ਤਰਨ ਤਾਰਨ-ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ 9 ਫਰਵਰੀ ਨੂੰ ਐਸ ਡੀ ਐਮ ਦਫਤਰ ਵਿੱਖੇ ਧਰਨਾ ਦਿੱਤਾ ਜਾਵੇਗਾ।ਇਹ ਫੈਸਲਾ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜਸਬੀਰ ਸਿੰਘ…
ਇਹ ਖਬਰ ਬਹੁਤ ਹੀ ਦੁੱਖ ਨਾਲ ਪੜ੍ਹੀ ਜਾਏਗੀ ਿਕ ਇੰਡੀਅਨ ਵਰਕਰਜ ਐਸੋਸੀਏਸ਼ਨ ਦੇ ਆਗੂ ਸਾਥੀ ਹਰਭਜਨ ਦਰਦੀ ਦਾ ਦੇਹਾਂਤ ਹੋ ਿਗਆ। ਆਰ ਐਮ ਪੀ ਆਈ ਦੇ ਜਨਰਲ ਸਕੱਤਰ ਸਾਥੀ ਮੰਗਤ…
ਜੋਧਾਂ- ਪਿੰਡ ਬੱਲੋਵਾਲ ਵਿਖੇ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਬੱਲੋਵਾਲ ਦੀ ਅਗਵਾਈ ‘ਚ ਕਿਸਾਨਾਂ ਵੱਲੋਂ ਸਮੇਂ ਦੇ ਹਾਕਮਾਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਸਕੱਤਰ ਰਘਬੀਰ…
ਜੋਧਾਂ- ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਤੇ ਲੋਕ ਮਾਰੂ ਨੀਤੀਆਂ ਖਿਲਾਫ ਜਿਥੇ ਹਰ ਵਰਗ ਦੇ ਲੋਕਾਂ ‘ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ,…
ਜੋਧਾਂ – ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਪਿੰਡ ਹਿਮਾਯੂੰਪੁਰਾ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮੇਂ…
ਅੰਮ੍ਰਿਤਸਰ – ਪੀ.ਅੈਸ.ਅੈਫ. ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਰੈਡ ਆਰਟਸ ਦੀ ਟੀਮ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਸਕੂਲ ਵਿਚ ਨੁੱਕੜ ਨਾਟਕ ਖੇਡ ਕੇ ਬੱਚਿਅਾ ਨੂੰ ਦਿੱਤਾ ਸੁਨੇਹਾ।
ਪਠਾਨਕੋਟ- ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਬਲਾਕ ਘਰੋਟਾ ਦੇ ਦਫ਼ਤਰ ਅੱਗੇ ਦਿਹਾਤੀ ਮਜ਼ਦੂਰਾਂ ਨੇ ਰੋਹ ਭਰਪੂਰ ਧਰਨਾ ਦਿੱਤਾ। ਇਸ ਧਰਨੇ ਦੌਰਾਨ ਵੱਡੀ ਗਿਣਤੀ ‘ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ…
ਜਲੰਧਰ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਥਰਮਲ ਪਲਾਂਟ ਬੰਦ ਕਰਨ ਵਿਰੁੱਧ ਮਿਤੀ 7-8 ਫਰਵਰੀ ਨੂੰ ਬਲਾਕ/ਤਹਿਸੀਲ ਪੱਧਰੀ…
ਜਲੰਧਰ – ਸਾਲ 2018-19 ਦਾ ਕੇਂਦਰੀ ਬਜਟ ਲੋਕਾਂ ਨੂੰ ਦਰਪੇਸ਼ ਬੁਨਿਆਦੀ ਮਸਲਿਆਂ ਜਿਵੇਂ ਮਹਿੰਗਾਈ, ਬੇਕਾਰੀ, ਖੇਤ ਮਜ਼ਦੂਰਾਂ ਤੇ ਕਿਸਾਨਾਂ ਸਿਰ ਕਰਜ਼ਿਆਂ ਦਾ ਭਾਰ ਇਤਿਆਦਿ ਬਾਰੇ ਪੂਰੀ ਤਰ੍ਹਾਂ ਖਾਮੋਸ਼ ਹੈ, ਜਿਸ…
ਪਠਾਨਕੋਟ – ਦਿਹਾਤੀ ਮਜ਼ਦੂਰ ਸਭਾ ਨੇ ਅੱਜ ਨਰੋਟ ਜੈਮਲ ਸਿੰਘ ਵਿਖੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਲਾਇਆ। ਇਸ ਮੌਕੇ ਬੀਡੀਪੀਓ ਰਾਹੀਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ…
ਜੋਧਾਂ – ਪਿਛਲੇ ਦਿਨੀਂ ਕਸਬਾ ਜੋਧਾਂ ਦੇ ਨਜ਼ਦੀਕੀ ਪਿੰਡ ਢੈਪਈ ਵਿਖੇ ਇੱਕ ਵਿਅਕਤੀ ਨੈਬ ਸਿੰਘ ਦਾ ਪਿੰਡ ਦੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਭਾਵੇਂ ਕਿ ਵਿਅਕਤੀ ਨੇ ਕਤਲ…
ਲੁਧਿਆਣਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਯੂਨਿਟ ਪਿੰਡ ਖੇੜੀ ਦੀ ਨਵੀਂ ਚੁਣੀ ਗਈ ਕਮੇਟੀ ਦੇ ਪ੍ਰਧਾਨ ਪਤਵੰਤ ਸਿੰਘ ਗਰੇਵਾਲ਼ ,ਜਨਰਲ ਸਕੱਤਰ ਬਲਵੀਰ ਸਿੰਘ ਅਤੇ ਬਾਕੀ ਚੁਣੇ…
ਪੱਟੀ- ਜਮਹੂਰੀ ਕਿਸਾਨ ਸਭਾ ਵੱਲੋਂ ਮਨਿਹਾਲਾ ਜੈ ਸਿੰਘ ਵਿਚ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੁਤਲਾ ਫੂਕਿਆ। ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ…
ਸੁਲਤਾਨਪੁਰ ਲੋਧੀ- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਗੁਰਦੁਆਰਾ ਹੱਟ ਸਾਹਿਬ ਚੌਂਕ ‘ਚ ਇੱਕ ਇਕੱਠ ਕੀਤਾ ਗਿਆ। ਜਿਸ…
ਪਠਾਨਕੋਟ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪਠਾਨਕੋਟ ਵੱਲੋਂ ਤਹਿਸੀਲ ਪ੍ਧਾਨ ਸਰਿੰਦਰ ਸ਼ਾਹ ਸਿਹੌੜਾ ਕਲਾਂ, ਕੁਲਦੀਪ ਸਿਹੌੜਾ ਅਤੇ ਪਵਨ ਕੁਮਾਰ ਕਟਾਰੂਚੱਕ ਦੀ ਪ੍ਧਾਨਗੀ ਹੇਠ ਸਤਿਗੁਰੂ ਰਵਿਦਾਸ ਜੀ ਦੇ ਜਨਮ…
ਭਿੱਖੀਵਿੰਡ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਸੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ…
ਬਠਿੰਡਾ- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਾਥੀ ਪ੍ਰਕਾਸ਼ ਸਿੰਘ ਪਾਸ਼ਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ 5 ਫਰਵਰੀ ਨੂੰ ਬਠਿੰਡਾ ਅਤੇ ਰੋਪੜ ‘ਚ ਥਰਮਲ ਪਲਾਟ…
ਸੰਗਰਾਮੀ ਲਹਿਰ ਦੇ ਪਾਠਕਾਂ ਨੂੰ ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ “ਅੈਸਾ ਚਾਹੂੰ ਰਾਜ ਮੇਂ, ਜਹਾਂ ਮਿਲੈ ਸਬੁੰਨ ਕੋ ਅੰਨ, ਛੋਟ ਬੜੈ ਸਬ ਸਮ ਬਸੈ ਰਵਿਦਾਸੁ ਰਹੈ ਪ੍ਰਸੰਨ…
ਰਈਆ – ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਮਹਿਰਮਪੁਰ ਤੇ ਦਵਿੰਦਰ ਸਿੰਘ ਵਡਾਲਾ, ਸ਼ਿੰਗਾਰਾ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਬਲਾਕ ਬੀ.ਡੀ.ਪੀ.ਓ.ਦਫ਼ਤਰ ਵਿਚ…
फतेहाबाद – RMPI पार्टी के राष्ट्रीय महासचिव कामरेड मंगतराम पासला फतेहाबाद में कामरेड जगमाल सिंह की बरसी पर एक सेमिनार को संबोधित करने पहुंचे