ਸਹੁਰੇ ਪਰਿਵਾਰ ਦੀਆਂ ਜ਼ਿਆਦਤੀਆਂ ਖ਼ਿਲਾਫ਼ ਧਰਨਾ ਦਿੱਤਾ

ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਤੇ ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ, ਇਹ ਧਰਨਾ ਸਭਾ ਦੀ ਮੈਂਬਰ ਭੈਣ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਘਰੋਂ ਕੱਢਣ…

ਧੂਲਕੋਟ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ

ਅਹਿਮਦਗੜ੍ਹ : ਸ਼ਹੀਦ ਭਗਤ ਸਿੰੰਘ ਨੌਜਵਾਨ ਸਭਾ ਪੰਜਾਬ, ਯੂਨਿਟ ਧੂਲੋਕਟ ਦੀ ਚੋਣ ਜ਼ਿਲ੍ਹਾ ਲੁਧਿਆਣ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਨਿਗਰਾਨੀ ਹੇਠ ਹੋਈ। ਜਿਸ ਵਿਚ ਅਮਰੀਕ ਵਿੰਚ ਬੰਟੀ ਪ੍ਰਧਾਨ,…

ਬਟਾਲਾ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ

ਬਟਾਲਾ : ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਨੂੰ ਬੰਦ ਕਰਕੇ ਦਲਿਤ ਵਿਦਿਅਾਰਥੀਅਾ ਕੋਲੋਂ ਪੂਰੀ ਫੀਸ ਵਸੂਲਣ ਦੇ ਕੇਂਦਰ ਸਰਕਾਰ ਦੇ ਨਾਦਰਸ਼ਾਹੀ ਹੁਕਮਾਂ ਖਿਲਾਫ ਨੌਜਵਾਨ ਸਭਾ ਤੇ ਪੀ.ਅੈਸ.ਅੈਫ. ਵੱਲੋਂ ਕੀਤਾ ਅਰਥੀ ਫੂਕ ਮੁਜ਼ਾਹਰਾ

ਆਸਿਫਾ ਦੇ ਹੱਕ ‘ਚ ਮਾਰਚ ਕੱਢਿਆ

ਅਜਨਾਲਾ- ਜਨਵਾਦੀ ਇਸਤਰੀ ਸਭਾ ਪੰਜਾਬ ਦੀ ਤਹਿਸੀਲ ਇਕਾਈ ਅਜਨਾਲਾ ਵੱਲੋਂ ਇੱਕ ਮਾਰਚ ਕੱਢਿਆਂ ਗਿਆ, ਜਿਸ ‘ਚ ਆਸਿਫਾ ਦੇ ਕਾਤਲਾਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਦੇਸ਼…

ਜੇਪੀਐਮਓ ਵੱਲੋਂ ਰੋਸ ਮੁਜ਼ਾਹਰਾ

ਮਾਹਿਲਪੁਰ- ਅੱਜ ਇਥੇ ਜੇਪੀਐਮਓ ਵੱਲੋਂ ਜੰਮੂ ਕਸ਼ਮੀਰ ਅਤੇ ਯੂਪੀ ਦੇ ਬਲਾਤਕਾਰੀਆਂ ਨੂੰ ਫਾਹੇ ਲਾਉਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ।

ਤਲਵਾੜਾ ਿਵਖੇ ਮਾਰਚ ਕੀਤਾ

ਤਲਵਾੜਾ-ਇੱਥੋਂ ਦੇ ਸਬਜ਼ੀ ਮੰਡੀ ਚੌਕ ਵਿੱਚ ਕਠੂਆ ਅਤੇ ਉਨਾਓ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਲੜੀਆਂ ਨਾਲ ਵਧਦੇ ਜਬਰ ਜਨਾਹ ਦੇ ਮਾਮਲਿਆਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਹ…

ਵਿਦਿਆਰਥਣਾਂ ਦੀ ਫੀਸ ਮੁਆਫ ਕਰਵਾਈ

ਗੁਰਾਇਆ – ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ ਸੰਗ ਢੇਸੀਆ ਦੀਆਂ ਵਿਦਿਆਰਥਣਾਂ ਦੀ ਮੀਟਿੰਗ ਕਰਕੇ ਪੀ.ਐਸ.ਐਫ. ਅਗਵਾਈ ਹੇਠ ਦਲਿਤ ਵਿਦਿਆਰਥਣਾਂ ਦੀ ਫੀਸ ਮੁਆਫ ਕਰਵਾਈ।

ਮਈ ਿਦਵਸ ਫਰੀਦਕੋਟ

ਅੱਜ 1 ਮਈ ਵਿਸ਼ਵ ਮਜ਼ਦੂਰ ਦਿਵਸ ਦੇ ਮੌਕੇ ਤੇ ਪ.ਸ.ਸ.ਫ. ਜਿਲਾ ਫਰੀਦਕੋਟ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਲਾਲ ਝੰਡਾ ਲਹਿਰਾਇਆ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢ ਕੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ

ਸਰਦੂਲਗੜ੍ਹ – ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇਕੱਤਰ ਹੋਕੇ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕਠੂਆ ਤੇ ਉੱਤਰ ਪ੍ਰਦੇਸ਼ ਵਿਖੇ ਵਾਪਰੀਆਂ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢ ਕੇ…

ਅੱਗ ਕਾਰਨ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਮੁਆਵਜ਼ੇ ਦੀ ਮੰਗ

ਫਿਲੌਰ – ਅੱਜ ਜਮਹੂਰੀ ਕਿਸਾਨ ਸਭਾ ਵੱਲੋਂ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਮੁਆਵਜ਼ੇ ਦੀ ਮੰਗ ਲਈ ਅਧਿਕਾਰੀਆਂ ਨੂੰ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ…

ਪੱਖੇਕੇ ਿਵਖੇ ਪੁਤਲਾ ਸਾੜਿਆ

ਪੱਖੋਕੇ

ਮਈ ਿਦਵਸ ਮੁਕੇਰੀਆ

ਮੁਕੇਰੀਆ

ਅੰਬੇਡਕਰ ਜੇਅੰਤੀ ਨੂੰ ਸੰਵਿਧਾਨ ਬਚਾਓ ਸੰਕਲਪ ਦਿਵਸ ਤੇ ਫ਼ਿਰਕਾਪ੍ਰਸਤੀ ਵਿਰੋਧੀ ਦਿਵਸ ਵਜੋਂ ਮਨਾਇਆ

ਫਿਲੌਰ – ਲੰਘੀ ਰਾਤ ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਜਨਵਾਦੀ ਇਸਤਰੀ ਸਭਾ ਵੱਲੋਂ ਸਾਂਝੇ ਤੌਰ ‘ਤੇ ਸ਼ਹਿਰ ‘ਚ ਮਸ਼ਾਲ ਮਾਰਚ ਕੀਤਾ ਗਿਆ ਅਤੇ ਇਸ ਨੂੰ ਭਾਰਤੀ…

ਜਮਹੂਰੀ ਕਿਸਾਨ ਸਭਾ ਵੱਲੋਂ ਨਾਕਸ ਪ੍ਰਬੰਧਾਂ ਖਿਲਾਫ ਪ੍ਰਦਰਸ਼ਨ

ਜੋਧਾਂ – ਜੋਧਾਂ ਤੇ ਗੁੱਜਰਵਾਲ ਦੀਆਂ ਦਾਣਾ ਮੰਡੀਆਂ ‘ਚ ਲਿਫਟਿੰਗ ਦਾ ਕੰਮ ਸੁਸਤ ਹੋਣ ਕਾਰਨ ਮੰਡੀਆਂ ‘ਚ ਕਣਕ ਦੀਆਂ ਬੋਰੀਆਂ ਦੇ ਢੇਰ ਲਗ ਚੁੱਕੇ ਹਨ ਤੇ ਮੰਡੀਆਂ ‘ਚ ਕਣਕ ਦੀ…

ਘੁੱਦਾ ਿਵਖੇ ਮਾਰਚ ਕੀਤਾ

ਬਠਿੰਡਾ- ਿਪੰਡ ਘੁੱਦਾ ਿਵਖੇ ਿਦਹਾਤੀ ਮਜ਼ਦੂਰ ਸਭਾ ਵੱਲੋਂ ਮਾਰਚ ਕੀਤਾ

ਜੇਪੀਐਮਓ ਵੱਲੋਂ ਮਜ਼ਦੂਰ ਦਿਵਸ ਤਹਿਸੀਲ ਪੱਧਰ ‘ਤੇ ਮਨਾਉਣ ਦਾ ਫ਼ੈਸਲਾ

ਜਲੰਧਰ- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਜੇਪੀਐਮਓ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਕੌਮਾਂਤਰੀ ਮਜ਼ਦੂਰ ਦਿਵਸ ਪਹਿਲੀ ਮਈ ਨੂੰ ਤਹਿਸੀਲ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ…

ਜੇ.ਪੀ.ਐਮ.ਓ ਵਲੋਂ ਕੋਮਾਂਤਰੀ ਮਜ਼ਦੂਰ ਦਿਵਸ ਮਨਾਇਆ

ਫਿਲੌਰ – ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ(ਜੇ.ਪੀ.ਐਮ.ਓ) ਤਹਿਸੀਲ ਫਿਲੌਰ ਵਲੋਂ ਅੱਜ ਦੇਸ਼ ਭਗਤ ਯਾਦਗਾਰ ਹਾਲ ਰੁੜਕਾ ਕਲਾਂ ਵਿਖੇ ਕੌਮਾਤਰੀ ਮਜਦੂਰ ਦਿਵਸ ਮਨਾਇਆ ਗਿਆ | ਇਸ ਦੀ ਪ੍ਧਾਨਗੀ ਕੁਲਦੀਪ ਫਿਲੌਰ, ਜਰਨੈਲ…

ਆਸਿਫਾ ਦੇ ਹੱਕ ‘ਚ ਮੋਮਬੱਤੀ ਮਾਰਚ ਕੀਤਾ

ਫਿਲੌਰ – ਪਿੰਡ ਬੇਗਮਪੁਰ ‘ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਲੰਘੀ ਰਾਤ ਮੋਮਬੱਤੀ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਗੁਰਦੀਪ ਬੇਗਮਪੁਰ ਨੇ ਕੀਤੀ। ਇਸ ਮੌਕੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ…

ਫੂਡ ਸਪਲਾਈ ਦਫ਼ਤਰ ਨਕੋਦਰ ਨੂੰ ਘੇਰ ਕੇ ਧਰਨੇ, ਮੁਜ਼ਾਹਰੇ ਕੀਤੇ

ਨਕੋਦਰ – ਦਿਹਾਤੀ ਮਜ਼ਦੂਰ ਸਭਾ ਤਹਿਸੀਲ ਦੀ ਅਗਵਾਈ ਹੇਠ ਅੱਤ ਦੇ ਰੁਝੇਵਿਆਂ ਭਰੇ ਦਿਨਾਂ ਅਤੇ ਅੱਤ ਦੀ ਗਰਮੀ ਦੇ ਬਾਵਜੂਦ ਸੈਂਕੜਿਆਂ ਦੀ ਗਿਣਤੀ ‘ਚ ਇਕੱਠੇ ਹੋ ਕੇ ਮਜ਼ਦੂਰਾਂ ਨੇ ਪਹਿਲਾਂ…