ਜਲੰਧਰ- ਆਪਣੀ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਗੋਰਮਿੰਟ ਟੀਚਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਜ਼ਿਲ੍ਹੇ ਦੇ 19 ਬਲਾਕਾਂ ਦੇ ਅਧਿਆਪਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਹਰ ਰੋਜ਼…
ਬਠਿੰਡਾ- ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐੱਮਓ) ਦੀ ਬਠਿੰਡਾ ਜ਼ਿਲ੍ਹਾ ਇਕਾਈ ਵੱਲੋਂ ਅੱਜ ਥਰਮਲ ਨੂੰ ਬੰਦ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਚੇਤਨਾ ਮਾਰਚ ਕੱਢਿਆ ਗਿਆ। ਇਸ ਚੇਤਨਾ…
ਤਲਵਾੜਾ- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਦੇ ਬੈਨਰ ਹੇਠਾਂ ਮੁਲਾਜ਼ਮ, ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰੀ ਬਜਟ ਅਤੇ ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ‘ਚ…
हिसार- हिसार में पानी की मांग को लेकर हजारों किसान उतरे सड़कों पर संयुक्त जल संघर्ष समिति के आह्वान पर
ਹੁਸ਼ਿਆਰਪੁਰ- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐਮਓ) ਵੱਲੋਂ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਅੱਗੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਜਟ ਦੇ ਵਿਰੋਧ ‘ਚ ਪੁਤਲਾ ਫੂਕਿਆ ਗਿਆ।
ਮਾਹਿਲਪੁਰ- ਅੱਜ ਜਨਤਕ ਜਥੇਬੰਦੀਆਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਇੱਥੋਂ ਦੀ ਸਬਜ਼ੀ ਮੰਡੀ ‘ਚ ਪੈਨਸ਼ਨਰ ਆਗੂ ਸਤਪਾਲ ਲੱਠ ਅਤੇ ਬਲਬੀਰ ਸਿੰਘ ਸੈਣੀ ਦੀ ਅਗਵਾਈ ਹੇਠ ਬਜਟ ਵਿਰੋਧੀ ਰੈਲੀ ਕੀਤੀ…
ਜਲੰਧਰ- ਪਠਾਨਕੋਟ ਚੌਕ ਜਲੰਧਰ ਵਿਖੇ ਬਜਟ ਵਿਰੋਧੀ ਦਿਵਸ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ਪਾਰਟੀ ਦੇ ਕਾਰਕੁਨ। ਇਸ ਮੌਕੇ ਜਨਵਾਦੀ ਇਸਤਰੀ ਸਭਾ ਦੇ ਸੂਬਾ ਸਕੱਤਰ ਭੈਣ ਨੀਲਮ ਘੁਮਾਣ ਅਤੇ…
ਘੁਮਾਣ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ।ਆਰ ਐਮ ਪੀ ਆਈ ਦੇ ਕਾਰਕੁੰਨ।
ਫਿਲੌਰ- ਪਿੰਡ ਬਿਲਗਾ ‘ਚ ਆਰਐੱਮਪੀਆਈ ਵੱਲੋਂ ਪਿੰਡ ‘ਚ ਮਾਰਚ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਅਤੇ ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕੀਤਾ। ਪੁਤਲਾ…
ਬਟਾਲਾ- ਬਟਾਲਾ ਵਿਖੇ ਆਰ ਐਮ ਪੀ ਆਈ ਵਲੌਂ ਬਜਟ ਵਿਰੋਧੀ ਦਿਵਸ ਤੇ ਮੋਦੀ ਸਰਕਾਰ ਦਾ ਪੂਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਤਹਿਸੀਲ ਕਮੇਟੀ ਮੈਂਬਰ ਮਾਨਾ ਮਸੀਹ ਬਾਲੇਵਾਲ, ਨਰਿੰਦਰ…
ਪਠਾਨਕੋਟ – ਅੱਜ ਰੈਵੋਲਿਉਸਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ (ਆਰ.ਐਮ.ਪੀ.ਆਈ) ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਗ਼ਰੀਬ ਵਿਰੋਧੀ, ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ, ਮੁਲਾਜ਼ਮ ਵਿਰੋਧੀ ਬਜਟ ਪੇਸ਼ ਕਰਨ ਤੇ ਸ੍ਰੀ ਤਿਲਕ ਰਾਜ…
ਫਿਲੌਰ- ਅੱਜ ਆਰਐੱਮਪੀਆਈ ਵੱਲੋਂ ਕੇਂਦਰੀ ਬਜਟ ਦੇ ਵਿਰੋਧ ਕਰਨ ਲਈ ਇੱਥੋਂ ਦੇ ਨੂਰਮਹਿਲ ਅੱਡੇ ਦੇ ਚੌਂਕ \’ਚ ਪੁਤਲਾ ਸਾੜਿਆ। ਪੁਤਲਾ ਸਾੜਨ ਤੋਂ ਪਹਿਲਾ ਜ਼ਿਲ੍ਹਾ ਕਮੇਟੀ ਮੈਂਬਰ ਸਰਬਜੀਤ ਗਿੱਲ ਨੇ ਦੱਸਿਆ…
ਫਿਲੌਰ- ਅੱਜ ਆਰਐੱਮਪੀਆਈ ਵੱਲੋਂ ਕੇਂਦਰੀ ਬਜਟ ਦੇ ਵਿਰੋਧ ਕਰਨ ਲਈ ਪਿੰਡ ਮੁਠੱਡਾ ਖੁਰਦ ਦੇ ਚੌਂਕ \’ਚ ਪੁਤਲਾ ਸਾੜਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ…
ਸੁਜਾਨਪੁਰ- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਵੱਲੋਂ ਅੱਜ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੁਭਾਸ਼ ਸ਼ਰਮਾ ਨੇ ਕੀਤੀ। ਇਸ ਮੀਟਿੰਗ ਨੂੰ ਸੀਟੀਯੂ ਦੇ ਪ੍ਰਧਾਨ ਸਾਥੀ ਨੱਥਾ ਸਿੰਘ ਅਤੇ…
ਜੋਧਾਂ -ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਤੇ ਲੋਕ ਮਾਰੂ ਨੀਤੀਆਂ ਖਿਲਾਫ ਜਮਹੂਰੀ ਕਿਸਾਨ ਸਭਾ ਪੰਜਾਬ ਜਿਲਾ ਲੁਧਿਆਣਾ ਵੱਲੋਂ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ…
ਜਲੰਧਰ- ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਸੰਤੋਖਪੁਰਾ ਜਲੰਧਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ 17 ਫਰਵਰੀ ਅਤੇ 8 ਮਾਰਚ ਵਿੱਚ ਸਭਾ ਵੱਲੋਂ ਵੱਡੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਹ…
ਚੰਡੀਗੜ੍ਹ- ਦੇਸ਼ ਦੀਆਂ 191 ਕਿਸਾਨ ਜਥੇਬੰਦੀਆਂ ਨੇ 6 ਫਰਵਰੀ ਨੂੰ ਸਰਵ ਭਾਰਤ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਬੈਨਰ ਹੇਠ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਤੇ ਦੋ ਅਹਿਮ ਮੰਗਾਂ…
ਤਰਨ ਤਾਰਨ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵੱਲੋਂ 5 ਫਰਵਰੀ ਨੂੰ ਮੋਦੀ ਸਰਕਾਰ ਦੇ ਲੋਕ ਵਿਰੋਧੀ ਬਜ਼ਟ ਪੇਸ ਕਰਨ ਵਿਰੁੱਧ ਜਿਲੇ ਭਰ ਵਿੱਚ ਪੁਤਲੇ ਫੂਕੇ ਜਾਣਗੇ।ਇਹ ਜਾਣਕਾਰੀ…
ਗੁਰਾਇਆ- ਪਿੰਡ ਮੁਠੱਡਾ ਕਲਾਂ ‘ਚ ਅੱਜ ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 39ਵੀਂ ਬਰਸੀ ਮਨਾਈ ਗਈ। ਇਸ ਮੌਕੇ ਤਹਿਸੀਲ ਭਰ ‘ਚੋਂ ਇਕੱਠੇ ਕਾਰਕੁਨਾਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ…