ਸੁਪਰੀਮ ਕੋਰਟ ਦੇ ਡਬਲ ਬੈਂਚ ਵਲੋਂ ਰੋਕਾਂ ਲਾਉਣ ਦੇ ਕੀਤੇ ਗਏ ਫੈਸਲੇ ਨੂੰ ਅਨਿਆਂਪੂਰਨ ਕਰਾਰ ਦਿੱਤਾ

ਜਲੰਧਰ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਪ੍ਰਤੀ ਤਰਿਸਕਾਰ ਦਾ ਪ੍ਰਗਟਾਵਾ ਰੋਕਣ ਵਾਸਤੇ ਬਣਾਏ ਗਏ ਐਸ.ਸੀ. ਐਸ.ਟੀ. ਐਕਟ…

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ

ਮਜੀਠਾ- ਪਿੰਡ ਪੰਡੋਰੀ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ ਹਰਜਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੋਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਟਰਪਈ ਨੇ ਦੱਸਿਆ ਕਿ ਕੇਂਦਰ ਦੀ ਨੋਟਬੰਦੀ…

ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਸ਼ਾਲ ਮਾਰਚ ਕੀਤਾ

  ਫਿਲੌਰ- ਦਿਹਾਤੀ ਮਜ਼ਦੂਰ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ \’ਚ ਮਸ਼ਾਲ ਮਾਰਚ ਕੀਤਾ। ਇਸ ਦੀ ਅਗਵਾਈ ਜਰਨੈਲ ਫਿਲੌਰ,…

ਪ.ਸ.ਸ.ਫ. ਵਲੋਂ ਵਿਧਾਨ ਸਭਾ ਦਾ ਘਿਰਾਓ 22 ਨੂੰ

ਜਲੰਧਰ – ਪਂਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਾਇਸ ਚੇਅਰਮੈਨ ਵੇਦ ਪ੍ਰਕਾਸ਼ ਸ਼ਰਮਾ ਨੇ ਇੱਕ ਸਾਂਝੇ ਪ੍ਰੈਸ…

22 ਮਾਰਚ ਦੀਆਂ ਿਤਆਰੀਆਂ ਜ਼ੋਰਾਂ ‘ਤੇ

22 ਮਾਰਚ ਦੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਦੀ ਤਿਆਰੀ ਲਈ ਇਕਾਈ ਖਾਨਫੱਤਾ ਦੀ ਮੀਟਿੰਗ ਹੋਈ।

ਬੀਜੇਪੀ ਦੇ ਲੋਕ ਵਿਰੋਧੀ ਏਜੰਡੇ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ: ਪਾਸਲਾ

ਨਕੋਦਰ- ਅੱਜ ਪਿੰਡ ਮਾਹੂਵਾਲ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਕਾਨਫ਼ਰੰਸ ਆਯੋਜਿਤ ਕੀਤੀ ਗਈ, ਜਿਸ ਨੂੰ ਉਚੇਚੇ ਤੌਰ ‘ਤੇ ਪਾਰਟੀ ਦੇ ਕੌਮੀ…

ਕੈਪਟਨ ਸਰਕਾਰ ਨੂੰ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਅਸੈਂਬਲੀ ਵੱਲ ਹਜ਼ਾਰਾਂ ਦੀ ਗਿਣਤੀ ‘ਚ ਵਿਸ਼ਾਲ ਮਾਰਚ

ਚੰਡੀਗੜ੍ਹ/ ਮੁਹਾਲੀ –  ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਦੇ ਸੱਦੇ ‘ਤੇ ਹਜ਼ਾਰਾਂ ਦੀ ਗਿਣਤੀ…

ਹਸਪਤਾਲ ਵਿੱਚ ਲੇਡੀ ਡਾਕਟਰ ਨਾ ਹੋਣ ਕਾਰਨ ਧਰਨਾ

ਫਿਲੌਰ – ਇੱਥੋਂ ਦੇ ਸਿਵਲ ਹਸਪਤਾਲ ‘ਚ ਡਲਿਵਰੀ ਕੇਸ ਦੌਰਾਨ ਇੱਕ ਗ਼ਰੀਬ ਔਰਤ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਔਰਤ ਦੀ ਮਦਦ ਲਈ ਪੁੱਜੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ…

ਲੋਹਟਬੱਦੀ ‘ਚ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਇਆ

ਲੋਹਟਬੱਦੀ  (ਲੁਧਿਆਣਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਹੇਠ ਪਿੰਡ ਲੋਹਟਬੱਧੀ ‘ਚ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।

शहीद भगत सिंह नौजवान सभा ने घग्गर नदी के दूषित पानी की निकासी के लिए SDM दफ्तर के आगे धरना दिया

शहीद भगत सिंह नौजवान सभा ने रतिया के लोगों को साथ लेकर घग्गर नदी के दूषित पानी की निकासी के लिए पिछले 5 दिनों से SDM दफ्तर के आगे धरना…

ਪਠਾਨਕੋਟ ਿਵਖੇ ਮਜ਼ਦੂਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਪੱਤਰ ਿਦੱਤਾ

ਪਠਾਨਕੋਟ- ਪੇਂਡੂ ਅਤੇ ਖੇਤ ਮਜਦੂਰ ਜਥੇਬੰਦੀਅਾ ਦੇ ਸਾਂਝੇ ਮੋਰਚੇ ਦੇ ਅਾਗੂ ਡਿਪਟੀ ਕਮੀਸ਼ਨਰ ਪਠਾਨਕੋਟ ਨੂੰ ਮਜਦੂਰਾ ਦੀਅਾ ਮੰਗਾਂ ਦਾ ਮੰਗ ਪਤਰ ਸੌਿਪਆ।

कैप्टन सरकार को नौजवानों के साथ किए वायदों को लागू कराने के लिए असेंबली की तरफ हज़ारों की संख्या में विशाल मार्च

कैप्टन सरकार की तरफ से युवाओं के साथ किए वायदों को लागू करवाने के लिए शहीद भगत सिंह नौजवान सभा और पंजाब स्टूडैंट्स फेडरेशन (पी.एस.एफ) के आह्वान पर हज़ारों की…

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਥਾਣੇ ਮੂਹਰੇ ਧਰਨਾ

ਅਜਨਾਲਾ- ਜਨਤਕ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲੀਸ ਵੱਲੋਂ ਕੀਤੇ ਗਏ ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਥਾਣਾ ਅਜਨਾਲਾ…

ਕਸਬਾ ਜੋਧਾਂ-ਮਨਸੂਰਾਂ ਅਤੇ ਅਹਿਮਦਗੜ੍ਹ ਵਿਖੇ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਜੋਧਾਂ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਡਾ.ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜੋਧਾਂ-ਮਨਸੂਰਾਂ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕੀਤੇ ਗਏ। ਜਿਸ ਨੂੰ ਜ਼ਿਲ੍ਹਾ ਪ੍ਰਧਾਨ ਡਾ.…

22 ਮਾਰਚ ਨੂੰ ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਅਸੰਬਲੀ ਵੱਲ ਮਾਰਚ ਕਰਨ ਦਾ ਐਲਾਨ

ਗੁਰਦਾਸਪੁਰ-  ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਦੀ ਜਰਨਲ ਬਾਡੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ…

‘ਲਾਲ ਝੰਡੇ ਨੂੰ ਹੱਥੀਂ ਫੜ, ਘੇਰਨਾ ਪੈਣਾ ਚੰਡੀਗੜ੍ਹ’

 ਜੋਧਾਂ-  ਇਨਕਲਾਬੀ ਮਾਰਕਸਵਾਦੀ ਪਾਰਟੀ ਜਿਲਾ ਲੁਧਿਆਣਾ ਦੀ ਅਹਿਮ ਮੀਟਿੰਗ ਪਾਰਟੀ ਦੇ ਜਿਲਾ ਪ੍ਰਧਾਨ ਰਘਬੀਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਪ੍ਰੋ. ਜੈਪਾਲ ਸਿੰਘ…

28 ਮਾਰਚ ਦੀਆਂ ਤਿਆਰੀਆਂ ਜੋਰਾਂ ਨਾਲ ਜਾਰੀ

ਤਰਨ ਤਾਰਨ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 28 ਮਾਰਚ ਨੂੰ ਜ਼ਿਲ੍ਹਾ ਕੇਂਦਰ ‘ਤੇ ਕੀਤੇ ਜਾਣ ਵਾਲੇ…

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ

ਮੁਹਾਲੀ – ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀ ਸਿਰਮੌਰ ਜੱਥੇਬੰਦੀ ‘‘ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ’’ (ਪ.ਸ.ਸ.ਫ.)1406, 22-ਬੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੂਬੇ ਦੀ ਕਾਂਗਰਸ ਸਰਕਾਰ…

ਆਰਐਸਐਸ ਤੇ ਭਾਜਪਾ ਦੀ ਫ਼ਿਰਕਾਪ੍ਰਸਤੀ ਦੇਸ਼ ਲਈ ਘਾਤਕ: ਪਾਸਲਾ

ਨਕੋਦਰ  –ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਿੰਡ ਹੁਸੈਨਾਬਾਦ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਕਾਨਫਰੰਸ ਅਤੇ ਇਨਕਲਾਬੀ ਨਾਟਕ ਕਰਵਾਏ ਗਏ। ਪਾਰਟੀ ਦੇ ਜਨਰਲ…