂ ਪਿੰਡ ਢਪਈ ਵਿਖੇ ਮੀਟਿੰਗ ਕੀਤੀ

ਜੋਧਾਂ : ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਪਿੰਡ ਢਪਈ ਨੇੜੇ ਜੋਧਾਂ ਜ਼ਿਲ੍ਹਾ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਕਮੇਟੀ ਦੀ ਚੋਣ ਕੀਤੀ ਗਈ ਬੀਬੀ ਸੁਰਿੰਦਰ ਕੌਰ ਪ੍ਰਧਾਨ ਅਤੇ ਬੀਬੀ ਗੁਰਮੀਤ…

ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਕਨਵੈਨਸ਼ਨ ਆਯੋਜਿਤ

ਤਰਨ ਤਾਰਨ : ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ ‘ਤੇ ਅੱਜ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇੱਕ ਕਨਵੈਨਸ਼ਨ ਇਥੋਂ ਦੇ ਰਾਮਗੜ੍ਹੀਆ ਬੁੰਗਾ ਵਿਖੇ ਧਰਮ ਸਿੰਘ ਪੱਟੀ, ਦਿਲਬਾਗ ਸਿੰਘ ਰਾਜੋਕੇ,…

ਦਿਹਾਤੀ ਮਜ਼ਦੂਰ ਸਭਾ ਵੱਲੋਂ ਖੁਰਾਕ ਸਪਲਾਈ ਦਫ਼ਤਰ ਦਾ ਘਿਰਾਓ

ਤਰਨ ਤਾਰਨ : ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਤਿੰਨ-ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ। ਧਰਨੇ…

kerla

kerla

ਨੌਜਵਾਨ ਸਭਾ ਦੀ ਮੀਟਿੰਗ ਕੀਤੀ

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਦੀ ਮੀਟਿੰਗ ਨੌਸ਼ਹਿਰੇ ਲਾਗੇ ਕਸਬਾ ਚੌਧਰੀਵਾਲ ਮੀਟਿੰਗ ਕੀਤੀ ਗਈ. ਮੀਟਿੰਗ ਦੀ ਪ੍ਰਧਾਨਗੀ ਰਣਜੋਧ ਸਿੰਘ ,ਹਰਦੀਪ ਸਿੰਘ ਨੇ ਕੀਤੀ। ਸ਼ਹੀਦ ਭਗਤ…

ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਮਹੂਵਾਲ ਵਿਖੇ ਜਲਸਾ ਕੀਤਾ

ਨਕੋਦਰ : ਦਿਹਾਤੀ ਮਜ਼ਦੂਰ ਸਭਾ ਵੱਲੋਂ ਆਰੰਭੇ ਜਥਾ ਮਾਰਚ ਦੌਰਾਨ ਪਿੰਡ ਮਹੂਵਾਲ ਵਿਖੇ ਇੱਕ ਭਰਵਾ ਜਲਸਾ ਕੀਤਾ ਗਿਆ। ਇਸ ਨੂੰ ਮਜ਼ਦੂਰਾਂ ਦੇ ਆਗੂ ਸਾਥੀ ਮੰਗਤ ਰਾਮ ਪਾਸਲਾ, ਦਿਹਾਤੀ ਮਜ਼ਦੂਰ ਸਭਾ…

ਫੂਡ ਸਪਲਾਈ ਦਫ਼ਤਰ ਅੱਗੇ ਧਰਨਾ ਦਿੱਤਾ

ਗੁਰਦਾਸਪੁਰ : ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਅੰਦਰ 6, 7 ਤੇ 8 ਅਗਸਤ ਨੰੂ ਧਰਨੇ ਦੇਣ…

ਔਰਤਾਂ ਤੇ ਵੱਧ ਰਹੇ ਅਤਿਆਚਾਰ, ਸਰਕਾਰਾਂ ਦੀ ਭੂਮਿਕਾ ਅਤੇ ਖੱਬੀ ਲਹਿਰ ਦੇ ਫਰਜ਼ ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ‘ਭਾਰਤ ਛੱਡੋ ਅੰਦੋਲਨ’ ਦੀ 76ਵੀਂ ਵਰ੍ਹੇਗੰਢ ਮੌਕੇ ਅੱਜ ਏਥੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ…

ਰੈਲੀ ਦੀ ਤਿਆਰੀ ਲਈ ਮੀਟਿੰਗ ਕੀਤੀ

ਬਟਾਲਾ : ਅੰਜਲੀ ਬਲਾਤਕਾਰ ਕਾਂਡ ਦੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਦੇ ਹੱਕ ਵਿੱਚ ਆਰ ਐਮ ਪੀ ਆਈ ਵੱਲੋਂ ਗੁਰਦਾਸਪੁਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਤਿਆਰੀ ਦੇ…

जन संगठनों का सांझा मोर्चा की मीटिंग हुई

रतिया : तहसील के जन संगठनों का सांझा मोर्चा JPMO की मीटिंग शेराराम की अध्यक्षता में हुई ! इस मीटिंग को संबोधित करते हुए राज्य कन्वीनर तेजेंद्र सिंह रतिया ने…

ਜਨਵਾਦੀ ਇਸਤਰੀ ਸਭਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

ਗੁਰਦਾਸਪੁਰ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ ਬੀਬੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਹੋਈ,।ਜਿਸ ‘ਚ 30 ਜੁਲਾਈ ਨੂੰ ਡੀਸੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ…

ਸੁੰਦਰ ਨਗਰ ਦੀ ਮੀਟਿੰਗ ਕੀਤੀ

ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜਦੂਰ ਸਭਾ ਵੱਲੋਂ ਮੌੜ ਰੋਡ ਸੁੰਦਰ ਨਗਰ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਨੂੰ ਸਾਥੀ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕੀਤਾ। ਇਸ ਮੌਕੇ ਇਕਾਈ ਦੀ…

ਨਸ਼ਿਆਂ ਦੇ ਖਿਲਾਫ਼ ਰੋਸ ਮਾਰਚ ਕੱਢਿਆ

ਫਿਲੌਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਅਗਵਾਈ ਹੇਠ ਪਿੰਡ ਰੁੜਕਾ ਕਲਾਂ ਵਿਖੇ ਨਸ਼ਿਆਂ ਦੇ ਖਿਲਾਫ਼ ਰੋਸ ਮਾਰਚ ਕੱਢਿਆ ਗਿਆ| ਇਸ ਮੌਕੇ ਜੱਸਾ ਰੁੜਕਾ ਨੇ ਕਿਹਾ ਕਿ ਕੈਪਟਨ…