ਮਜੀਠਾ- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਏਰੀਆ ਕਮੇਟੀ ਵੱਲੋਂ ਪ੍ਰਧਾਨ ਸੁੱਚਾ ਸਿੰਘ ਵੇਗੇਵਾਲ ਤੇ ਰਣਬੀਰ ਸਿੰਘ ਮਜੀਠਾ ਦੀ ਅਗਵਾਈ ਵਿੱਚ ਮਜੀਠਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਮਜੀਠਾ ਤੇ ਆਸ…
ਨਕੋਦਰ – ਅੱਜ ਇੱਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਨਕੋਦਰ ਵੱਲੋਂ ਰੁਜ਼ਗਾਰ ਦਫ਼ਤਰ ਨਕੋਦਰ ਸਾਹਮਏ ਮੁਜ਼ਾਹਰਾ ਕਰਨ ਉਪਰੰਤ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ। ਇਸ ਦੀ ਅਗਵਾਈ ਦਵਿੰਦਰ ਕੁਲਾਰ,…
ਬਟਾਲਾ- ਅੱਜ ਇੱਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਬਟਾਲਾ ਵੱਲੋਂ ਮਨਦੀਪ ਕੌਰ ਸ਼ਕਰੀ, ਵਿਰਗਟ ਖਾਨਫੱਤਾ, ਗੁਰਪ੍ਰੀਤ ਸਿੰਘ ਸਰੂਪਵਾਲੀ ਦੀ ਅਗਵਾਈ ਹੇਠ ਸ਼ਹਿਰ ‘ਚ ਮਾਰਚ ਕਰਕੇ ਰੁਜ਼ਗਾਰ ਦਫ਼ਤਰ ਦਾ…
ਫਿਲੌਰ- ਦਿਹਾਤੀ ਮਜ਼ਦੂਰ ਸਭਾ ਵੱਲੋਂ ਅੱਜ ਬਲਾਕ ਦਫ਼ਤਰ ਰੁੜਕਾ ਕਲਾਂ ਅੱਗੇ ਧਰਨਾ ਦੇਣ ਉਪਰੰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ…
ਜਲੰਧਰ – ਦਿਹਾਤੀ ਮਜ਼ਦੂਰ ਸਭਾ ਵਲੋਂ ਸਾਰੇ ਪੰਜਾਬ ਅੰਦਰ ਬੀ.ਡੀ.ਪੀ.ਓ. ਦਫਤਰਾਂ ਅੱਗੇ ਸਾਰਾ ਹਫਤਾ ਮਾਰੇ ਜਾਣ ਵਾਲੇ ਧਰਨਿਆਂ ਦੇ ਪਹਿਲੇ ਦਿਨ 1 ਦਰਜਨ ਥਾਵਾਂ ਤੇ ਧਰਨੇ ਮਾਰੇ ਗਏ ਅਤੇ ਮੁਜ਼ਾਹਰੇ…
ਜਲੰਧਰ- ਉੱਤਰ ਪ੍ਰਦੇਸ਼ ਦੇ ਕਾਸਗੰਜ ‘ਚ ਵਾਪਰੀਆਂ ਘਟਨਾਵਾਂ ਫਿਰਕੂ ਧਰੁਵੀਕਰਨ ਦੀ ਉਸ ਗਿਣੀ ਮਿਥੀ ਵਿਉਂਤਬੰਦੀ ਦਾ ਹਿੱਸਾ ਹਨ ਜੋ ਪੂਰੇ ਦੇਸ਼ ਵਿਚ ਲਾਗੂ ਕੀਤੀ ਜਾ ਰਹੀ ਹੈ । ਇਸ ਜ਼ਹਿਰੀਲੀ…
ਸਰਦੂਲਗੜ੍ਹ- ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਲਗਾਈ ਇਸ ਵਰਕਸ਼ਾਪ ‘ਚ ਸਾਥੀ ਸੱਜਣ ਸਿੰਘ ਚੰਡੀਗੜ੍ਹ ਅਤੇ ਮਾ. ਛੱਜੂ…
ਹੁਸ਼ਿਆਰਪੁਰ- ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਹਰਪਾਲ ਕੌਰ ਅਤੇ ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਰਾਮ ਜੀ ਦਾਸ ਚੌਹਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਹੋਈ ਇਸ…
30 ਜਨਵਰੀ ਨੂੰ ਲੁਧਿਆਣਾ ਪ੍ਰਸ਼ਾਸ਼ਨ/ਪੰਜਾਬ ਸਰਕਾਰ ਖਿਲਾਫ ਡੀਸੀ ਦਫਤਰ ਲੁਧਿਆਣਾ ਵਿਖੇ 50 ਤੋਂ ਵਧੇਰੇ ਜਮਹੂਰੀ ਜਨਤਕ ਜੱਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਇਹ ਰੋਸ ਮੁਜਾਹਰਾ ਲੁਧਿਆਣਾ ਪ੍ਰਸ਼ਾਸ਼ਨ…
ਦਿਹਾਤੀ ਮਜ਼ਦੂਰ ਸਭਾ ਏਰੀਆ ਕਲਾਨੌਰ ਵਲੋਂ ਪਿੰਡ ਕੋਟਲਾ ਅਤੇ ਬਿਸ਼ਨਕੋਟ ਵਿਖੇ ਮੁਫਤ ਪਲਾਂਟਾਂ ਦੇ ਲਈ ਮਜਦੂਰਾਂ ਦੇ ਫਾਰਮ ਭਰਦੇ ਹੋਏ ਸਾਥੀ
ਬਰਨਾਲਾ- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐਮਓ) ‘ਚ ਸ਼ਾਮਲ ਜਥੇਬੰਦੀਆਂ ਦੇ ਮਾਲਵਾ ਜ਼ੋਨ ਦੇ ਜ਼ਿਲ੍ਹਿਆਂ ਦੇ ਆਗੂਆਂ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਦਫ਼ਤਰ ‘ਚ ਆਯੋਜਿਤ ਕੀਤੀ…
ਫਿਲੌਰ- ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਦੇ ਭਤੀਜੇ ਅਤੇ ਆਰਐਮਪੀਆਈ ਦੇ ਆਗੂ ਬਲਰਾਜ ਸਿੰਘ ਦੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਾਰਟੀ…
ਪਠਾਨਕੋਟ- ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਜ਼ ਦੇ ਸੱਦੇ ‘ਤੇ ਅੱਜ ਇੱਥੇ ਵੱਖ-ਵੱਖ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ। ਜਿਸ ‘ਚ ਏਟਕ, ਸੀਆਈਟੀਯੂ ਅਤੇ ਸੀਟੀਯੂ ਪੰਜਾਬ ਦੇ ਆਗੂ ਸ਼ਾਮਲ ਹੋਏ। ਮੀਟਿੰਗ…
ਅੰਮ੍ਰਿਤਸਰ – ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ ਡਾਕਟਰਾਂ, ਪੁਲਿਸ ਤੇ ਗੁੰਡੇ ਅਨਸਰਾਂ ਵੱਲੋਂ ਝੂਠੀ ਵਾਰਦਾਤ ਬਣਾ ਕੇ ਜਾਅਲੀ ਸੱਟਾਂ ਲਗਾ ਕੇ 326,307 ਆਦਿ ਧਰਾਵਾਂ ਦੀਆਂ ਜਾਅਲੀ ਮੈਡੀਕਲ ਰਿਪੋਰਟਾਂ ਤਿਆਰ…
ਬਟਾਲਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਤਹਿਸੀਲ ਬਟਾਲਾ ਦੇ ਰੁਜ਼ਗਾਰ ਦਫ਼ਤਰ ਅੱਗੇ ਧਰਨਾ ਦੇ ਕੇ ਹਰ ਘਰ ਸਰਕਾਰੀ ਨੌਕਰੀ, 2500 ਰੂਪੈ ਬੇਰੁਜ਼ਗਾਰੀ…
ਨਕੋਦਰ- ਆਰਐੱਮਪੀਆਈ ਨਕੋਦਰ ਦੇ ਤਹਿਸੀਲ ਕਮੇਟੀ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਸਾਥੀ ਸੂਰਤੀ ਰਾਮ ਪਰਜੀਆਂ ਦਾ ਦੇਹਾਂਤ ਹੋ ਗਿਆ। ਉਨ੍ਹਾ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ।…
ਅਟਾਰੀ – ਬਾਰਡਰ ਦੇ ਭਖਦੇ ਮਸਲਿਆ ਦੇ ਹੱਲ ਲਈ ਤੇ ਬੀ.ਐਸ.ਐਫ. ਵੱਲੋ ਕਿਸ਼ਾਨਾ, ਦਿਹਾਤੀ ਮਜਦੂਰਾਂ ਤੇ ਆਮ ਲੋਕਾਂ ਨੂੰ ਬੇਲੋੜਾ ਤੰਗ ਪਰੇਸ਼ਾਨ ਕਰਨ ਦੇ ਰੋਸ ਵਜੋ ‘ਬਾਰਡਰ ਏਰੀਆ ਸੰਘਰਸ਼ ਕਮੇਟੀ…
ਬਾਬਾ ਬਕਾਲਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੀ ਤਹਿਸੀਲ ਬਾਬਾ ਬਕਾਲਾ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ‘ਚ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ…
ਬਠਿੰਡਾ- ਪੰਜਾਬ ਨਿਰਮਾਣ ਮਜਦੂਰ ਯੂਨੀਅਨ (ਸਬੰਧਿਤ ਸੀ.ਟੀ.ਯੂ.) ਵੱਲੋਂ ਰੋਸ ਮਾਰਚ ਕਰਨ ਉਪੰਰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਜੱਥੇਬੰਦੀ ਦੁ ਸੂਬਾਈ ਜੋਇੰਟ ਸਕੱਤਰ ਸਾਥੀ ਲਾਲ…
ਜਲੰਧਰ, 25 ਜਨਵਰੀ – ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਵਿਚ ਸ਼ਾਮਲ ਸਾਥੀ ਹਰੀਮੁਨੀ ਸਿੰਘ ਸੂਬਾ ਮੀਤ ਪ੍ਰਧਾਨ ਅਤੇ ਸਾਥੀ ਰਾਮਕਿਸ਼ਨ ਨੇ ਕਿਹਾ ਕਿ ਪੰਜਾਬ ਵਿਚ ਨਿਰਮਾਣ ਦਾ ਕੰਮ ਕਰਨ…