ਸਰਦੂਲਗੜ੍ਹ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤਹਿਸੀਲ ਕਮੇਟੀ ਸਰਦੂਲਗੜ ਵੱਲੋ ਅਤੇ ਜਮਹੂਰੀ ਕਿਸਾਨ ਸਭਾ ਵੱਲੋ ਕੇਂਦਰ ਦੀ ਮੋਦੀ ਸਰਕਾਰ ਦੀਆ ਨੀਤੀਆ ਜੋ ਕਿ ਤਿਰਪੂਰਾ ਵਿੱਚ ਇਨਕਲਾਬੀ ਯੋਧਾ ਲੈਨਿਨ ਦੀ…
ਗੁਰਦਾਸਪੁਰ- ਅੱਜ ਇੱਥੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮੰਗ ਪੱਤਰ ਿਦੱਤਾ ਿਗਆ।
ਫਿਲੌਰ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਨਵੀ ਇਕਾਈ ਪਿੰਡ ਪਰਤਾਬਪੁਰਾ (ਫਿਲੌਰ) ਵਿਖੇ ਸਥਾਪਿਤ ਕੀਤੀ ਗਈ| ਇਸ ਮੀਟਿੰਗ ‘ਚ 22 ਮਾਰਚ ਨੂੰ ਕੀਤੇ ਜਾਣ ਵਾਲੇ ਅਸੰਬਲੀ ਮਾਰਚ ‘ਚ ਨੌਜਵਾਨਾਂ ਵਲੋਂ…
ਜਲੰਧਰ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਪ੍ਰਤੀ ਤਰਿਸਕਾਰ ਦਾ ਪ੍ਰਗਟਾਵਾ ਰੋਕਣ ਵਾਸਤੇ ਬਣਾਏ ਗਏ ਐਸ.ਸੀ. ਐਸ.ਟੀ. ਐਕਟ…
ਮਜੀਠਾ- ਪਿੰਡ ਪੰਡੋਰੀ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ ਹਰਜਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੋਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਟਰਪਈ ਨੇ ਦੱਸਿਆ ਕਿ ਕੇਂਦਰ ਦੀ ਨੋਟਬੰਦੀ…
ਫਿਲੌਰ- ਦਿਹਾਤੀ ਮਜ਼ਦੂਰ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ \’ਚ ਮਸ਼ਾਲ ਮਾਰਚ ਕੀਤਾ। ਇਸ ਦੀ ਅਗਵਾਈ ਜਰਨੈਲ ਫਿਲੌਰ,…
ਜਲੰਧਰ – ਪਂਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਾਇਸ ਚੇਅਰਮੈਨ ਵੇਦ ਪ੍ਰਕਾਸ਼ ਸ਼ਰਮਾ ਨੇ ਇੱਕ ਸਾਂਝੇ ਪ੍ਰੈਸ…
22 ਮਾਰਚ ਦੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਦੀ ਤਿਆਰੀ ਲਈ ਇਕਾਈ ਖਾਨਫੱਤਾ ਦੀ ਮੀਟਿੰਗ ਹੋਈ।
ਨਕੋਦਰ- ਅੱਜ ਪਿੰਡ ਮਾਹੂਵਾਲ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਕਾਨਫ਼ਰੰਸ ਆਯੋਜਿਤ ਕੀਤੀ ਗਈ, ਜਿਸ ਨੂੰ ਉਚੇਚੇ ਤੌਰ ‘ਤੇ ਪਾਰਟੀ ਦੇ ਕੌਮੀ…
ਚੰਡੀਗੜ੍ਹ/ ਮੁਹਾਲੀ – ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਦੇ ਸੱਦੇ ‘ਤੇ ਹਜ਼ਾਰਾਂ ਦੀ ਗਿਣਤੀ…
ਫਿਲੌਰ – ਇੱਥੋਂ ਦੇ ਸਿਵਲ ਹਸਪਤਾਲ ‘ਚ ਡਲਿਵਰੀ ਕੇਸ ਦੌਰਾਨ ਇੱਕ ਗ਼ਰੀਬ ਔਰਤ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਔਰਤ ਦੀ ਮਦਦ ਲਈ ਪੁੱਜੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ…
ਲੋਹਟਬੱਦੀ (ਲੁਧਿਆਣਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਹੇਠ ਪਿੰਡ ਲੋਹਟਬੱਧੀ ‘ਚ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।
शहीद भगत सिंह नौजवान सभा ने रतिया के लोगों को साथ लेकर घग्गर नदी के दूषित पानी की निकासी के लिए पिछले 5 दिनों से SDM दफ्तर के आगे धरना…
ਪਠਾਨਕੋਟ- ਪੇਂਡੂ ਅਤੇ ਖੇਤ ਮਜਦੂਰ ਜਥੇਬੰਦੀਅਾ ਦੇ ਸਾਂਝੇ ਮੋਰਚੇ ਦੇ ਅਾਗੂ ਡਿਪਟੀ ਕਮੀਸ਼ਨਰ ਪਠਾਨਕੋਟ ਨੂੰ ਮਜਦੂਰਾ ਦੀਅਾ ਮੰਗਾਂ ਦਾ ਮੰਗ ਪਤਰ ਸੌਿਪਆ।
कैप्टन सरकार की तरफ से युवाओं के साथ किए वायदों को लागू करवाने के लिए शहीद भगत सिंह नौजवान सभा और पंजाब स्टूडैंट्स फेडरेशन (पी.एस.एफ) के आह्वान पर हज़ारों की…
ਅਜਨਾਲਾ- ਜਨਤਕ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲੀਸ ਵੱਲੋਂ ਕੀਤੇ ਗਏ ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਥਾਣਾ ਅਜਨਾਲਾ…
ਜੋਧਾਂ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਡਾ.ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜੋਧਾਂ-ਮਨਸੂਰਾਂ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕੀਤੇ ਗਏ। ਜਿਸ ਨੂੰ ਜ਼ਿਲ੍ਹਾ ਪ੍ਰਧਾਨ ਡਾ.…
ਗੁਰਦਾਸਪੁਰ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੀ ਜਰਨਲ ਬਾਡੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ…
ਜੋਧਾਂ- ਇਨਕਲਾਬੀ ਮਾਰਕਸਵਾਦੀ ਪਾਰਟੀ ਜਿਲਾ ਲੁਧਿਆਣਾ ਦੀ ਅਹਿਮ ਮੀਟਿੰਗ ਪਾਰਟੀ ਦੇ ਜਿਲਾ ਪ੍ਰਧਾਨ ਰਘਬੀਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਪ੍ਰੋ. ਜੈਪਾਲ ਸਿੰਘ…