जाखल- शहीद भगत सिंह नौजवान सभा पंजाब हरियाणा का जाखल बस्ती का दूसरा सम्मेलन यूनिट प्रधान लकी सिंह की अध्यक्षता में हुआ जिस सम्मेलन को संबोधित करते हुए जिला कमेटी…
फतेहाबाद- शुगर मिल को चलाने की मांग को लेकर भूना शहर के दुकानदारों ने अपना काम बंद करके आंदोलन में भाग लिया शहीद भगत सिंह पार्क में सभा का आयोजन…
ਜਲੰਧਰ -ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲਾ ਜਲੰਧਰ ਵਲੋਂ ਪ੍ਰਇਮਰੀ ਅਧਿਆਪਕਾਂ ਦੀਆ ਤਿੰਨ ਮਹੀਨੇ ਰੁਕੀਆ ਤਨਖਾਹਾਂ ਜਾਰੀ ਕਰਾਉਣ, ਕਈ ਸਾਲਾਂ ਤੋਂ ਜਿਲਾ ਸਿੱਖਿਆ ਦਫਤਰ ਦੀ ਸਾਜਿਸ਼ ਅਧੀਨ ਲਟਕਦੀਆਂ ਹੈੱਡ ਟੀਚਰਾਂ ਦੀਆ…
ਅਜਨਾਲਾ – ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ ‘ਚ ਮਾਰਚ…
ਪਠਾਨਕੋਟ-ਅੱਜ ਸੀ.ਟੀ.ਯੂ. ਪੰਜਾਬ ਦੇ ਝੰਡੇ ਹੇਠ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਜਿਲ੍ਹਾ ਪਠਾਨਕੋਟ ਦੇ ਮਜ਼ਦੂਰਾਂ ਨੇ ਭਾਰੀ ਬਾਰਿਸ਼ ਦੇ ਬਵਜੂਦ ਵੀ ਹਜ਼ਾਰਾਂ ਦੀ ਗਿਣਤੀ ਵਿਚ ਤਿਲਕ ਰਾਜ ਜਿਆਣੀ ਅਤੇ ਰਾਮ ਬਿਲਾਸ…
ਬਟਾਲਾ- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਸੀ.ਟੀ.ਯੂ. ਪੰਜਾਬ ਦੇ ਝੰਡੇ ਹੇਠ ਸਰਕਲ ਬਟਾਲਾ ਦੇ ਘੇਰੇ ਵਿਚ ਆਉਂਦੇ ਵੱਖ-ਵੱਖ ਪਿੰਡਾਂ-ਕਸਬਿਆਂ ਅਤੇ ਸ਼ਹਿਰ ਬਟਾਲਾ ਤੋਂ ਭਾਰੀ ਬਾਰਿਸ਼਼ ਦੇ ਬਾਵਜੂਦ ਵੱਡੀ ਗਿਣਤੀ ਵਿਚ…
ਸਰਦੂਲਗੜ੍ਹ – ਪੰਜਾਬ ਨਿਰਮਾਣ ਮਜਦੂਰ ਯੂਨੀਅਨ (ਸਬੰਧਿਤ ਸੀ.ਟੀ.ਯੂ.) ਦੀ ਤਹਿਸੀਲ ਕਮੇਟੀ ਸਰਦੂਲਗੜ੍ਹ ਦੀ ਮੀਟਿੰਗ ਸਾਥੀ ਕਸ਼ਮੀਰ ਸਿੰਘ ਖੈਰਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੱਥੇਬੰਦੀ…
ਜੋਧਾਂ – ਸੈਂਟਰ ਆਫ਼ ਟਰੇਡ ਯੂਨੀਅਨ ਪੰਜਾਬ ਨਾਲ ਸਬੰਧਤ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਨਿਰਮਾਣ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਆਨ ਲਾਇਨ ਕਰਨ ਦੇ ਨਾਲ ਨਾਲ ਆਫ਼ਲਾਈਨ ਜਾਰੀ ਰੱਖਣ ਅਤੇ ਹੋਰ ਸਕੀਮਾਂ…
ਫ਼ਰੀਦਕੋਟ- ਜਨਵਾਦੀ ਇਸਤਰੀ ਸਭਾ ਵੱਲੋਂ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਤਹਿਤ ਸਭਾ ਦੀਆਂ ਸਰਗਰਮੀਆਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਨੂੰ ਉਚੇਚੇ ਤੌਰ…
ਨਕੋਦਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.)-ਨਕੋਦਰ¸ਸਾਹਕੋਟ ਤਹਿਸੀਲਾਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਸਾਬੀ ਨਿਰਮਲ ਆਧੀ ਅਤੇ ਨਿਰਮਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਗਗਨ ਸੁਰਜੀਤ ਪਾਰਕ ਨਕੋਦਰ ਵਿਖੇ…
ਤਰਨ ਤਾਰਨ – ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਜਨਤਕ ਆਗੂਆਂ ਖਿਲਾਫ਼ ਦਰਜ ਕੀਤੇ ਗਏ ਝੂਠੇ ਕੇਸਾਂ ਖਿਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਅੱਜ ਥਾਣੇ ਸਾਹਮਣੇ ਧਰਨਾ ਦਿੱਤਾ। ਧਰਨਾਕਾਰੀਆਂ…
ਫ਼ਰੀਦਕੋਟ – ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ ‘ਚ ਮਾਰਚ…
ਸਮਾਣਾ – ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਦੇ ਰੁਜ਼ਗਾਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ…
ਫਿਲੌਰ- ਅੱਜ ਪਿੰਡ ਰੁੜਕਾ ਕਲਾਂ ‘ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਪੱਧਰੀ ਜਨਰਲ ਬਾਡੀ ਮੀਟਿੰਗ ਹੋਈ, ਜਿਸ ‘ਚ ਤਹਿਸੀਲ ਭਰ ‘ਚੋਂ ਸਰਗਰਮ ਕਾਰਕੁਨਾਂ ਨੇ ਭਾਗ ਲਿਆ। ਇਸ ਦੀ ਪ੍ਰਧਾਨਗੀ…
ਜਲੰਧਰ, 22 ਜਨਵਰੀ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪ੍ਰੈਸ ਨੂੰ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਕੇਂਦਰ ਪ੍ਰਸ਼ਾਸ਼ਤ ਪ੍ਰਦੇਸ਼ ਦਿੱਲੀ ਦੇ…
ਕੱਥੂ ਨੰਗਲ- ਦਿਹਾਤੀ ਮਜ਼ਦੂਰ ਸਭਾ ਵੱਲੋਂ ਕੱਥੂਨੰਗਲ ਥਾਣੇ ਅੱਗੇ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਮਜ਼ਦੂਰਾਂ ਦੀ ਹੋਈ ਕੁੱਟਮਾਰ ਖ਼ਿਲਾਫ਼ ਦਿੱਤਾ ਗਿਆ। ਧਰਨਾਕਾਰੀਆਂ ਨੇ ਪੁਲਸ ਤੋਂ ਮੰਗ ਕਿ ਉਹ ਤੁਰੰਤ…
figure class=”wp-block-image”> ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਰੁਜ਼ਗਾਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਤਹਿਤ ਤਰਨਤਾਰਨ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ…
ਪਠਾਨਕੋਟ 20 ਜਨਵਰੀ – ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਪੀ.ਐਨ.ਐਮ.ਯੂ.) ਦੀ ਸੁਬਾਈ ਕਮੇਟੀ ਦੇ ਫੈਸਲੇ ਅਨੁਸਾਰ ਸਾਰੇ ਪੰਜਾਬ ਦੇ ਜਿਲ੍ਹਾ ਹੈਡ-ਕੁਆਟਰਾਂ ਉਤੇ ਲੇਬਰ ਦਫ਼ਤਰਾਂ ਦੇ ਅਧਿਕਾਰੀਆਂ ਖਿਲਾਫ਼, ਸੀ.ਟੀ.ਯੂ. ਪੰਜਾਬ ਦੇ ਝੰਡੇ…
ਗੁਰਦਾਸਪੁਰ- ਜਨਵਾਦੀ ਇਸਤਰੀ ਸਭਾ ਦੀ ਇਕ ਿਵਸ਼ੇਸ਼ ਮੀਿਟੰਗ ਮੀਤ ਪ੍ਰਧਾਨ ਅਮਰੀਕ ਕੌਰ ਅਤੇ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਔਰਤਾਂ ਦੀਆਂ ਸਮੱਸਿਆਵਾਂ ਉੁੱਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਦਿਆਂ ਔਰਤਾਂ…
शहीद भगत सिंह नौजवान सभा ने पिछले 16 जनवरी से डीसी दफ्तर फतेहाबाद जाखल की बस्ती में शराब के ठेके को हटाने के लिए रात दिन का प्रभाव डाला हुआ…