ਵਿਕਾਸ ਦੇ ਨਾਂ ਹੇਠ ਹਾਕਮਾਂ ਨੇ ਤਬਾਹ ਕੀਤਾ ਵਾਤਾਵਰਨ

  ਫਿਲੌਰ :ਪੰਜਾਬ ਅੰਦਰ ਵੱਧ ਰਹੇ ਪ੍ਰਦੂਸ਼ਣ ਅਤੇ ਦੂਸ਼ਿਤ ਹੋ ਰਹੇ ਵਾਤਾਵਰਨ ਦੀ ਰਾਖੀ ਵਾਸਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵਲੋਂ 1 ਜੁਲਾਈ ਤੋਂ 30 ਜੁਲਾਈ ਤੱਕ ‘ਵਾਤਾਵਰਨ ਬਚਾਓ…

ਨਵਾਂ ਸ਼ਹਿਰ ਵਿਖੇ ਮੰਗ ਪੱਤਰ ਦਿੱਤਾ

ਨਵਾਂ ਸ਼ਹਿਰ : ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਨਸ਼ਿਆਂ ਦੇ ਖਿਲਾਫ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।

ਔਖੇ ਹੋਏ ਲੋਕਾਂ ਨੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਨਜਾਇਜ਼ ਮਾਈਨਿੰਗ ਕਰਦੇ ਹੋਏ ਪੁਲੀਸ ਨੂੰ ਫੜਾਏ

ਫਿਲੌਰ : ਮੰਡ ਖੇਤਰ ਦੇ ਪਿੰਡ ਛੋਹਲੇ ਬਜਾੜ ‘ਚ ਇਲਾਕੇ ਦੇ ਕਿਸਾਨਾਂ ਨੇ ਇੱਕਠੇ ਹੋ ਕੇ ਕਥਿਤ ਤੌਰ ‘ਤੇ ਨਜਾਇਜ਼ ਮਾਈਨਿੰਗ ਕਰਦੇ ਲੋਕਾਂ ਨੂੰ ਪੁਲੀਸ ਕੋਲ ਫੜਾਉਣ ‘ਚ ਕਾਮਯਾਬੀ ਹਾਸਲ…

ਸਰਦੂਲਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਮਾਰਚ ਕੀਤਾ

ਸਰਦੂਲਗੜ੍ਹ : ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਰਦੂਲਗੜ੍ਹ, ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਅਤੇ ਸਰਬਤ ਦਾ ਭਲਾ ਸੁਸਾਇਟੀ ਝੰਡਾ ਕਲਾਂ ਵੱਲੋਂ ਨਸ਼ੇ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਜਿਸ ‘ਚ…

ਨਸ਼ਾ ਤਸਕਰਾਂ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਤਰਨ ਤਾਰਨ :ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ.) ਵੱਲੋਂ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਖਿਲਾਫ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਨਾਗੋਕੇ ਚੌਕ ਵਿੱਖੇ ਅੱਜ…

हरियाणा

हरियाणा

ਜਲੰਧਰ ਵਿਖੇ ਮੰਗ ਪੱਤਰ ਦਿੱਤਾ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਨਸ਼ਿਆਂ ਦੇ ਖਿਲਾਫ ਅੱਜ ਜਲੰਦਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਦੀ…

ਨਸ਼ਿਆਂ ਦੇ ਵਪਾਰੀਆਂ, ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਇਲਾਕੇ ਅੰਦਰ ਬੀਤੇ ਕੁਝ ਹੀ ਦਿਨਾਂ ਦੌਰਾਨ   ਨਸ਼ਿਆਂ ਦਾ ਸੇਵਨ ਕਰਨ ਕਰਕੇ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਕਰਦਿਆਂ ਇਕ…

ਵਾਤਾਵਰਣ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਚ ਯੋਗਦਾਨ ਪਾਇਆ

ਗੁਰਾਇਆ : ਦੋਆਬੇ ਦੇ ਇਤਿਹਾਸਕ ਪਿੰਡ ‘ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਵਾਤਾਵਰਣ ਨੂੰ ਬਚਾਉਣ ਹਿਤ ਲਗਾਏ ਜਾ ਰਹੇ ਪੌਦਿਆਂ ਦੀ ਵੰਡ ਕੀਤੀ ਗਈ। ਪਿੰਡ…

ਜਥੇਬੰਦੀਆਂ ਅਤੇ ਖੱਬੀਆਂ ਪਾਰਟੀਆਂ ਵੱਲੋਂ ਨਸ਼ਾ ਤਸਕਰਾਂ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਗੁਰਦਾਸਪੁਰ : ਖੱਬੀਆਂ ਪਾਰਟੀਆਂ ਸੀਪੀਆਈ, ਸੀਪੀਆਈ (ਐੱਮ), ਆਰਐੱਮਪੀਆਈ ਅਤੇ ਕਮਿਊਨਿਸਟ ਪਾਰਟੀ (ਐੱਮ/ਐੱਲ) ਲਿਬਰੇਸ਼ਨ ਦੇ ਕਾਰਕੁਨਾਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਗੁਰੂ ਨਾਨਕ ਪਾਰਕ ਵਿਖੇ ਇੱਕਠੇ ਹੋ ਕੇ ਰੋਸ ਰੈਲੀ ਕੀਤੀ। ਰੈਲੀ…

सिरसा में मिटिंग हूई

सिरसा : जन सगठनो का साझा मोर्चा JPMO की तरफ से सिरसा में मिटिंग हूई जिसमें साथी तजिन्द्र सिंह रतिया राज्य कन्वीनर व मगतराम सिरसा निर्माण मजदूरों के नेता। 30…

ਮੋਹਾਲੀ ਵਿਖੇ ਮੰਗ ਪੱਤਰ ਦਿੱਤਾ

ਐੱਸ. ਏ. ਐੱਸ. ਨਗਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੱਦੇ ‘ਤੇ ਜ਼ਿਲ੍ਹਾ ਕੇਂਦਰਾਂ ‘ਤੇ ਨਸ਼ਿਆਂ ਦੇ ਵਿਰੋਧ ‘ਚ ਲਾਮਬੰਦੀ ਕਰਕੇ ਮੰਗ ਪੱਤਰ ਦਿੱਤਾ ਗਿਆ। ਇਹ…

ਹਿਮਾਚਲ ਦੇ ਜ਼ਿਲ੍ਹਾ ਊਨਾ ‘ਚ ਆਰਐਮਪੀਆਈ ਦੀ ਜ਼ਿਲ੍ਹਾ ਕਮੇਟੀ ਦਾ ਗਠਨ

ਊਨਾ : ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਊਨਾ ‘ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ। ਇਸ ਨੂੰ ਉਚੇਚੇ ਤੌਰ ‘ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ…

ਦੋ ਕਮਿਊਨਿਸਟ ਪਾਰਟੀਆਂ ਵਲੋਂ ਨਸ਼ਿਆਂ ਵਿਰੁੱਧ ਜਨਤਕ ਮੁਹਿਮ ਚਲਾਉਣ ਦਾ ਐਲਾਨ 11 ਜੁਲਾਈ ਨੂੰ ਜ਼ਿਲ੍ਹਾ ਕੇਂਦਰਾਂ ‘ਤੇ ਹੋਣਗੇ ਮੁਜ਼ਾਹਰੇ

ਜਲੰਧਰ : ਪੰਜਾਬ ਦੀਆਂ ਦੋ ਕਮਿਊਨਿਸਟ ਪਾਰਟੀਆਂ; ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਸੂਬੇ ਅੰਦਰ ਨਸ਼ਿਆਂ ਦੇ ਵੱਧ ਰਹੇ ਪਸਾਰੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ…

ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਕੀਤਾ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਖ਼ਿਲਾਫ਼ ਬੱਸ ਸਟੈਂਡ ਤਰਨ ਤਾਰਨ ਵਿਖੇ…

30 जुलाई को हिसार में जुटेंगे हजारों लोग

हिसार : जन संघर्षों के सांझे मोर्चे की एक महत्वपूर्ण बैठक जाट धर्मशाला में आयोजित की गई। इसकी अध्यक्षता हरियाणा किसान मंच के प्रदेशाध्यक्ष रमेश बैनीवाल ने की। बैठक में 30…

ਕਿਸਾਨਾਂ ਵੱਲੋਂ ਸਰਾਏ ਅਮਾਨਤ ਖਾਂ ‘ਚ ਧਰਨਾ

ਤਰਨ ਤਾਰਨ : ਜਮਹੂਰੀ ਕਿਸਾਨ ਸਭਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਅੰਦੋਲਨ ਦੀ ਲੜੀ ਤਹਿਤ ਅੱਜ ਵਰਕਰਾਂ ਨੇ ਪਾਵਰਕੌਮ ਦੇ ਉੱਪ ਮੰਡਲ ਸਰਾਏ ਅਮਾਨਤ ਖਾਂ ਦੇ…

ਖੱਬੀਆਂ ਪਾਰਟੀਆਂ ਨੇ ਬਰਨਾਲਾ ਵਿਖੇ ਮੰਗ ਪੱਤਰ ਦਿੱਤਾ

ਬਰਨਾਲਾ : ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।

ਨਸ਼ੇ ਦੇ ਦੈਂਤ ਨੇ ਨਿਗਲ਼ੇ ਨੌਜਵਾਨ ਦੇ ਘਰ ਜਾ ਕੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ

ਫ਼ਤਿਆਬਾਦ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਕਮੇਟੀ ਮੈਂਬਰ ਮਨਜੀਤ ਸਿੰਘ ਬੱਗੂ ਕੋਟ ਅਤੇ ਜਮਹੂਰੀ ਕਿਸਾਨ ਸਭਾ…

ਡਾ. ਕਰਮਜੀਤ ਸਿੰਘ ਦੇ ਮਾਤਾ ਜੀ ਦਾ ਸ਼ਰਧਾਂਜਲੀ ਸਮਾਗਮ 3 ਨੂੰ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਸੂਬਾ ਕਮੇਟੀ ਮੈਂਬਰ ਡਾ. ਕਰਮਜੀਤ ਸਿੰਘ ਦੇ ਮਾਤਾ ਜੀ ਸਤਿਕਾਰਯੋਗ ਬੀਬੀ ਰਤਨ ਕੌਰ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ…