ਰਵੀ ਕੰਵਰ ਪਾਕਿਸਤਾਨ ‘ਚ ਲਾਮਿਸਾਲ ਵਿਦਿਆਰਥੀ ਸੰਘਰਸ਼ ਸਾਡੇ ਹਮਸਾਇਆ ਦੇਸ਼ ਪਾਕਿਸਤਾਨ ਵਿਚ 29 ਨਵੰਬਰ ਨੂੰ ਸ਼ਹਿਰਾਂ ਤੇ ਕਸਬਿਆਂ ਵਿਚ ਵਿਸ਼ਾਲ ਵਿਦਿਆਰਥੀ ਮੁਜ਼ਾਹਰੇ ਤੇ ਰੈਲੀਆਂ ਹੋਈਆਂ ਹਨ। ਦੇਸ਼ ਦੇ ਇਤਿਹਾਸ ਵਿਚ…
ਜਲੰਧਰ – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਸੀ ਇੱਕ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ…
ਕਾਹਨੂੰਵਾਨ- ਜਨਵਾਦੀ ਇਸਤਰੀ ਸਭਾ ਪੰਜਾਬ ਦੀ ਮੀਟਿੰਗ ਭੈਣੀ ਮੀਆਂ ਖਾਂ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਜਨਰਲ ਸਕੱਤਰ ਨੀਲਮ ਘੁਮਾਣ ਨੇ ਕੀਤੀ। ਇਸ ਮੀਟਿੰਗ ਵਿੱਚ ਹਾਜ਼ਰ ਔਰਤਾਂ ਤੇ ਮਜ਼ਦੂਰ ਵਰਗ…
ਤਰਨ ਤਾਰਨ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਫਦ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ…
ਜਲੰਧਰ – ਇੰਡੀਅਨ ਵਰਕਰਜ਼ ਐਸੋਸੀਏਸ਼ਨ, ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ ਸਾਥੀ ਹਰਭਜਨ ਸਿੰਘ ਦਰਦੀ ਅਤੇ ਇੰਗਲੈਂਡ ਵਿੱਚ ਹੀ ਕਮਿਊਨਿਸਟ ਲਹਿਰ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਕਾਮਰੇਡ ਕਰਮ ਸਿੰਘ ਕਿਰਤੀ…
ਆਲ ਇੰਡੀਆ ਫੈਡਰੇਸ਼ਨ ਆਫ ਡੈਮੋਕ੍ਰੇਟਿਕ ਵੂਮੈਨ ਦੀ ਪਲੇਠੀ ਕੁੱਲ ਹਿੰਦ ਕਾਨਫਰੰਸ, 29-30 ਨਵੰਬਰ ਅਤੇ 1 ਦਸੰਬਰ ਨੂੰ ਜੁਝਾਰੂ ਸੰਘਰਸ਼ਾਂ ਦੀ ਭੂਮੀ ਤਿਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਸਥਿਤ, ਸਾਥੀ ਓਂਕਾਰ ਭਵਨ ਵਿਖੇ…
ਰਾਏਕੋਟ -ਉੱਘੇ ਦੇਸ਼ ਭਗਤ ਬਾਬਾ ਹਰਨਾਮ ਸਿੰਘ ਚਮਕ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਲੰਮਾ ਸਮਾਂ ਅੰਗਰੇਜ਼ ਸਾਮਰਾਜ ਦੀਆਂ ਕਾਲ ਕੋਠੜੀਆਂ ਵਿਚ ਬਿਤਾਇਆ, ਇਸ ਮਹਾਨ ਆਜ਼ਾਦੀ ਸੰਗਰਾਮੀਏ, ਖੱਬੇ ਪੱਖੀ ਸੋਚ ਦੇ ਧਾਰਨੀ,…
ਜੰਗਲਾਤ ਵਰਕਰ ਯੂਨੀਅਨ ਵਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸ਼ਹਿਰ ਨਾਭਾ ਵਿਖੇ ਧਰਨਾ ।
ਹੁਸ਼ਿਆਰਪੁਰ – ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਕਿਸਾਨਾਂ ਅਤੇ ਕਿਰਸਾਨੀ ਨਾਲ ਸੰਬੰਧਤ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜਮਹੂਰੀ ਕਿਸਾਨ ਸਭਾ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ…
ਜਲੰਧਰ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਦੌੜਕਾ ਅਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਸਿੱਖਿਆ ਵਿਭਾਗ ਦੇ ਉਸ ਫ਼ੈਸਲੇ ਤੇ ਪ੍ਰਤੀਕਿਰਿਆ ਜ਼ਾਹਿਰ…
ਜਲੰਧਰ – ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਮੋਟਰਾਂ ‘ਤੇ ਮੀਟਰ ਲਾਉਣ ਵਿਰੁੱਧ ਤੇ ਆਪਣੀਆਂ ਹੋਰ ਮੋਗਾਂ ਨੂੰ ਲੈ ਕੇ ਚੌਥੇ ਦਿਨ ਤਹਿਸੀਲ ਕੇਂਦਰਾਂ ‘ਤੇ ਧਰਨੇ…
ਜਲੰਧਰ – ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ, ਇੰਗਲੈਂਡ ਵਿੱਚ ਪ੍ਰਵਾਸੀ ਲੋਕਾਂ ਦੇ ਹਿੱਤਾਂ ਲਈ ਜੂਝਣ ਵਾਲੇ ਸੁਹਿਰਦ ਕਮਿਊਨਿਸਟ ਅਤੇ ਕਿਰਤੀ ਲੋਕਾਂ ਦੇ ਹਕੀਕੀ ਦਰਦੀ ਸਾਥੀ ਹਰਭਜਨ ਸਿੰਘ…
ਸ੍ਰੀ ਹਰਗੋਬਿੰਦਪੁਰ – ਜਮਹੂਰੀ ਕਿਸਾਨ ਸਭਾ ਵੱਲੋਂ ਸ੍ਰੀ ਹਰਗੋਬਿੰਦਪੁਰ ਸਬ-ਤਹਿਸੀਲ ਵਿਖੇ ਪ੍ਰਧਾਨ ਖੁਸ਼ਵੰਤ ਸਿੰਘ ਚੀਮਾ, ਚੈਂਚਲ ਸਿੰਘ ਤੇ ਦਿਲਬਾਗ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ…
ਪਠਾਨਕੋਟ – ਮੋਦੀ ਸਰਕਾਰ ਬਹੁਤ ਸਾਰੇ ਮੋਰਚਿਆਂ ’ਤੇ ਬੇਨਕਾਬ ਹੋ ਚੁੱਕੀ ਹੈ। ਬੇਰੁਜ਼ਗਾਰੀ ਦੇ ਮੁੱਦੇ ਉੱਪਰ ਸਰਕਾਰ ਵੱਲੋਂ ਜਾਰੀ ਹੋਏ ਅੰਕੜਿਆਂ ਅਨੁਸਾਰ ਇਸ ਸਮੇਂ ਬੇਕਾਰੀ ਦੀ ਦਰ ਪਿਛਲੇ 15 ਸਾਲਾਂ…
ਤਰਨ ਤਾਰਨ- ਜਮਹੂਰੀ ਕਿਸਾਨ ਸਭਾ ਨੇ ਦੁੱਧ ਅਤੇ ਆਲੂਆਂ ਦੀਆਂ ਘਟਦੀਆਂ ਕੀਮਤਾਂ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਸਬੰਧੀ ਅੱਜ ਇਥੇ ਐਸਡੀਐਮ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਅਤੇ ਮੰਗਾਂ ਸਬੰਧੀ ਪੱਤਰ…
ਪੱਟੀ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਚੋਣ ਵਾਅਦੇ ਅਨੁਸਾਰ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਬੇਰੁਜ਼ਗਾਰੀ ਭੱਤਾ 2000 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਪੱਧਰ ਤੱਕ ਦੀ ਇੱਕ ਸਾਰ…
ਪਠਾਨਕੋਟ- ਜਮਹੂਰੀ ਕਿਸਾਨ ਸਭਾ ਵੱਲੋਂ ਬਲਵੰਤ ਸਿੰਘ ਘੋਹ ਅਤੇ ਬਲਦੇਵ ਸਿਘ ਭੋਆ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਪਠਾਨਕੋਟ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ…
ਜਲੰਧਰ – ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਲਾਏ ਜਾ ਰਹੇ ਤਹਿਸੀਲ ਕੇਂਦਰਾਂ ਉੱਪਰ ਧਰਨਿਆਂ ਦੀ ਕੜੀ ਵਜੋਂ ਖਡੂਰ ਸਾਹਿਬ (ਤਰਨ ਤਾਰਨ), ਅਜਨਾਲਾ, ਅੰਮ੍ਰਿਤਸਰ, ਫਿਲੌਰ, ਨਕੋਦਰ, ਜਲੰਧਰ, ਡੇਰਾ…
ਅਜਨਾਲਾ -ਐੱਸ.ਡੀ.ਐੱਮ ਦਫਤਰ ਅਜਨਾਲਾ ਦੇ ਸਾਹਮਣੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਘਿਰਾਓ ਕਰਕੇ ਰੋਸ ਧਰਨਾ ਦਿੱਤਾ। ਰੋਸ ਧਰਨੇ ਦੀ ਪ੍ਰਧਾਨਗੀ ਬਲਬੀਰ ਸਿੰਘ ਜੱਸੜ, ਬੀਬੀ ਸਰਬਜੀਤ ਕੌਰ ਜਸਰਾਊਰ, ਜਗੀਰ ਸਿੰਘ ਭਿੰਡੀਸੈਦਾਂ,…
ਨਕੋਦਰ – ਜਮਹੂਰੀ ਕਿਸਾਨ ਸਭਾ ਦੇ ਸੱਦੇ ਉਪਰ ਨਕੋਦਰ ਦੇ ਕਿਸਾਨਾਂ ਨੇ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਸਥਾਨਕ ਐਸ ਡੀ ਐਮ ਦਫ਼ਤਰ ਨਕੋਦਰ ਦੇ ਸਾਹਮਣੇ ਭਖਦੀਆਂ ਮੰਗਾਂ ਸੰਬੰਧੀ ਧਰਨਾ…