ਬੁੱਤ ਢਾਹੁਣ ਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੀਤੀ ਨਿਖੇਧੀ

ਜਲੰਧਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ, ਉੱਤਰ ਪ੍ਰਦੇਸ਼ ਵਿੱਚ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਰਾਮ ਪ੍ਰਸਾਦ ਬਿਸਮਿਲ, ਅਸ਼ਫਾਕ ਉਲਾ ਖ਼ਾਹ ਅਤੇ ਠਾਕੁਰ ਰੋਸ਼ਨ ਸਿੰਘ ਦੇ ਸਟੈਚੂ ਢਾਹੇ ਜਾਣ…

ਪਹਿਲੀ ਅਪਰੈਲ ਤੋਂ ਪੁਲੀਸ ਖ਼ਿਲਾਫ਼ ਪੱਕਾ ਮੋਰਚਾ ਲਾਉਣ ਦਾ ਐਲਾਨ

ਲੋਹੀਆਂ ਖਾਸ: ਵੱਖ ਵੱਖ ਜਥੇਬੰਦੀਆਂ ਜਿਨ੍ਹਾਂ ‘ਚ ਭਾਰਤ ਦੀ ਜਨਵਾਦੀ ਨੌਜਵਾਨ ਸਭਾ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਯੂਨਾਇਟੇਡ ਟਰੇਡ ਯੂਨੀਅਨ ਪੰਜਾਬ ਸ਼ਾਮਲ ਹਨ, ਵਲੋਂ…

30 ਮਾਰਚ ਦੇ ਧਰਨੇ ਪ੍ਰਦਰਸ਼ਨ ਦੀ ਤਿਆਰੀ ਲਈ ਮੀਟਿੰਗ ਕੀਤੀ

ਫਿਲੌਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ 23 ਮਾਰਚ ਦੇ ਸ਼ਹੀਦਾਂ ਦੇ ਬੁੱਤ ਫਿਲੌਰ ਸ਼ਹਿਰ ਅੰਦਰ ਲਗਾਉਣ ਦੀ ਮੰਗ ਨੂੰ ਲੈ ਕੇ 30 ਮਾਰਚ ਨੂੰ ਸ਼ਹਿਰ ਅੰਦਰ ਧਰਨਾ ਪ੍ਰਦਰਸ਼ਨ ਕੀਤਾ…

ਦਿਹਾਤੀ ਮਜ਼ਦੂਰ ਸਭਾ ਵੱਲੋਂ 8 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੈਲੀ

ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਤਰਨਤਾਰਨ ਦੀ ਮੀਟਿੰਗ ਸਰਪੰਚ ਮੀਨਾ ਕੌਰ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਥੇਬੰਦੀ ਦੇ ਮੈਂਬਰਾਂ ਤੇ ਹਮਦਰਦਾਂ ਨੇ ਹਿੱਸਾ ਲਿਆ। ਮੀਟਿੰਗ…

ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਪੱਟੀ: ਪਿੰਡ ਠੱਕਰਪੁਰਾ ਵਿਖੇ ਔਰਤ ਮੁਕਤੀ ਮੋਰਚਾ ਦੀਆਂ ਆਗੂ ਭੈਣਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਰਚਾ ਦੇ ਆਗੂ ਭੈਣ ਨਰਿੰਦਰ…

ਸਾਮਰਾਜ ਤੋਂ ਸੁਚੇਤ ਕਰਨ ਲਈ ਮੀਟਿੰਗ ਕੀਤੀ

ਅਜਨਾਲਾ: ਅਮਰੀਕਨ ਸਾਮਰਾਜ ਟਰੰਪ ਤੇ ਜੰਗਬਾਜ਼ ਨੇਤਨਯਾਹੂ ਵਲੋਂ ਇਰਾਨ ਤੇ ਬਿਨ੍ਹਾਂ ਵਜ੍ਹਾ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਆਮ ਪਬਲਿਕ ਨੂੰ ਸਾਮਰਾਜ ਦੇ ਅਸਲ ਖ਼ਾਸੇ ਬਾਰੇ ਤੇੜਾਂ…

ਮੋਟਰਾਂ ਦੇ ਟ੍ਰਾਸਫਾਰਮਰ, ਤਾਰਾਂ, ਸਟਾਰਟ ਚੋਰੀ ਦੀਆਂ ਵਾਰਦਾਤਾਂ ਵਿਰੁੱਧ ਕਿਸਾਨਾਂ ਦਾ ਵਫ਼ਦ ਮਿਲਿਆ ਪੁਲਿਸ ਅਧਿਕਾਰੀਆਂ ਨੂੰ

ਡੇਹਲੋ: ਕਿਸਾਨਾਂ ਦਾ ਇੱਕ ਵਫ਼ਦ ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕੀਤੀ, ਥਾਣਾ ਡੇਹਲੋ ਦੇ ਡਿਊਟੀ ਅਫਸਰ ਗਮਦੂਰ…

ਥ੍ਰੀਵੀਲ੍ਹਰ ਯੂਨੀਅਨ ਦੇ ਅਹੁਦੇਦਾਰਾਂ ਦੀ ਕੀਤੀ ਚੋਣ

ਜੰਡਿਆਲਾ ਗੁਰੂ: ਸ਼ਹੀਦ ਭਗਤ ਸਿੰਘ ਸ਼ਹੀਦੀ ਦਿਨ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਵਜੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ 29 ਮਾਰਚ ਨੂੰ ਜੰਡਿਆਲਾ ਗੁਰੂ ਕੀਤੀ ਜਾ ਰਹੀ ਰੈਲੀ ਸਬੰਧੀ ਇਥੇ…

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਤੇ ਕਾਲੇ ਕਨੂੰਨ ਵਿਰੋਧੀ ਦਿਵਸ ਵਜੋਂ ਮਨਾਇਆ

ਪਠਾਨਕੋਟ: ਅੱਜ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਰੋਡਵੇਜ ਯੂਨੀਅਨ (ਏਟਕ ) ਦੇ ਦਫਤਰ ਨਿਊ ਸ਼ਾਸਤਰੀ ਨਗਰ ਪਠਾਨਕੋਟ ਵਿਖੇ ਕਾ. ਸੁਰਿੰਦਰ ਸਹਿਗਲ, ਮਾਸਟਰ ਸੁਭਾਸ਼ ਸ਼ਰਮਾ, ਕੇਵਲ…

ਦਿਹਾਤੀ ਮਜ਼ਦੂਰ ਸਭਾ ਵਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੁੱਲਾਂਪੁਰ: ਸ਼ਹੀਦੇ ਆਜਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਦਿਆਂ ਉਹਨਾਂ ਦੇ 95ਵੇਂ ਸ਼ਹੀਦੀ ਦਿਹਾੜੇ ‘ਤੇ ਸਾਥੀ ਲਖਬੀਰ ਸਿੰਘ ਦਾਖਾ, ਅਮਨਦੀਪ ਸਿੰਘ ਢਹਿਪੀ ਦੀ ਅਗਵਾਈ ਵਿੱਚ ਦਿਹਾਤੀ ਮਜ਼ਦੂਰ…

23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਕਿਲ੍ਹਾ ਰਾਏਪੁਰ ਵਿਖੇ ਮਨਾਇਆ ਸਾਮਰਾਜ ਵਿਰੋਧੀ ਦਿਵਸ

ਡੇਹਲੋ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਦੇ ਸਾਂਝੇ ਫਰੰਟ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ‘ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ…

ਜੰਗਾਂ-ਯੁਧਾਂ ਤੋਂ ਸਦੀਵੀ ਮੁਕਤੀ ਲਈ ਸਾਮਰਾਜ ਦੀ ਹੋਂਦ ਮਿਟਾਉਣ ਦਾ ਯੁੱਧ ਵਿੱਢੋ

ਬੰਗਾ: “ਸਾਮਰਾਜੀ ਸਰਗਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਜ਼ਰਾਇਲ ਨਾਲ ਮਿਲੀ ਭੁਗਤ ਕਰਕੇ ਈਰਾਨ ਖਿਲਾਫ ਵਿੱਢੀ ਨਿਹੱਕੀ ਜੰਗ ਤੋਂ ਇਹ ਤੱਥ ਬਾਖੂਬੀ ਸਿੱਧ ਹੋ ਗਿਆ ਹੈ ਕਿ ਜਦੋਂ ਤੱਕ…

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਰਤਨ-ਜੋਧਾਂ ਬਜ਼ਾਰ ‘ਚ ਕੀਤੀਆਂ ਸ਼ਰਧਾਂਜਲੀਆਂ ਭੇਟ

ਜੋਧਾਂ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਦੇ ਸਾਂਝੇ ਫਰੰਟ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ…

ਸ਼ਹੀਦੀ ਦਿਹਾੜੇ ‘ਤੇ ਸਾਮਰਾਜ ਵਿਰੁੱਧ ਰੈਲੀ ਉਪਰੰਤ ਕੀਤਾ ਮੁਜ਼ਹਾਰਾ, ਅਮਰੀਕੀ ਰਾਸ਼ਟਰਪਤੀ ਟਰੰਪ ਦਾ ਸਾੜਿਆ ਪੁਤਲਾ

ਗੁਰਦਾਸਪੁਰ: ਅੱਜ ਸਥਾਨਕ ਰਾਮ ਸਿੰਘ ਦੱਤ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਸਮਰਪਿਤ ਕੀਤਾ ਗਿਆ। ਵਿਸ਼ਾਲ ਰੈਲੀ ਵਿੱਚ…

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਮਰਾਜ ਵਿਰੋਧੀ ਰੈਲੀ ਆਯੋਜਿਤ

ਬਟਾਲਾ: ਅੱਜ ਇਥੇ ਟਰੇਡ ਯੂਨੀਅਨ, ਮਜ਼ਦੂਰ-ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤਸਾਮਰਾਜ ਵਿਰੋਧੀ ਦਿਵਸ ਰੈਲੀ ਸ਼ਹੀਦ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ…

ਸਰਦੂਲਗੜ੍ਹ ਵਿਖੇ ਸ਼ਹੀਦਾਂ ਦੀ ਯਾਦ ‘ਚ ਕੀਤਾ ਮਾਰਚ

ਸਰਦੂਲਗੜ੍ਹ: ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਤੇ ਗਏ ਸੱਦੇ ਅਨੁਸਾਰ ਸਾਮਰਾਜ ਵਿਰੋਧੀ ਦਿਵਸ ਤੌਰ ‘ਤੇ ਇਹ ਦਿਨ ਮਨਾਇਆ ਗਿਆ। ਮਜ਼ਦੂਰ, ਕਿਸਾਨ ਜਥੇਬੰਦੀਆਂ ਵਲੋਂ…

ਭਿੱਖੀਵਿੰਡ ਵਿਖੇ ਸ਼ਹੀਦਾਂ ਦਾ ਸ਼ਹੀਦੀ ਦਿਵਸ ਮਨਾਇਆ

ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ। ਸਮਾਗਮ…

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਜੰਗਬਾਜ ਸਾਮਰਾਜ ਵਿਰੋਧੀ ਰੈਲੀ 29 ਮਾਰਚ ਨੂੰ

ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ‘ਤੇ ਜੰਗਬਾਜ ਖ਼ਿਲਾਫ਼ ਜੰਡਿਆਲਾ ਗੁਰੂ ‘ਚ 29…

ਪੰਜਾਬ ਦੇ ਪਾਣੀਆਂ ਦਾ ਮਸਲਾ, ਐੱਮ ਐੱਸ ਪੀ, ਕਰਜ਼ਾ ਮੁਕਤੀ ਅਤੇ ਖੇਤੀ ਨੀਤੀ ਲਾਗੂ ਕਰਵਾਉਣ ਲਈ ਡੀਸੀ ਦਫਤਰਾਂ ‘ਤੇ ਦਿੱਤੇ ਜਾਣਗੇ ਧਰਨੇ

ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪ੍ਰੇਮ ਸਿੰਘ ਭੰਗੂ, ਮੁਕੇਸ਼ ਚੰਦਰ ਸ਼ਰਮਾ ਅਤੇ ਬਲਦੇਵ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ 10…

ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ ਲਗਾਉਣ ਦੀ ਮੰਗ ਨੂੰ ਲੈ ਕੇ ਨੌਜਵਾਨ 30 ਨੂੰ ਕਰਨਗੇ ਪ੍ਰਦਰਸ਼ਨ

ਫਿਲੌਰ: ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ ਸਥਾਪਿਤ ਕਰਨ ਦੀ ਮੰਗ ਨੂੰ ਕੇ ਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 30 ਮਾਰਚ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ…