ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕੇ, ਵੀਬੀ ਜੀ ਰਾਮ ਜੀ ਸਕੀਮ ਪੇਂਡੂ ਮਜ਼ਦੂਰ ਵਿਰੋਧੀ ਕਰਾਰ

ਜਲੰਧਰ: ਪੰਜਾਬ ਸਰਕਾਰ ਨੇ ਇੱਕ ਵਾਰ ਫ਼ਿਰ ਕੇਂਦਰ ਸਰਕਾਰ ਦੇ ਮੂਹਰੇ ਗੋਡੇ ਟੇਕ ਦਿੱਤੇ ਹਨ। ਕੇਂਦਰ ਸਰਕਾਰ ਵੱਲੋਂ ਮਨਰੇਗਾ ਖਤਮ ਕਰਕੇ ਲਿਆਂਦੀ ਵਿਕਸਿਤ ਭਾਰਤ ਜੀ ਰਾਮ ਜੀ ਯੋਜਨਾ ਨੂੰ ਪੰਜਾਬ…

ਵਿਦਿਆਰਥੀਆਂ ਨਾਲ ਭਖਦੇ ਮਸਲਿਆਂ ‘ਤੇ ਪੀ ਐੱਸ ਐੱਫ ਵਲੋਂ ਕੀਤੀ ਚਰਚਾ

ਫਿਲੌਰ: ਅੱਜ ਇੱਥੋਂ ਦੇ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੱਦੇ ਤਹਿਤ ਤਹਿਸੀਲ ਫਿਲੌਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਵਿਦਿਆਰਥੀਆਂ ਨੇ ਇੱਕ ਅਹਿਮ ਮੀਟਿੰਗ…

ਹਵਾਈ ਅੱਡਾ ਹਲਵਾਰਾ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਲਗਾਈ ਗਈ ਛਬੀਲ

ਸੁਧਾਰ: ਅੱਜ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਏਅਰ ਫੋਰਸ ਹਲਵਾਰਾ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇਥੇ ਛਬੀਲ ਲਗਾਈ ਗਈ। ਅੱਤ ਦੀ ਪੈ ਰਹੀ ਗਰਮੀ ਮੌਕੇ ਰਾਹੀਆਂ ਨੂੰ ਠੰਡਾ…

ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦੇਣ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਨੂੰ ਪੁੱਜਣ ਦਾ ਸੱਦਾ

ਜਲੰਧਰ: ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੂਬਾ ਦਫ਼ਤਰ ਵਿਖੇ ਸਾਥੀ ਅਮਰੀਕ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ…

ਡੀ ਸੀ ਗੁਰਦਾਸਪੁਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਯਾਦ ਪੱਤਰ

ਬਟਾਲਾ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਫ਼ੈਸਲਾ ਕੀਤਾ…

ਐਡਵੋਕੇਟ ਰਜਿੰਦਰ ਸਿੰਘ ਮੰਡ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਅਤੇ ਅਰਜਨ ਸਿੰਘ ਗੜਗਜ ਫਾਊਂਡੇਸ਼ਨ ਦੇ ਟਰਸਟੀ ਐਡਵੋਕੇਟ ਰਜਿੰਦਰ ਸਿੰਘ ਮੰਡ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿਖੇ…

ਪੰਜਾਬ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ, ਹੈੱਡ ਵਰਕਸ ਤੇ ਡੈਮ ਪੰਜਾਬ ਹਵਾਲੇ ਕੀਤੇ ਜਾਣ

ਮੋਗਾ: ਅੱਜ ਫਿਰਕੂ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇਂਦਰ ਸਰਕਾਰ ਦੇ ਫਾਸੀਵਾਦੀ ਹੱਲੇ ਖ਼ਿਲਾਫ਼ ਇਥੋਂ ਦੇ ਨਛੱਤਰ ਭਵਨ ਵਿਖੇ ਇਕੱਠੇ ਹੋ ਕੇ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਮਿਊਨਿਸਟ…

ਸਿਆਸੀ ਕੈਦੀਆਂ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਮਰੇਡਾਂ ਵੱਲੋਂ ਪ੍ਰਦਰਸ਼ਨ

ਕਪੂਰਥਲਾ: ਫਿਰਕੂ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕੇਂਦਰ ਸਰਕਾਰ ਦੇ ਫਾਸ਼ੀਵਾਦੀ ਹੱਲੇ ਖਿਲਾਫ ਡੀ. ਸੀ. ਦਫਤਰ ਕਪੂਰਥਲਾ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ…

एग्रीमेंट से मुकरने का आरोप

पठानकोट: हर साल की तरह इस साल भी पठानकोट जिले में ईंट भट्टों पर काम करने वाले अलग-अलग कैटेगरी के मजदूरों की मजदूरी रेट को लेकर असिस्टेंट लेबर कमिश्नर पठानकोट…

ਲਿਖਤੀ ਸਮਝੌਤੇ ਤੋਂ ਮੁਕਰਨ ਦੇ ਦੋਸ਼ ਲਗਾਏ

ਪਠਾਨਕੋਟ: ਪਠਾਨਕੋਟ ਜ਼ਿਲ੍ਹੇ ਅੰਦਰ ਇੱਟ ਭੱਠਿਆਂ ਉੱਪਰ ਕੰਮ ਕਰਦੇ ਵੱਖ ਵੱਖ ਕੈਟੇਗਰੀਆਂ ਦੇ ਮਜ਼ਦੂਰਾਂ ਦੇ ਮਜ਼ਦੂਰੀ ਦੇ ਰੇਟ ਹਰ ਸਾਲ ਦੀ ਤਰਾਂ ਇਸ ਸਾਲ ਵੀ ਅਸਿਸਟੈਂਟ ਲੇਬਰ ਕਮਿਸ਼ਨਰ ਪਠਾਨਕੋਟ ਦੀ…

ਫਿਰਕੂ ਫਾਸ਼ੀਵਾਦੀ ਹੱਲੇ ਅਤੇ ਸੂਬਿਆਂ ਦੇ ਵੱਧ ਅਧਿਕਾਰਾਂ ਤੇ ਹਮਲੇ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਰੋਸ ਮਾਰਚ

ਫ਼ਰੀਦਕੋਟ: ਫਿਰਕੂ ਫ਼ਾਸ਼ੀਵਾਦੀ ਹੱਲਿਆਂ ਵਿਰੋਧੀ ਫ਼ੋਰਮ ਵਲੋਂ ਪੰਜਾਬ ਭਰ ਵਿਚ ਫ਼ਾਸੀਵਾਦੀ ਬੀਜੇਪੀ ਆਰ.ਐਸ.ਐਸ. ਖ਼ਿਲਾਫ਼ ਰੋਸ ਮਾਰਚ ਕਰਨ ਦੇ ਸੱਦੇ ਤਹਿਤ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕਰਕੇ…

ਅੰਮ੍ਰਿਤਸਰ ਵਿਖੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ੋਰਦਾਰ ਪ੍ਰਦਰਸ਼ਨ

ਅੰਮ੍ਰਿਤਸਰ: “ਫਾਸ਼ੀ ਹਮਲਿਆਂ ਵਿਰੋਧੀ ਫਰੰਟ” ਵਲੋਂ ਸੰਘ- ਬੀਜੇਪੀ ਦੇ ਫਿਰਕੂ ਫਾਸ਼ੀ ਏਜੰਡੇ ਨੂੰ ਭਾਂਜ ਦੇਣ, ਦੇਸ਼ – ਵਿਦੇਸ਼ੀ ਕਾਰਪੋਰੇਟ ਦੇ ਹਿੱਤ ਪੂਰਦੀਆਂ ਨਵ ਉਦਾਰਵਾਦੀ ਨੀਤੀਆਂ ਨੂੰ ਰੱਦ ਕਰਵਾਉਣ, ਚਾਰ ਲੇਬਰ…

ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ

ਸ੍ਰੀ ਮੁਕਤਸਰ ਸਾਹਿਬ: ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ‘ਚ ਤਿੰਨ ਖੱਬੇ ਪੱਖੀ ਪਾਰਟੀਆਂ ਅਤੇ ਜਨ ਸੰਗਠਨਾਂ ਵੱਲੋਂ ਸਾਂਝੇ ਤੌਰ ‘ਤੇ ਇਕ ਵਿਸ਼ਾਲ ਕਨਵੈਂਸ਼ਨ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹਰਜੀਤ ਸਿੰਘ…

ਗੁਰਦਾਸਪੁਰ ਵਿਖੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਪ੍ਰਦਰਸ਼ਨ ਕੀਤਾ

ਗੁਰਦਾਸਪੁਰ: ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਹਕੂਮਤ ਦੇ ਫਾਸ਼ੀ ਹਮਲਿਆਂ ਖਿਲਾਫ, ਸਿਆਸੀ ਬੰਦੀਆਂ ਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ, ਪਾਣੀ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ…

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਮਾਨਸਾ ਵਿਖੇ ਸਾਂਝੀ ਰੈਲੀ ਅਤੇ ਵਿਖਾਵਾ

ਮਾਨਸਾ: ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ ਬੀਜੇਪੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਘਰੇਲੂ ਤੇ ਵਿਦੇਸ਼ ਨੀਤੀਆਂ ਖ਼ਿਲਾਫ਼ ਰੈਲੀ ਕਰਨ ਤੋਂ ਬਾਅਦ ਸ਼ਹਿਰ ਵਿੱਚ ਵਿਰੋਧ ਮੁਜ਼ਾਹਰਾ…

ਫਾਸ਼ੀਵਾਦ ਵਿਰੋਧੀ ਫਰੰਟ ਵੱਲੋਂ ਮੁੱਖ ਬਸ ਸਟੈਂਡ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ਅੰਦਰ ਕੀਤਾ ਰੋਸ ਮਾਰਚ

ਹੁਸ਼ਿਆਰਪੁਰ: ਅੱਜ ਫਾਸ਼ੀਵਾਦ ਵਿਰੋਧੀ ਫਰੰਟ ਪੰਜਾਬ ਵੱਲੋਂ ਦਿੱਤੇ ਸੱਦੇ ‘ਤੇ ਜ਼ਿਲ੍ਹਾ ਪੱਧਰ ਤੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਖੱਬੀਆਂ ਪਾਰਟੀਆਂ ਵੱਲੋਂ ਇੱਕ ਵਿਸ਼ਾਲ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ…

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦਾ ਸੱਦਾ: ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਡੱਟਣਾ ਹੋਵੇਗਾ

ਤਰਨ ਤਾਰਨ: ਅੱਜ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੂਬਾਈ ਸੱਦੇ ‘ਤੇ ਚਾਰ ਕਮਿਊਨਿਸਟ ਪਾਰਟੀਆਂ ਵੱਲੋਂ ਸਥਾਨਕ ਗਾਂਧੀ ਪਾਰਕ ਵਿਖੇ ਵਿਸ਼ਾਲ ਕਨਵੈਨਸ਼ਨ ਦਲਜੀਤ ਸਿੰਘ ਦਿਆਲਪੁਰਾ, ਗੁਰਦਿਆਲ ਸਿੰਘ ਖਡੂਰ ਸਾਹਿਬ, ਮੇਹਰ ਸਿੰਘ…

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਪਠਾਨਕੋਟ ਵਿਖੇ ਕੀਤਾ ਪ੍ਰਦਰਸ਼ਨ

ਪਠਾਨਕੋਟ: ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਦੀ ਅਗਵਾਈ ਹੇਠ ਆਰ ਐੱਸ ਐੱਸ ਦੀ ਫਿਰਕੂ ਸੋਚ ਤਹਿਤ ਦੇਸ਼ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਨੂੰ ਤੋੜਨ, ਦੇਸ਼ ਦੇ ਫੈਡਰਲ ਢਾਂਚੇ ਦੀ…

ਫਾਸ਼ੀ ਹਮਲਿਆਂ ਦੇ ਵਿਰੋਧ ਵਿੱਚ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਅਤੇ ਮੁਜ਼ਾਹਰਾ

ਨਵਾਂਸ਼ਹਿਰ: ਅੱਜ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਇਥੇ ਫ਼ਾਸ਼ੀਵਾਦ ਦੇ ਵਿਰੋਧ ਵਿੱਚ ਰੈਲੀ ਅਤੇ ਮੁਜਾਹਰਾ ਕੀਤਾ ਗਿਆ। ਰੈਲੀ ਦੀ ਪ੍ਰਧਾਨਗੀ ਹਰਪਾਲ ਸਿੰਘ ਜਗਤਪੁਰ, ਕਮਲਜੀਤ ਸਨਾਵਾ ਅਤੇ ਦਸੌਂਦਾ ਸਿੰਘ ਰੁੜਕੀ ਨੇ…

ਆਰਐੱਸਐੱਸ- ਬੀਜੇਪੀ ਦੀਆਂ ਕੁਚਾਲਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋਣ ਦਿਆਂਗੇ, ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦਾ ਐਲਾਨ

ਲੁਧਿਆਣਾ: ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਪੱਧਰੀ ਰੋਸ ਮੁਜਾਹਰੇ ਵਿਚ ਸੀ ਪੀ ਆਈ, ਆਰ ਐਮ ਪੀ ਆਈ, ਸੀ ਪੀ ਆਈ (ਐਮਐਲ ) ਲਿਬਰੇਸ਼ਨ, ਸੀ ਪੀ…